Monday, October 29, 2012

ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ Meditate on the cool water of the Name of the Lord, Har, Har. Perfume yourself with the fragrant scent of the Lord Waheguru Ji, the sandalwood tree.

VIDEO HUKAMNAMA SRI HARMANDIR SAHIB JI - MONDAY 29 OCT. 2012 : Like, Share, Comment & Click to read complete message: http://ArdasHukamnama.com/ & Click "Pray For Me Now" You will get a personalized Hukamanama Blessings for you and your loved ones.

On http://tinyurl.com/Daswand Click on "Make a Donation" To help us carry on this service for many more years to come. Thank you ji.





29th Oct 2012, Hukamnama from Golden Temple

Meditate on the cool water of the Name of the Lord, Har, Har. Perfume yourself with the fragrant scent of the Lord Waheguru Ji, the sandalwood tree. Joining the Society of the Saints, I have obtained the supreme status. I am just a castor-oil tree, made fragrant by their association. || 1 || Meditate on the Lord of the Universe, the Master of the world, the Lord of creation. Those humble beings who seek the Lord’s Sanctuary are saved, like Prahlaad; they are emancipated and merge with the Lord. || 1 || Pause || Of all plants, the sandalwood tree is the most sublime. Everything near the sandalwood tree becomes fragrant like sandalwood. The stubborn, false faithless cynics are dried up; their egotistical pride separates them far from the Lord. || 2 || Only the Creator Lord Himself knows the state and condition of everyone; the Lord Himself makes all the arrangements. One who meets the True Guru is transformed into gold. Whatever is pre-ordained, is not erased by erasing. || 3 || The treasure of jewels is found in the ocean of the Guru’s Teachings. The treasure of devotional worship is opened to me. Focused on the Guru’s Feet, faith wells up within me; chanting the Glorious Praises of the Lord, I hunger for more. || 4 || I am totally detached, continually, continuously meditating on the Lord; chanting the Glorious Praises of the Lord, I express my love for Him. Time and time again, each and every moment and instant, I express it. I cannot find the Lord’s limits; He is the farthest of the far. || 5 || The Shaastras, the Vedas and the Puraanas advise righteous actions, and the performance of the six religious rituals. The hypocritical, self-willed manmukhs are ruined by doubt; in the waves of greed, their boat is heavily loaded, and it sinks. || 6 || So chant the Naam, the Name of the Lord, and through the Naam, find emancipation. The Simritees and Shaastras recommend the Naam. Eradicating egotism, one becomes pure. The Gurmukh is inspired, and obtains the supreme status. || 7 || This world, with its colors and forms, is all Yours, O Lord; as You attach us, so do we do our deeds. O Nanak, we are the instruments upon which He plays; as He wills, so is the path we take. || 8 || 2 || 5 ||

Monday 14th Katak (Samvat 544 Nanakshahi) (Ang: 833-834)









English Translations above provided by : http://MyGuruJi.com/
- World's First Computerized Sri Guru Granth Sahib Ji.









What would you Like us to do an Ardas for :
Other Special Ardas / Request:




ਬਿਲਾਵਲੁ ਮਹਲਾ ੪ ॥
बिलावलु महला ४ ॥
Bilāval mėhlā 4.
Bilaaval, Fourth Mehl:

ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥
हरि हरि नामु सीतल जलु धिआवहु हरि चंदन वासु सुगंध गंधईआ ॥
Har har nām sīṯal jal ḏẖi▫āvahu har cẖanḏan vās suganḏẖ ganḏẖ▫ī▫ā.
Meditate on the cool water of the Name of the Lord, Har, Har. Perfume yourself with the fragrant scent of the Lord, the sandalwood tree.

ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥
मिलि सतसंगति परम पदु पाइआ मै हिरड पलास संगि हरि बुहीआ ॥१॥
Mil saṯsangaṯ param paḏ pā▫i▫ā mai hirad palās sang har buhī▫ā. ||1||
Joining the Society of the Saints, I have obtained the supreme status. I am just a castor-oil tree, made fragrant by their association. ||1||

ਜਪਿ ਜਗੰਨਾਥ ਜਗਦੀਸ ਗੁਸਈਆ ॥
जपि जगंनाथ जगदीस गुसईआ ॥
Jap jagannāth jagḏīs gus▫ī▫ā.
Meditate on the Lord of the Universe, the Master of the world, the Lord of creation.

ਸਰਣਿ ਪਰੇ ਸੇਈ ਜਨ ਉਬਰੇ ਜਿਉ ਪ੍ਰਹਿਲਾਦ ਉਧਾਰਿ ਸਮਈਆ ॥੧॥ ਰਹਾਉ ॥
सरणि परे सेई जन उबरे जिउ प्रहिलाद उधारि समईआ ॥१॥ रहाउ ॥
Saraṇ pare se▫ī jan ubre ji▫o par▫hilāḏ uḏẖār sama▫ī▫ā. ||1|| rahā▫o.
Those humble beings who seek the Lord's Sanctuary are saved, like Prahlaad; they are emancipated and merge with the Lord. ||1||Pause||

ਭਾਰ ਅਠਾਰਹ ਮਹਿ ਚੰਦਨੁ ਊਤਮ ਚੰਦਨ ਨਿਕਟਿ ਸਭ ਚੰਦਨੁ ਹੁਈਆ ॥
भार अठारह महि चंदनु ऊतम चंदन निकटि सभ चंदनु हुईआ ॥
Bẖār aṯẖārah mėh cẖanḏan ūṯam cẖanḏan nikat sabẖ cẖanḏan hu▫ī▫ā.
Of all plants, the sandalwood tree is the most sublime. Everything near the sandalwood tree becomes fragrant like sandalwood.

ਸਾਕਤ ਕੂੜੇ ਊਭ ਸੁਕ ਹੂਏ ਮਨਿ ਅਭਿਮਾਨੁ ਵਿਛੁੜਿ ਦੂਰਿ ਗਈਆ ॥੨॥
साकत कूड़े ऊभ सुक हूए मनि अभिमानु विछुड़ि दूरि गईआ ॥२॥
Sākaṯ kūṛe ūbẖ suk hū▫e man abẖimān vicẖẖuṛ ḏūr ga▫ī▫ā. ||2||
The stubborn, false faithless cynics are dried up; their egotistical pride separates them far from the Lord. ||2||

ਹਰਿ ਗਤਿ ਮਿਤਿ ਕਰਤਾ ਆਪੇ ਜਾਣੈ ਸਭ ਬਿਧਿ ਹਰਿ ਹਰਿ ਆਪਿ ਬਨਈਆ ॥
हरि गति मिति करता आपे जाणै सभ बिधि हरि हरि आपि बनईआ ॥
Har gaṯ miṯ karṯā āpe jāṇai sabẖ biḏẖ har har āp bana▫ī▫ā.
Only the Creator Lord Himself knows the state and condition of everyone; the Lord Himself makes all the arrangements.

ਜਿਸੁ ਸਤਿਗੁਰੁ ਭੇਟੇ ਸੁ ਕੰਚਨੁ ਹੋਵੈ ਜੋ ਧੁਰਿ ਲਿਖਿਆ ਸੁ ਮਿਟੈ ਨ ਮਿਟਈਆ ॥੩॥
जिसु सतिगुरु भेटे सु कंचनु होवै जो धुरि लिखिआ सु मिटै न मिटईआ ॥३॥
Jis saṯgur bẖete so kancẖan hovai jo ḏẖur likẖi▫ā so mitai na mita▫ī▫ā. ||3||
One who meets the True Guru is transformed into gold. Whatever is pre-ordained, is not erased by erasing. ||3||

ਰਤਨ ਪਦਾਰਥ ਗੁਰਮਤਿ ਪਾਵੈ ਸਾਗਰ ਭਗਤਿ ਭੰਡਾਰ ਖੁਲ੍ਹ੍ਹਈਆ ॥
रतन पदारथ गुरमति पावै सागर भगति भंडार खुल्हईआ ॥
Raṯan paḏārath gurmaṯ pāvai sāgar bẖagaṯ bẖandār kẖulĥ▫ī▫ā.
The treasure of jewels is found in the ocean of the Guru's Teachings. The treasure of devotional worship is opened to me.

ਗੁਰ ਚਰਣੀ ਇਕ ਸਰਧਾ ਉਪਜੀ ਮੈ ਹਰਿ ਗੁਣ ਕਹਤੇ ਤ੍ਰਿਪਤਿ ਨ ਭਈਆ ॥੪॥
गुर चरणी इक सरधा उपजी मै हरि गुण कहते त्रिपति न भईआ ॥४॥
Gur cẖarṇī ik sarḏẖā upjī mai har guṇ kahṯe ṯaripaṯ na bẖa▫ī▫ā. ||4||
Focused on the Guru's Feet, faith wells up within me; chanting the Glorious Praises of the Lord, I hunger for more. ||4||

ਪਰਮ ਬੈਰਾਗੁ ਨਿਤ ਨਿਤ ਹਰਿ ਧਿਆਏ ਮੈ ਹਰਿ ਗੁਣ ਕਹਤੇ ਭਾਵਨੀ ਕਹੀਆ ॥
परम बैरागु नित नित हरि धिआए मै हरि गुण कहते भावनी कहीआ ॥
Param bairāg niṯ niṯ har ḏẖi▫ā▫e mai har guṇ kahṯe bẖāvnī kahī▫ā.
I am totally detached, continually, continuously meditating on the Lord; chanting the Glorious Praises of the Lord, I express my love for Him.

ਬਾਰ ਬਾਰ ਖਿਨੁ ਖਿਨੁ ਪਲੁ ਕਹੀਐ ਹਰਿ ਪਾਰੁ ਨ ਪਾਵੈ ਪਰੈ ਪਰਈਆ ॥੫॥
बार बार खिनु खिनु पलु कहीऐ हरि पारु न पावै परै परईआ ॥५॥
Bār bār kẖin kẖin pal kahī▫ai har pār na pāvai parai para▫ī▫ā. ||5||
Time and time again, each and every moment and instant, I express it. I cannot find the Lord's limits; He is the farthest of the far. ||5||

ਸਾਸਤ ਬੇਦ ਪੁਰਾਣ ਪੁਕਾਰਹਿ ਧਰਮੁ ਕਰਹੁ ਖਟੁ ਕਰਮ ਦ੍ਰਿੜਈਆ ॥
सासत बेद पुराण पुकारहि धरमु करहु खटु करम द्रिड़ईआ ॥
Sāsaṯ beḏ purāṇ pukārėh ḏẖaram karahu kẖat karam ḏariṛa▫ī▫ā.
The Shaastras, the Vedas and the Puraanas advise righteous actions, and the performance of the six religious rituals.

ਮਨਮੁਖ ਪਾਖੰਡਿ ਭਰਮਿ ਵਿਗੂਤੇ ਲੋਭ ਲਹਰਿ ਨਾਵ ਭਾਰਿ ਬੁਡਈਆ ॥੬॥
मनमुख पाखंडि भरमि विगूते लोभ लहरि नाव भारि बुडईआ ॥६॥
Manmukẖ pakẖand bẖaram vigūṯe lobẖ lahar nāv bẖār buda▫ī▫ā. ||6||
The hypocritical, self-willed manmukhs are ruined by doubt; in the waves of greed, their boat is heavily loaded, and it sinks. ||6||

ਨਾਮੁ ਜਪਹੁ ਨਾਮੇ ਗਤਿ ਪਾਵਹੁ ਸਿਮ੍ਰਿਤਿ ਸਾਸਤ੍ਰ ਨਾਮੁ ਦ੍ਰਿੜਈਆ ॥
नामु जपहु नामे गति पावहु सिम्रिति सासत्र नामु द्रिड़ईआ ॥
Nām japahu nāme gaṯ pāvhu simriṯ sāsṯar nām ḏariṛ▫ī▫ā.
So chant the Naam, the Name of the Lord, and through the Naam, find emancipation. The Simritees and Shaastras recommend the Naam.

ਹਉਮੈ ਜਾਇ ਤ ਨਿਰਮਲੁ ਹੋਵੈ ਗੁਰਮੁਖਿ ਪਰਚੈ ਪਰਮ ਪਦੁ ਪਈਆ ॥੭॥
हउमै जाइ त निरमलु होवै गुरमुखि परचै परम पदु पईआ ॥७॥
Ha▫umai jā▫e ṯa nirmal hovai gurmukẖ parcẖai param paḏ pa▫ī▫ā. ||7||
Eradicating egotism, one becomes pure. The Gurmukh is inspired, and obtains the supreme status. ||7||

ਇਹੁ ਜਗੁ ਵਰਨੁ ਰੂਪੁ ਸਭੁ ਤੇਰਾ ਜਿਤੁ ਲਾਵਹਿ ਸੇ ਕਰਮ ਕਮਈਆ ॥
इहु जगु वरनु रूपु सभु तेरा जितु लावहि से करम कमईआ ॥
Ih jag varan rūp sabẖ ṯerā jiṯ lāvėh se karam kama▫ī▫ā.
This world, with its colors and forms, is all Yours, O Lord; as You attach us, so do we do our deeds.

ਨਾਨਕ ਜੰਤ ਵਜਾਏ ਵਾਜਹਿ ਜਿਤੁ ਭਾਵੈ ਤਿਤੁ ਰਾਹਿ ਚਲਈਆ ॥੮॥੨॥੫॥
नानक जंत वजाए वाजहि जितु भावै तितु राहि चलईआ ॥८॥२॥५॥
Nānak janṯ vajā▫e vājėh jiṯ bẖāvai ṯiṯ rāhi cẖala▫ī▫ā. ||8||2||5||
O Nanak, we are the instruments upon which He plays; as He wills, so is the path we take. ||8||2||5||









Donate US$1001 Monthly and Be Blessed:





Your Ardas Prayer Request is:








Donate US$501 Monthly and Be Blessed:





Your Ardas Prayer Request is:








Donate US$101 Monthly and Be Blessed:





Your Ardas Prayer Request is:








Donate US$51 Monthly and Be Blessed:





Your Ardas Prayer Request is:








Donate US$21 Monthly and Be Blessed:





Your Ardas Prayer Request is:








Donate US$11 Monthly and Be Blessed:





Your Ardas Prayer Request is:














We serve more than a 225,000 young people all over the World and we need your help ... please Donate any amount you like (one time Donation Only) to Help Us keep this service going on for many more years to come.



Click here for a One time Donation of Any Amount You Like Click here for a One time Donation of Any Amount You Like



A Heartfelt Thank You for your Kind generosity. May Guru Ji Bless You in Everyway.


Thank You for your Generous Donation.



ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥

Bilaaval, Fourth Mehl: Meditate on the cool water of the Name of the Lord, Har, Har. Perfume yourself with the fragrant scent of the Lord, the sandalwood tree. Joining the Society of the Saints, I have obtained the supreme status. I am just a castor-oil tree, made fragrant by their association. ||1||

ਬਿਲਾਵਲ ਚੌਥੀ ਪਾਤਿਸ਼ਾਹੀ। ਤੂੰ ਠੰਢੇ ਪਾਣੀ ਵਰਗੇ ਸੁਆਮੀ ਵਾਹਿਗੁਰੂ ਦੇ ਨਾਮ ਦਾ ਸਿਮਰਨ ਕਰ। ਵਾਹਿਗੁਰੂ ਚੰਨਣ ਦੀ ਮਹਿਕ ਅਤੇ ਖੁਸ਼ਬੂ ਨਾਲ ਇਨਸਾਨ ਮੁਅੱਤਰ ਹੋ ਜਾਂਦਾ ਹੈ। ਸਤਿ ਸੰਗਤ ਨਾਲ ਜੁੜ, ਮੈਂ ਮਹਾਨ ਮਰਤਬਾ ਪਰਾਪਤ ਕਰ ਲਿਆ ਹੈ। ਵਾਹਿਗੁਰੂ ਨੂੰ ਮਿਲ ਕੇ ਮੈਂ ਅਰਿੰਡ ਦਾ ਬੁਟਾ ਅਤੇ ਢੱਕ ਦਾ ਪੇੜ, ਮਿੱਠੀ ਸੁਗੰਧੀ ਵਾਲਾ ਹੋ ਗਿਆ ਹਾਂ।

ਸੀਤਲ = ਠੰਢ ਪਾਣ ਵਾਲਾ। ਧਿਆਵਹੁ = ਸਿਮਰਿਆ ਕਰੋ। ਵਾਸੁ = ਸੁਗੰਧੀ। ਗੰਧਈਆ = ਸੁਗੰਧਿਤ ਕਰਦੀ ਹੈ। ਮਿਲਿ = ਮਿਲ ਕੇ। ਪਰਮ ਪਦੁ = ਸਭ ਤੋਂ ਉੱਚਾ ਆਤਮਕ ਦਰਜਾ। ਹਿਰਡ = ਅਰਿੰਡ। ਪਲਾਸ = ਪਲਾਹ, ਛਿਛਰਾ। ਸੰਗਿ = (ਚੰਦਨ ਦੇ) ਨਾਲ। ਬੁਹੀਆ = ਸੁਗੰਧਿਤ ਹੋ ਜਾਂਦਾ ਹੈ।੧।

ਹੇ ਭਾਈ! ਪ੍ਰਭੂ ਦਾ ਨਾਮ ਸਿਮਰਿਆ ਕਰੋ, ਇਹ ਨਾਮ ਠੰਢ ਪਾਣ ਵਾਲਾ ਜਲ ਹੈ, ਇਹ ਨਾਮ ਚੰਦਨ ਦੀ ਸੁਗੰਧੀ ਹੈ ਜਿਹੜੀ (ਸਾਰੀ ਬਨਸਪਤੀ ਨੂੰ) ਸੁਗੰਧਿਤ ਕਰ ਦੇਂਦੀ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕਰ ਲਈਦਾ ਹੈ। ਜਿਵੇਂ ਅਰਿੰਡ ਤੇ ਪਲਾਹ (ਆਦਿਕ ਨਿਕੰਮੇ ਰੁੱਖ ਚੰਦਨ ਦੀ ਸੰਗਤਿ ਨਾਲ) ਸੁਗੰਧਿਤ ਹੋ ਜਾਂਦੇ ਹਨ, (ਤਿਵੇਂ) ਮੇਰੇ ਵਰਗੇ ਜੀਵ (ਹਰਿ ਨਾਮ ਦੀ ਬਰਕਤਿ ਨਾਲ ਉੱਚੇ ਜੀਵਨ ਵਾਲੇ ਬਣ ਜਾਂਦੇ ਹਨ)।੧।

ਜਪਿ ਜਗੰਨਾਥ ਜਗਦੀਸ ਗੁਸਈਆ ॥ ਸਰਣਿ ਪਰੇ ਸੇਈ ਜਨ ਉਬਰੇ ਜਿਉ ਪ੍ਰਹਿਲਾਦ ਉਧਾਰਿ ਸਮਈਆ ॥੧॥ ਰਹਾਉ ॥

Meditate on the Lord of the Universe, the Master of the world, the Lord of creation. Those humble beings who seek the Lord's Sanctuary are saved, like Prahlaad; they are emancipated and merge with the Lord. ||1||Pause||

ਹੇ ਬੰਦੇ! ਤੂੰ ਆਲਮ ਦੇ ਸੁਆਮੀ, ਸੰਸਾਰ ਦੇ ਮਾਲਕ ਅਤੇ ਰਚਨਾ ਦੇ ਸਾਈਂ ਦਾ ਸਿਮਰਨ ਕਰ। ਜੋ ਪ੍ਰਭੂ ਦੀ ਪਨਾਹੀ ਲੈਂਦੇ ਹਨ, ਉਹ ਪੁਰਸ਼ ਪ੍ਰਹਿਲਾਦ ਦੀ ਤਰ੍ਹਾਂ ਬੱਚ ਜਾਂਦੇ ਹਨ। ਬੰਦਖਲਾਸ ਹੋ ਉਹ ਪ੍ਰਭੂ ਅੰਦਰ ਲੀਨ ਹੋ ਜਾਂਦੇ ਹਨ। ਠਹਿਰਾਉ।

ਜਪਿ = ਜਪਿਆ ਕਰ। ਜਗੰਨਾਥ = ਜਗਤ ਦਾ ਨਾਥ। ਜਗਦੀਸ = ਜਗਤ ਦਾ ਈਸ਼੍ਵਰ। ਗੁਸਈਆ = ਧਰਤੀ ਦਾ ਖਸਮ। ਉਬਰੇ = ਵਿਕਾਰਾਂ ਤੋਂ ਬਚ ਗਏ। ਉਧਾਰਿ = ਪਾਰ-ਉਤਾਰਾ ਕਰ ਕੇ।੧।ਰਹਾਉ।

ਹੇ ਭਾਈ! ਜਗਤ ਦੇ ਨਾਥ, ਜਗਤ ਦੇ ਈਸ਼੍ਵਰ, ਧਰਤੀ ਦੇ ਖਸਮ ਪ੍ਰਭੂ ਦਾ ਨਾਮ ਜਪਿਆ ਕਰ। ਜਿਹੜੇ ਮਨੁੱਖ ਪ੍ਰਭੂ ਦੀ ਸਰਨ ਆ ਪੈਂਦੇ ਹਨ, ਉਹ ਮਨੁੱਖ (ਸੰਸਾਰ-ਸਮੁੰਦਰ ਵਿਚੋਂ) ਬਚ ਨਿਕਲਦੇ ਹਨ, ਜਿਵੇਂ ਪ੍ਰਹਿਲਾਦ (ਆਦਿਕ ਭਗਤਾਂ) ਨੂੰ (ਪਰਮਾਤਮਾ ਨੇ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਕੇ (ਆਪਣੇ ਚਰਨਾਂ ਵਿਚ) ਲੀਨ ਕਰ ਲਿਆ।੧।ਰਹਾਉ।

ਭਾਰ ਅਠਾਰਹ ਮਹਿ ਚੰਦਨੁ ਊਤਮ ਚੰਦਨ ਨਿਕਟਿ ਸਭ ਚੰਦਨੁ ਹੁਈਆ ॥ ਸਾਕਤ ਕੂੜੇ ਊਭ ਸੁਕ ਹੂਏ ਮਨਿ ਅਭਿਮਾਨੁ ਵਿਛੁੜਿ ਦੂਰਿ ਗਈਆ ॥੨॥

Of all plants, the sandalwood tree is the most sublime. Everything near the sandalwood tree becomes fragrant like sandalwood. The stubborn, false faithless cynics are dried up; their egotistical pride separates them far from the Lord. ||2||

ਸਾਰੀ ਬਨਾਸਪਤੀ ਵਿੱਚ ਚੰਨਣ ਦਾ ਬਿਰਛ ਸਾਰਿਆਂ ਨਾਲੋਂ ਸਰੇਸ਼ਟ ਹੈ। ਸਾਰਾ ਕੁਛ ਜੋ ਚੰਨਣ ਦੇ ਬਿਰਛ ਦੇ ਨੇੜੇ ਹੈ ਚੰਨਣ ਵਾਂਗੂੰ ਸੁਗੰਧਤ ਹੋ ਜਾਂਦਾ ਹੈ। ਆਕੜ-ਖਾਂ ਅਤੇ ਝੂਠੇ ਮਾਇਆ ਦੇ ਪੁਜਾਰੀ ਖੁਸ਼ਕ ਹੋ ਜਾਂਦੇ ਹਨ। ਉਨ੍ਹਾਂ ਦੇ ਚਿੱਤ ਦਾ ਗਰੂਰ ਉਨ੍ਹਾਂ ਨੂੰ ਪ੍ਰਭੂ ਨਾਲੋਂ ਵਿਛੋੜ ਕੇ ਦੁਰੇਡੇ ਲੈ ਜਾਂਦਾ ਹੈ।

ਭਾਰ ਅਠਾਰਹ = ਸਾਰੀ ਬਨਸਪਤੀ। {ਪੁਰਾਣਾ ਖ਼ਿਆਲ ਤੁਰਿਆ ਆ ਰਿਹਾ ਹੈ ਕਿ ਹਰੇਕ ਬੂਟੇ ਦਾ ਇਕ ਇਕ ਪੱਤਰ ਲੈ ਕੇ ਤੋਲਿਆਂ ੧੮ ਭਾਰ ਤੋਲ ਬਣਦਾ ਹੈ। ਇਕ ਭਾਰ ਪੰਜ ਮਣ ਕੱਚੇ ਦਾ}। ਨਿਕਟਿ = ਨੇੜੇ। ਸਾਕਤ = ਪਰਮਾਤਮਾ ਤੋਂ ਟੁੱਟੇ ਹੋਏ ਮਨੁੱਖ। ਊਭ ਸੁਕ = (ਧਰਤੀ ਉਤੇ) ਖਲੋਤੇ ਹੋਏ ਹੀ ਸੁੱਕ ਚੁਕੇ ਰੁੱਖ। ਮਨਿ = ਮਨ ਵਿਚ। ਵਿਛੁੜਿ = ਵਿਛੁੜ ਕੇ।੨।

ਹੇ ਭਾਈ! ਸਾਰੀ ਬਨਸਪਤੀ ਵਿਚ ਚੰਦਨ ਸਭ ਤੋਂ ਸ੍ਰੇਸ਼ਟ (ਰੁੱਖ) ਹੈ, ਚੰਦਨ ਦੇ ਨੇੜੇ (ਉੱਗਾ ਹੋਇਆ) ਹਰੇਕ ਬੂਟਾ ਚੰਦਨ ਬਣ ਜਾਂਦਾ ਹੈ। ਪਰ ਪਰਮਾਤਮਾ ਨਾਲੋਂ ਟੁੱਟੇ ਹੋਏ ਮਾਇਆ-ਵੇੜ੍ਹੇ ਪ੍ਰਾਣੀ (ਉਹਨਾਂ ਰੁੱਖਾਂ ਵਰਗੇ ਹਨ ਜੋ ਧਰਤੀ ਵਿਚੋਂ ਖ਼ੁਰਾਕ ਮਿਲ ਸਕਣ ਤੇ ਭੀ) ਖਲੋਤੇ ਹੀ ਸੁੱਕ ਜਾਂਦੇ ਹਨ, (ਉਹਨਾਂ ਦੇ) ਮਨ ਵਿਚ ਅਹੰਕਾਰ ਵੱਸਦਾ ਹੈ, (ਇਸ ਵਾਸਤੇ ਪਰਮਾਤਮਾ ਤੋਂ) ਵਿਛੁੱੜ ਕੇ ਉਹ ਕਿਤੇ ਦੂਰ ਪਏ ਰਹਿੰਦੇ ਹਨ।੨।

ਹਰਿ ਗਤਿ ਮਿਤਿ ਕਰਤਾ ਆਪੇ ਜਾਣੈ ਸਭ ਬਿਧਿ ਹਰਿ ਹਰਿ ਆਪਿ ਬਨਈਆ ॥ ਜਿਸੁ ਸਤਿਗੁਰੁ ਭੇਟੇ ਸੁ ਕੰਚਨੁ ਹੋਵੈ ਜੋ ਧੁਰਿ ਲਿਖਿਆ ਸੁ ਮਿਟੈ ਨ ਮਿਟਈਆ ॥੩॥

Only the Creator Lord Himself knows the state and condition of everyone; the Lord Himself makes all the arrangements. One who meets the True Guru is transformed into gold. Whatever is pre-ordained, is not erased by erasing. ||3||

ਸੁਆਮੀ ਸਿਰਜਣਹਾਰ ਖੁਦ ਹੀ ਹਰ ਜਣੇ ਦੀ ਅਵਸਥਾ ਅਤੇ ਜੀਵਨ-ਮਰਯਾਦ ਨੂੰ ਸਮਝਦਾ ਹੈ। ਸਾਰੇ ਪ੍ਰਬੰਧ ਸੁਆਮੀ ਵਾਹਿਗੁਰੂ ਖੁਦ ਹੀ ਕਰਦਾ ਹੈ। ਜਿਸ ਨੂੰ ਸੱਚੇ ਗੁਰੂ ਜੀ ਮਿਲ ਪੈਂਦੇ ਹਨ, ਉਹ ਸੋਨਾ ਬਣ ਜਾਂਦਾ ਹੈ। ਜਿਹੜਾ ਕੁਛ ਮੁੱਢ ਤੋਂ ਨੀਅਤ ਹੋਇਆ ਹੋਇਆ ਹੈ, ਉਹ ਮੇਸਿਆ ਮੇਸਿਆ ਨਹੀਂ ਜਾ ਸਕਦਾ।

ਗਤਿ = ਉੱਚੀ ਆਤਮਕ ਹਾਲਤ। ਮਿਤਿ = ਗਿਣਤੀ, ਮਰਯਾਦਾ, ਹੱਦ-ਬੰਨਾ। ਆਪੇ = ਆਪ ਹੀ। ਸਭ ਬਿਧਿ = ਸਾਰੀ ਮਰਯਾਦਾ। ਭੇਟੇ = ਮਿਲਦਾ ਹੈ। ਕੰਚਨੁ = ਸੋਨਾ। ਧੁਰਿ = ਧੁਰ ਦਰਗਾਹ ਤੋਂ।੩।

ਹੇ ਭਾਈ! ਪਰਮਾਤਮਾ ਕਿਹੋ ਜਿਹਾ ਹੈ ਤੇ ਕੇਡਾ ਵੱਡਾ ਹੈ-ਇਹ ਗੱਲ ਉਹ ਆਪ ਹੀ ਜਾਣਦਾ ਹੈ। (ਜਗਤ ਦੀ) ਸਾਰੀ ਮਰਯਾਦਾ ਉਸ ਨੇ ਆਪ ਹੀ ਬਣਾਈ ਹੋਈ ਹੈ (ਉਸ ਮਰਯਾਦਾ ਅਨੁਸਾਰ) ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਉਹ ਸੋਨਾ ਬਣ ਜਾਂਦਾ ਹੈ (ਸੁੱਚੇ ਜੀਵਨ ਵਲ ਬਣ ਜਾਂਦਾ ਹੈ)। ਹੇ ਭਾਈ! ਧੁਰ ਦਰਗਾਹ ਤੋਂ (ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਜੀਵਾਂ ਦੇ ਮੱਥੇ ਉਤੇ ਜੋ ਲੇਖ) ਲਿਖਿਆ ਜਾਂਦਾ ਹੈ, ਉਹ ਲੇਖ (ਕਿਸੇ ਦੇ ਆਪਣੇ ਉੱਦਮ ਨਾਲ) ਮਿਟਾਇਆਂ ਮਿਟ ਨਹੀਂ ਸਕਦਾ (ਗੁਰੂ ਦੇ ਮਿਲਣ ਨਾਲ ਹੀ ਲੋਹੇ ਤੋਂ ਕੰਚਨ ਬਣਦਾ) ਹੈ।੩।

ਰਤਨ ਪਦਾਰਥ ਗੁਰਮਤਿ ਪਾਵੈ ਸਾਗਰ ਭਗਤਿ ਭੰਡਾਰ ਖੁਲ੍ਹ੍ਹਈਆ ॥ ਗੁਰ ਚਰਣੀ ਇਕ ਸਰਧਾ ਉਪਜੀ ਮੈ ਹਰਿ ਗੁਣ ਕਹਤੇ ਤ੍ਰਿਪਤਿ ਨ ਭਈਆ ॥੪॥

The treasure of jewels is found in the ocean of the Guru's Teachings. The treasure of devotional worship is opened to me. Focused on the Guru's Feet, faith wells up within me; chanting the Glorious Praises of the Lord, I hunger for more. ||4||

ਗੁਰਾਂ ਦੇ ਉਪਦੇਸ਼ ਦੇ ਸਮੁੰਦਰ ਵਿੱਚ, ਮੈਂ ਸੁਆਮੀ ਦੇ ਨਾਮ ਦੀ ਜਵੇਹਰ ਵਰਗੀ ਦੌਲਤ ਪਾਉਂਦਾ ਹਾਂ ਅਤੇ ਉਸ ਦੇ ਸਿਮਰਨ ਦਾ ਖਜਾਨਾ ਮੇਰੇ ਲਈ ਖੋਲ੍ਹ ਦਿੱਤਾ ਜਾਂਦਾ ਹੈ। ਗੁਰਾਂ ਦੇ ਪੈਰਾਂ ਨੂੰ ਪੂਜਣ ਦੁਆਰਾ, ਮੇਰੇ ਅੰਦਰ ਈਮਾਨ ਉਤਪੰਨ ਹੋ ਗਿਆ ਹੈ। ਪ੍ਰਭੂ ਦੀ ਸਿਫ਼ਤ ਉਚਾਰਨ ਕਰਦਿਆਂ ਮੇਰੀ ਇਸ ਲਈ ਭੁੱਖ ਮਾਤ ਨਹੀਂ ਪੈਂਦੀ।

ਗੁਰਮਤਿ = ਗੁਰੂ ਦੀ ਮਤਿ ਦੀ ਰਾਹੀਂ। ਪਾਵੈ = (ਮਨੁੱਖ) ਲੱਭ ਲੈਂਦਾ ਹੈ। ਸਾਗਰ = ਸਮੁੰਦਰ। ਇਕ ਸਰਧਾ = ਇਕ ਪਰਮਾਤਮਾ ਦਾ ਪਿਆਰ। ਕਹਤੇ = ਕਹਿੰਦਿਆਂ। ਤ੍ਰਿਪਤਿ = ਰਜੇਵਾਂ।੪।

ਹੇ ਭਾਈ! (ਗੁਰੂ ਦੇ ਅੰਦਰ) ਭਗਤੀ ਦੇ ਸਮੁੰਦਰ (ਭਰੇ ਪਏ) ਹਨ, ਭਗਤੀ ਦੇ ਖ਼ਜ਼ਾਨੇ ਖੁਲ੍ਹੇ ਪਏ ਹਨ, ਗੁਰੂ ਦੀ ਮਤਿ ਉਤੇ ਤੁਰ ਕੇ ਹੀ ਮਨੁੱਖ (ਉੱਚੇ ਆਤਮਕ ਗੁਣ-) ਰਤਨ ਪ੍ਰਾਪਤ ਕਰ ਸਕਦਾ ਹੈ। (ਵੇਖੋ) ਗੁਰੂ ਦੀ ਚਰਨੀਂ ਲੱਗ ਕੇ (ਹੀ ਮੇਰੇ ਅੰਦਰ) ਇਕ ਪਰਮਾਤਮਾ ਵਾਸਤੇ ਪਿਆਰ ਪੈਦਾ ਹੋਇਆ ਹੈ (ਹੁਣ) ਪਰਮਾਤਮਾ ਦੇ ਗੁਣ ਗਾਂਦਿਆਂ ਮੇਰਾ ਮਨ ਰੱਜਦਾ ਨਹੀਂ ਹੈ।੪।

ਪਰਮ ਬੈਰਾਗੁ ਨਿਤ ਨਿਤ ਹਰਿ ਧਿਆਏ ਮੈ ਹਰਿ ਗੁਣ ਕਹਤੇ ਭਾਵਨੀ ਕਹੀਆ ॥ ਬਾਰ ਬਾਰ ਖਿਨੁ ਖਿਨੁ ਪਲੁ ਕਹੀਐ ਹਰਿ ਪਾਰੁ ਨ ਪਾਵੈ ਪਰੈ ਪਰਈਆ ॥੫॥

I am totally detached, continually, continuously meditating on the Lord; chanting the Glorious Praises of the Lord, I express my love for Him. Time and time again, each and every moment and instant, I express it. I cannot find the Lord's limits; He is the farthest of the far. ||5||

ਸਦਾ, ਸਦਾ ਸਾਈਂ ਦਾ ਸਿਮਰਨ ਕਰਨ ਦੁਆਰਾ, ਮੇਰੇ ਅੰਦਰ ਮਹਾਨ ਨਿਰਲੇਪਤਾ ਪੈਦਾ ਹੋ ਗਈ ਹੈ। ਵਾਹਿਗੁਰੂ ਦੀ ਕੀਰਤੀ ਉਚਾਰਨ ਕਰ ਕੇ, ਮੈਂ ਆਪਣੀ ਪ੍ਰੀਤ ਪ੍ਰਗਟ ਕਰਦਾ ਹਾਂ। ਮੁੜ ਮੁੜ ਕੇ ਅਤੇ ਹਰ ਨਿਮਖ ਤੇ ਛਿਨ ਉਸ ਦੀ ਮਹਿਮਾ ਆਖ, ਇਨਸਾਨ ਵਾਹਿਗੁਰੂ ਦਾ ਓੜਕ ਨਹੀਂ ਪਾ ਸਕਦਾ। ਉਹ ਪਰੇਡਿਆਂ ਤੋਂ ਵੀ ਪਰੇਡੇ ਹੈ।

ਪਰਮ ਬੈਰਾਗੁ = ਸਭ ਤੋਂ ਉੱਚਾ ਵੈਰਾਗ, ਸਭ ਤੋਂ ਉੱਚੀ ਲਗਨ। ਭਾਵਨੀ = ਪਿਆਰ। ਬਾਰ ਬਾਰ = ਮੁੜ ਮੁੜ। ਕਹੀਐ = ਸਿਮਰਨਾ ਚਾਹੀਦਾ ਹੈ। ਪਾਰੁ = ਪਾਰਲਾ ਬੰਨਾ। ਪਰੈ ਪਰਈਆ = ਪਰੇ ਤੋਂ ਪਰੇ।੫।

ਹੇ ਭਾਈ! ਜਿਹੜਾ ਮਨੁੱਖ ਸਦਾ ਹੀ ਪਰਮਾਤਮਾ ਦਾ ਧਿਆਨ ਧਰਦਾ ਰਹਿੰਦਾ ਹੈ ਉਸਦੇ ਅੰਦਰ ਸਭ ਤੋਂ ਉੱਚੀ ਲਗਨ ਬਣ ਜਾਂਦੀ ਹੈ। ਪ੍ਰਭੂ ਦੇ ਗੁਣ ਗਾਂਦਿਆਂ ਗਾਂਦਿਆਂ ਜਿਹੜਾ ਪਿਆਰ ਮੇਰੇ ਅੰਦਰ ਬਣਿਆ ਹੈ, ਮੈਂ (ਤੁਹਾਨੂੰ ਉਸ ਦਾ ਹਾਲ) ਦੱਸਿਆ ਹੈ। ਸੋ, ਹੇ ਭਾਈ! ਮੁੜ ਮੁੜ, ਹਰੇਕ ਖਿਨ, ਹਰੇਕ ਪਲ, ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ (ਪਰ, ਇਹ ਚੇਤੇ ਰੱਖੋ) ਪਰਮਾਤਮਾ ਪਰੇ ਤੋਂ ਪਰੇ ਹੈ, ਕੋਈ ਜੀਵ ਉਸ (ਦੀ ਹਸਤੀ) ਦਾ ਪਾਰਲਾ ਬੰਨ੍ਹਾ ਲੱਭ ਨਹੀਂ ਸਕਦਾ।੫।

ਸਾਸਤ ਬੇਦ ਪੁਰਾਣ ਪੁਕਾਰਹਿ ਧਰਮੁ ਕਰਹੁ ਖਟੁ ਕਰਮ ਦ੍ਰਿੜਈਆ ॥ ਮਨਮੁਖ ਪਾਖੰਡਿ ਭਰਮਿ ਵਿਗੂਤੇ ਲੋਭ ਲਹਰਿ ਨਾਵ ਭਾਰਿ ਬੁਡਈਆ ॥੬॥

The Shaastras, the Vedas and the Puraanas advise righteous actions, and the performance of the six religious rituals. The hypocritical, self-willed manmukhs are ruined by doubt; in the waves of greed, their boat is heavily loaded, and it sinks. ||6||

ਸ਼ਾਸਤਰ, ਵੇਦ ਅਤੇ ਪੁਰਾਣ ਚੰਗੇ ਕੰਮਾਂ ਦਾ ਕਰਨ ਅਤੇ ਪੱਕੀ ਤਰ੍ਹਾਂ ਛੇ ਕਰਮਕਾਂਡਾਂ ਦਾ ਕਮਾਉਣਾ ਕੂਕਦੇ ਹਨ। ਪ੍ਰਤੀਕੂਲ ਦੰਭੀ, ਸੰਦੇਹ ਅੰਦਰ ਤਬਾਹ ਹੋ ਜਾਂਦੇ ਹਨ। ਉਨ੍ਹਾਂ ਦੀ ਬੇੜੀ ਪਾਪਾਂ ਦੀ ਭਾਰੇ ਬੋਝ ਨਾਲ ਲੱਦੀ ਹੋਈ ਹੈ ਅਤੇ ਲਾਲਚ ਦੀਆਂ ਛੱਲਾਂ ਵਿੱਚ ਡੁੱਬ ਜਾਂਦੀ ਹੈ।

ਪੁਕਾਰਹਿ = ਪੁਕਾਰਦੇ ਹਨ, (ਇਸੇ ਗੱਲ ਉੱਤੇ) ਜ਼ੋਰ ਦੇਂਦੇ ਹਨ। ਧਰਮੁ = (ਖਟ = ਕਰਮੀ) ਧਰਮ। ਖਟ ਕਰਮ = ਛੇ ਧਾਰਮਿਕ ਕਰਮ (ਵਿੱਦਿਆ ਪੜ੍ਹਨੀ ਤੇ ਪੜ੍ਹਾਣੀ, ਜੱਗ ਕਰਨੇ ਤੇ ਕਰਾਣੇ, ਦਾਨ ਦੇਣਾ ਤੇ ਲੈਣਾ)। ਦ੍ਰਿੜਈਆ = ਪਕਿਆਈ ਕਰਦੇ ਹਨ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ। ਪਾਖੰਡਿ = ਪਖੰਡ ਵਿਚ। ਭਰਮਿ = ਭਟਕਣਾ ਵਿਚ। ਵਿਗੂਤੇ = ਖ਼ੁਆਰ ਹੁੰਦੇ ਹਨ। ਨਾਵ = (ਜ਼ਿੰਦਗੀ ਦੀ) ਬੇੜੀ। ਭਾਰਿ = ਭਾਰ ਨਾਲ।੬।

ਹੇ ਭਾਈ! ਵੇਦ ਸ਼ਾਸਤ੍ਰ ਪੁਰਾਣ (ਆਦਿਕ ਧਰਮ ਪੁਸਤਕ ਇਸੇ ਗੱਲ ਉੱਤੇ) ਜ਼ੋਰ ਦੇਂਦੇ ਹਨ (ਕਿ ਖਟ-ਕਰਮੀ) ਧਰਮ ਕਮਾਇਆ ਕਰੋ, ਉਹ ਇਹਨਾਂ ਛੇ ਧਾਰਮਿਕ ਕਰਮਾਂ ਬਾਰੇ ਹੀ ਪਕਿਆਈ ਕਰਦੇ ਹਨ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਇਸੇ) ਪਾਖੰਡ ਵਿਚ ਭਟਕਣਾ ਵਿਚ (ਪੈ ਕੇ) ਖ਼ੁਆਰ ਹੁੰਦੇ ਹਨ, (ਉਹਨਾਂ ਦੀ ਜ਼ਿੰਦਗੀ ਦੀ) ਬੇੜੀ (ਆਪਣੇ ਹੀ ਪਾਖੰਡ ਦੇ) ਭਾਰ ਨਾਲ ਲੋਭ ਦੀ ਲਹਿਰ ਵਿਚ ਡੁੱਬ ਜਾਂਦੀ ਹੈ।੬।

ਨਾਮੁ ਜਪਹੁ ਨਾਮੇ ਗਤਿ ਪਾਵਹੁ ਸਿਮ੍ਰਿਤਿ ਸਾਸਤ੍ਰ ਨਾਮੁ ਦ੍ਰਿੜਈਆ ॥ ਹਉਮੈ ਜਾਇ ਤ ਨਿਰਮਲੁ ਹੋਵੈ ਗੁਰਮੁਖਿ ਪਰਚੈ ਪਰਮ ਪਦੁ ਪਈਆ ॥੭॥

So chant the Naam, the Name of the Lord, and through the Naam, find emancipation. The Simritees and Shaastras recommend the Naam. Eradicating egotism, one becomes pure. The Gurmukh is inspired, and obtains the supreme status. ||7||

ਤੂੰ ਨਾਮ ਦਾ ਆਰਾਧਨ ਕਰ ਅਤੇ ਨਾਮ ਦੇ ਰਾਹੀਂ ਮੁਕਤੀ ਨੂੰ ਪਰਾਪਤ ਹੋ। ਸਿਮਰਤੀਆਂ ਅਤੇ ਸ਼ਾਸਤਰ ਨਾਮ ਦੇ ਸਿਮਰਨ ਦੀ ਤਾਕੀਦ ਕਰਦੇ ਹਨ। ਜੇਕਰ ਬੰਦਾ ਆਪਣੀ ਹੰਗਤਾ ਨੂੰ ਮਾਰ ਸੁੱਟੇ ਅਤੇ ਗੁਰਾਂ ਦੀ ਦਇਆ ਦਆਰਾ ਪ੍ਰਭੂ ਨਾਲ ਪ੍ਰੀਤ ਪਾ ਲਵੇ, ਤਦ ਉਹ ਪਵਿੱਤਰ ਹੋ ਜਾਂਦਾ ਹੈ ਅਤੇ ਮਹਾਨ ਮਰਤਬੇ ਨੂੰ ਪਾ ਲੈਂਦਾ ਹੈ।

ਨਾਮੇ = ਨਾਮ ਦੀ ਰਾਹੀਂ ਹੀ। ਗਤਿ = ਉੱਚੀ ਆਤਮਕ ਅਵਸਥਾ। ਦ੍ਰਿੜਈਆ = ਹਿਰਦੇ ਵਿਚ ਪੱਕਾ ਕਰੋ। ਜਾਇ = ਦੂਰ ਹੁੰਦੀ ਹੈ। ਤ = ਤਦੋਂ। ਨਿਰਮਲੁ = ਪਵਿੱਤਰ ਜੀਵਨ ਵਾਲਾ। ਗੁਰਮੁਖਿ = ਗੁਰੂ ਦੀ ਰਾਹੀਂ। ਪਰਚੈ = (ਨਾਮ ਵਿਚ) ਪਰਚਦਾ ਹੈ। ਪਰਮ ਪਦੁ = ਸਭ ਤੋਂ ਉੱਚਾ ਆਤਮਕ ਦਰਜਾ।੭।

ਹੇ ਭਾਈ! ਪਰਮਾਤਮਾ ਦਾ ਨਾਮ ਜਪਿਆ ਕਰੋ, ਨਾਮ ਵਿਚ ਜੁੜ ਕੇ ਹੀ ਉੱਚੀ ਆਤਮਕ ਅਵਸਥਾ ਪ੍ਰਾਪਤ ਕਰੋਗੇ। (ਆਪਣੇ ਹਿਰਦੇ ਵਿਚ ਪਰਮਾਤਮਾ ਦਾ) ਨਾਮ ਪੱਕਾ ਟਿਕਾਈ ਰੱਖੋ, (ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਵਾਸਤੇ ਇਹ ਹਰਿ-ਨਾਮ ਹੀ) ਸਿਮ੍ਰਿਤੀਆਂ ਸ਼ਾਸਤ੍ਰਾਂ ਦਾ ਉਪਦੇਸ ਹੈ। (ਹਰਿ-ਨਾਮ ਦੀ ਰਾਹੀਂ ਜਦੋਂ ਮਨੁੱਖ ਦੇ ਅੰਦਰੋਂ) ਹਉਮੈ ਦੂਰ ਹੋ ਜਾਂਦੀ ਹੈ, ਤਦੋਂ ਮਨੁੱਖ ਪਵਿੱਤਰ ਜੀਵਨ ਵਾਲਾ ਹੋ ਜਾਂਦਾ ਹੈ। ਗੁਰੂ ਦੀ ਸਰਨ ਪੈ ਕੇ ਜਦੋਂ ਮਨੁੱਖ (ਪਰਮਾਤਮਾ ਦੇ ਨਾਮ ਵਿਚ) ਪਤੀਜਦਾ ਹੈ, ਤਦੋਂ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ।੭।

ਇਹੁ ਜਗੁ ਵਰਨੁ ਰੂਪੁ ਸਭੁ ਤੇਰਾ ਜਿਤੁ ਲਾਵਹਿ ਸੇ ਕਰਮ ਕਮਈਆ ॥ ਨਾਨਕ ਜੰਤ ਵਜਾਏ ਵਾਜਹਿ ਜਿਤੁ ਭਾਵੈ ਤਿਤੁ ਰਾਹਿ ਚਲਈਆ ॥੮॥੨॥੫॥

This world, with its colors and forms, is all Yours, O Lord; as You attach us, so do we do our deeds. O Nanak, we are the instruments upon which He plays; as He wills, so is the path we take. ||8||2||5||

ਹੇ ਸੁਆਮੀ! ਸਾਰਿਆਂ ਰੰਗਾਂ ਅਤੇ ਸਰੂਪਾਂ ਸਮੇਤ ਇਹ ਸੰਸਾਰ ਤੇਰਾ ਹੈ। ਜਿਨ੍ਹਾਂ ਜਿਨ੍ਹਾਂ ਨਾਲ ਤੂੰ ਬੰਦਿਆਂ ਨੂੰ ਜੋੜਦਾ ਹੈ, ਓਹ ਕੰਮ ਉਹ ਕਰਦੇ ਹਨ। ਨਾਨਕ, ਪ੍ਰਾਣੀ ਸਾਹਿਬ ਦੇ ਹੱਥਾਂ ਵਿੱਚ ਸਾਜ ਹਨ ਅਤੇ ਉਸੇ ਤਰ੍ਹਾਂ ਵੱਜਦੇ ਹਨ, ਜਿਸ ਤਰ੍ਹਾਂ ਉਹ ਵਜਾਉਂਦਾ ਹੈ। ਜਿਸ ਤਰ੍ਹਾਂ ਉਸ ਨੂੰ ਚੰਗਾ ਲੱਗਦਾ ਹੈ, ਉਸੇ ਮਾਰਗ ਤੇ ਉਹ ਟੁਰਦਾ ਹੈ।

ਵਰਨੁ = ਰੰਗ। ਜਿਤੁ = ਜਿਸ (ਕੰਮ) ਵਿਚ। ਲਾਵਹਿ = ਤੂੰ ਲਾਂਦਾ ਹੈਂ। ਸੇ = ਉਹ {ਬਹੁ-ਵਚਨ}। ਜੰਤ = ਜੀਵ {ਬਹੁ-ਵਚਨ}। ਵਾਜਹਿ = ਵੱਜਦੇ ਹਨ। ਜਿਤੁ = ਜਿਸ (ਰਾਹ) ਵਿਚ। ਭਾਵੈ = ਤੈਨੂੰ ਚੰਗਾ ਲੱਗਦਾ ਹੈ। ਤਿਤੁ ਰਾਹਿ = ਉਸੇ ਰਾਹ ਤੇ।੮।

ਹੇ ਨਾਨਕ! (ਆਖ-ਹੇ ਪ੍ਰਭੂ!) ਇਹ ਸਾਰਾ ਜਗਤ ਤੇਰਾ ਹੀ ਰੂਪ ਹੈ ਤੇਰਾ ਹੀ ਰੰਗ ਹੈ। ਜਿਸ ਪਾਸੇ ਤੂੰ (ਜੀਵਾਂ ਨੂੰ) ਲਾਂਦਾ ਹੈਂ, ਉਹੀ ਕਰਮ ਜੀਵ ਕਰਦੇ ਹਨ। ਜੀਵ (ਤੇਰੇ ਵਾਜੇ ਹਨ) ਜਿਵੇਂ ਤੂੰ ਵਜਾਂਦਾ ਹੈਂ, ਤਿਵੇਂ ਵੱਜਦੇ ਹਨ। ਜਿਸ ਰਾਹ ਤੇ ਤੋਰਨਾ ਤੈਨੂੰ ਚੰਗਾ ਲੱਗਦਾ ਹੈ, ਉਸੇ ਰਾਹ ਤੇ ਜੀਵ ਤੁਰਦੇ ਹਨ।੮।੨।




if you can afford it: Click http://tinyurl.com/Daswand51 or http://tinyurl.com/Daswand21 or http://tinyurl.com/Daswand11 or at least http://tinyurl.com/Daswand5 - Thank you for your donations to help us run these services for many more years to come.

Read more wonderful messages at: http://ArdasHukamnama.com and be Blessed. All the Kirtan you hear on these pages can be obtained from http://KirtanShop.comTo learn more about Sikhism and how relevant it is to the 21st Century and Beyond, Come to http://UniversityOfSikhism.com now. Watch inspiring videos and programs on http://www.TheSikhChannel.TV and be moved to higher spiritual heights.

Testimonials on the Power of Ardas:
"With the answer I got for my prayer at http://ArdasHukamnama.com, Waheguru Ji did not just answer my personal question. He gave me a profound healing. With His words of the most profound wisdom, love, and understanding that I have ever heard or read, Waheguru Ji helped me to see myself, my health, and my family in a new light. With this new understanding, my problems began to fade away, and, with it, many of my old fears."- B.K.
"I did an Ardas at http://ArdasHukamnama.com that my mothers pain would be lessened during her cancer. Not only has the pain lessened but tests have showed that the current treatment is buying her some time and they will continue with it for now. Thank you for the blessings."- M.
"I wish to offer a prayer of thanks to the Our Lord for a year of good health. I asked for prayers at http://ArdasHukamnama.com prior to getting a mammogram this month, that it would be OK. I have been six years free of breast cancer."- E.R.
"Back in May I had asked for prayer at http://ArdasHukamnama.com for my son who had no friends. Over the summer he made at least 3 good friends. I thank all of you who prayed and I give thanks to my Beloved God, Waheguru Ji."- Anonymous
"I did an Ardas at http://ArdasHukamnama.com and prayers for my son who was being tested for kidney problems. We received the results today and they were normal. Thank you for your grace, God."- R.
"My Daughter, Gurdev asked for prayer to save her marriage at http://ArdasHukamnama.com. She and Baldev were separated and he was straying. God has restored that family! Thank you, Waheguru Ji."- a Happy mother
"...just how many miracles the team has experienced of people being blessed when they do an Ardas at http://ArdasHukamnama.com. No one has kept count (that I am aware of anyway), but practically story we hear, every email we receive and testimony given... contains at least one true story of answered prayer, and often several... of God's blessings when an a Ardas is done at http://ArdasHukamnama.com Come, do your Ardas Prayer here today and be Blessed."
What would you Like us to do an Ardas for :
Other Special Ardas / Request:
If you like an audio MP3 version of this Shabad being read or/and sung, please goto http://www.ArdasHukamnama.com and Donate any amount you like to and we will send it to you via your email. Just email us back here to let us know when you have done it. Thank you Ji for giving us this opportunity to Pray together. Please do let us know how we can serve you more in the near future and the rest of our days here on earth. ========================== We Pray for You : Personalised Ardas & Hukamnama... http://www.ArdasHukamnama.com/ or http://ardas-hukamnama.blogspot.com/ Visit us online to have a Special Ardas/Prayer done for you and your loved ones: We know Ardas is important to all that we do. Waheguru Ji, Our Almighty God works in each of our lives when we seek Him and pray.One of our commitments here is to pray for your needs by doing a Personalised Ardas and then sending you a Hukamnama from Sri Guru Granth Sahib Ji that will guide you and improve your current situation. In fact, we consider it an honour and a privilege to help you and a it is our responsibility. If you have a prayer request, complete this form and our staff Giani Jis will receive it. They will then pray for you and send you a guidance Hukamnama in both Gurmukhi and English.Thanks for sharing and giving us the opportunity to pray for you! Click here now : http://www.ArdasHukamnama.com/ or http://ardas-hukamnama.blogspot.com/ o o o o o o o o o o o o o o o o o o o
Subscribe/Unsubscribe on Sikhism Messages & Daily Hukamnama from the Golden Temple

* Required




No comments:

Post a Comment

Please Donate Generously:

Donate US$1001 Monthly and Be Blessed:

Your Ardas Prayer Request is:

Donate US$501 Monthly and Be Blessed:

Your Ardas Prayer Request is:

Donate US$101 Monthly and Be Blessed:

Your Ardas Prayer Request is:

Donate US$51 Monthly and Be Blessed:

Your Ardas Prayer Request is:

Donate US$21 Monthly and Be Blessed:

Your Ardas Prayer Request is:

Donate US$11 Monthly and Be Blessed:

Your Ardas Prayer Request is:

We serve more than a 225,000 young people all over the World and we need your help ... please Donate any amount you like (one time Donation Only) to Help Us keep this service going on for many more years to come. Click here for a One time Donation of Any Amount You Like Click here for a One time Donation of Any Amount You Like A Heartfelt Thank You for your Kind generosity. May Guru Ji Bless You in Everyway.
Thank You for your Generous Donation.