Friday, October 26, 2012

ਮਹਾ ਅਗਨਿ ਤੇ ਤੁਧੁ ਹਾਥ ਦੇ ਰਾਖੇ ਪਏ ਤੇਰੀ ਸਰਣਾਈ ॥ My doubts have gone, my fears and infatuations have been dispelled, and all my sorrows are gone.


VIDEO HUKAMNAMA SRI HARMANDIR SAHIB JI - FRIDAY 26 OCT. 2012 : Click to read complete message, Like, Share, Comment & Click "Pray For Me Now" on http://ArdasHukamnama.com/ to Offer your Prayers (Ardas) and get a Personalised Message from God, Waheguru Ji (Hukamnama).





Please Click on "Make a Donation" on this page: http://tinyurl.com/Daswand Generously now to help us carry on this service for many more years. Thank you Ji.


25th Oct 2012, Hukamnama, Golden Temple, Amritsar

Giving me Your Hand, You saved me from the terrible fire, when I sought Your Sanctuary. Deep within my heart, I respect Your strength; I have abandoned all other hopes. ||1|| O my Sovereign Lord, when You enter my consciousness, I am saved. You are my support. I count on You. Meditating on You, I am saved. ||1||Pause|| You pulled me up out of the deep, dark pit. You have become merciful to me. You care for me, and bless me with total peace; You Yourself cherish me. ||2|| The Transcendent Lord has blessed me with His Glance of Grace; breaking my bonds, He has delivered me. God Himself inspires me to worship Him; He Himself inspires me to serve Him. ||3|| My doubts have gone, my fears and infatuations have been dispelled, and all my sorrows are gone. O Nanak, the Lord, the Giver of peace has been merciful to me. I have met the Perfect True Guru. ||4||5||52||

Friday 11th Katak (Samvat 544 Nanakshahi) (Ang:748)







English Translations above provided by : http://MyGuruJi.com/
- World's First Computerized Sri Guru Granth Sahib Ji.









What would you Like us to do an Ardas for :
Other Special Ardas / Request:



ਸੂਹੀ ਮਹਲਾ ੫ ॥
सूही महला ५ ॥
Sūhī mėhlā 5.
Soohee, Fifth Mehl:

ਮਹਾ ਅਗਨਿ ਤੇ ਤੁਧੁ ਹਾਥ ਦੇ ਰਾਖੇ ਪਏ ਤੇਰੀ ਸਰਣਾਈ ॥
महा अगनि ते तुधु हाथ दे राखे पए तेरी सरणाई ॥
Mahā agan ṯe ṯuḏẖ hāth ḏe rākẖe pa▫e ṯerī sarṇā▫ī.
Giving me Your Hand, You saved me from the terrible fire, when I sought Your Sanctuary.

ਤੇਰਾ ਮਾਣੁ ਤਾਣੁ ਰਿਦ ਅੰਤਰਿ ਹੋਰ ਦੂਜੀ ਆਸ ਚੁਕਾਈ ॥੧॥
तेरा माणु ताणु रिद अंतरि होर दूजी आस चुकाई ॥१॥
Ŧerā māṇ ṯāṇ riḏ anṯar hor ḏūjī ās cẖukā▫ī. ||1||
Deep within my heart, I respect Your strength; I have abandoned all other hopes. ||1||

ਮੇਰੇ ਰਾਮ ਰਾਇ ਤੁਧੁ ਚਿਤਿ ਆਇਐ ਉਬਰੇ ॥
मेरे राम राइ तुधु चिति आइऐ उबरे ॥
Mere rām rā▫e ṯuḏẖ cẖiṯ ā▫i▫ai ubre.
O my Sovereign Lord, when You enter my consciousness, I am saved.

ਤੇਰੀ ਟੇਕ ਭਰਵਾਸਾ ਤੁਮ੍ਹ੍ਹਰਾ ਜਪਿ ਨਾਮੁ ਤੁਮ੍ਹ੍ਹਾਰਾ ਉਧਰੇ ॥੧॥ ਰਹਾਉ ॥
तेरी टेक भरवासा तुम्हरा जपि नामु तुम्हारा उधरे ॥१॥ रहाउ ॥
Ŧerī tek bẖarvāsā ṯumĥrā jap nām ṯumĥārā uḏẖre. ||1|| rahā▫o.
You are my support. I count on You. Meditating on You, I am saved. ||1||Pause||

ਅੰਧ ਕੂਪ ਤੇ ਕਾਢਿ ਲੀਏ ਤੁਮ੍ਹ੍ਹ ਆਪਿ ਭਏ ਕਿਰਪਾਲਾ ॥
अंध कूप ते काढि लीए तुम्ह आपि भए किरपाला ॥
Anḏẖ kūp ṯe kādẖ lī▫e ṯumĥ āp bẖa▫e kirpālā.
You pulled me up out of the deep, dark pit. You have become merciful to me.

ਸਾਰਿ ਸਮ੍ਹ੍ਹਾਲਿ ਸਰਬ ਸੁਖ ਦੀਏ ਆਪਿ ਕਰੇ ਪ੍ਰਤਿਪਾਲਾ ॥੨॥
सारि सम्हालि सरब सुख दीए आपि करे प्रतिपाला ॥२॥
Sār samĥāl sarab sukẖ ḏī▫e āp kare parṯipālā. ||2||
You care for me, and bless me with total peace; You Yourself cherish me. ||2||

ਆਪਣੀ ਨਦਰਿ ਕਰੇ ਪਰਮੇਸਰੁ ਬੰਧਨ ਕਾਟਿ ਛਡਾਏ ॥
आपणी नदरि करे परमेसरु बंधन काटि छडाए ॥
Āpṇī naḏar kare parmesar banḏẖan kāt cẖẖadā▫e.
The Transcendent Lord has blessed me with His Glance of Grace; breaking my bonds, He has delivered me.

ਆਪਣੀ ਭਗਤਿ ਪ੍ਰਭਿ ਆਪਿ ਕਰਾਈ ਆਪੇ ਸੇਵਾ ਲਾਏ ॥੩॥
आपणी भगति प्रभि आपि कराई आपे सेवा लाए ॥३॥
Āpṇī bẖagaṯ parabẖ āp karā▫ī āpe sevā lā▫e. ||3||
God Himself inspires me to worship Him; He Himself inspires me to serve Him. ||3||

ਭਰਮੁ ਗਇਆ ਭੈ ਮੋਹ ਬਿਨਾਸੇ ਮਿਟਿਆ ਸਗਲ ਵਿਸੂਰਾ ॥
भरमु गइआ भै मोह बिनासे मिटिआ सगल विसूरा ॥
Bẖaram ga▫i▫ā bẖai moh bināse miti▫ā sagal visūrā.
My doubts have gone, my fears and infatuations have been dispelled, and all my sorrows are gone.

ਨਾਨਕ ਦਇਆ ਕਰੀ ਸੁਖਦਾਤੈ ਭੇਟਿਆ ਸਤਿਗੁਰੁ ਪੂਰਾ ॥੪॥੫॥੫੨॥
नानक दइआ करी सुखदातै भेटिआ सतिगुरु पूरा ॥४॥५॥५२॥
Nānak ḏa▫i▫ā karī sukẖ▫ḏāṯai bẖeti▫ā saṯgur pūrā. ||4||5||52||
O Nanak, the Lord, the Giver of peace has been merciful to me. I have met the Perfect True Guru. ||4||5||52||













Donate US$1001 Monthly and Be Blessed:





Your Ardas Prayer Request is:








Donate US$501 Monthly and Be Blessed:





Your Ardas Prayer Request is:








Donate US$101 Monthly and Be Blessed:





Your Ardas Prayer Request is:








Donate US$51 Monthly and Be Blessed:





Your Ardas Prayer Request is:








Donate US$21 Monthly and Be Blessed:





Your Ardas Prayer Request is:








Donate US$11 Monthly and Be Blessed:





Your Ardas Prayer Request is:














We serve more than a 225,000 young people all over the World and we need your help ... please Donate any amount you like (one time Donation Only) to Help Us keep this service going on for many more years to come.



Click here for a One time Donation of Any Amount You Like Click here for a One time Donation of Any Amount You Like



A Heartfelt Thank You for your Kind generosity. May Guru Ji Bless You in Everyway.


Thank You for your Generous Donation.



ਸੂਹੀ ਮਹਲਾ ੫ ॥ ਮਹਾ ਅਗਨਿ ਤੇ ਤੁਧੁ ਹਾਥ ਦੇ ਰਾਖੇ ਪਏ ਤੇਰੀ ਸਰਣਾਈ ॥ ਤੇਰਾ ਮਾਣੁ ਤਾਣੁ ਰਿਦ ਅੰਤਰਿ ਹੋਰ ਦੂਜੀ ਆਸ ਚੁਕਾਈ ॥੧॥

ਸੂਹੀ ਪੰਜਵੀਂ ਪਾਤਿਸ਼ਾਹੀ। ਮੇਰੇ ਪ੍ਰਭੂ ਮੈਂ ਤੇਰੀ ਪਨਾਹ ਲਈ ਹੈ ਅਤੇ ਆਪਣਾ ਹੱਥ ਦੇ ਕੇ, ਤੂੰ ਮੈਨੂੰ ਭਾਰੀ ਅੱਗ ਤੋਂ ਬਚਾ ਲਿਆ ਹੈ। ਆਪਣੇ ਮਨ ਅੰਦਰ, ਮੈਂ ਤੇਰੇ ਬਲ ਤੇ ਯੋਗ ਫਖਰ ਕਰਦਾ ਹਾਂ। ਹੋਰ ਸਾਰੀਆਂ ਉਮੀਦਾਂ ਮੈਂ ਲਾਹ ਸੁੱਟੀਆਂ ਹਨ।

ਮਹਾ ਅਗਨਿ ਤੇ = (ਤ੍ਰਿਸ਼ਨਾ ਦੀ) ਵੱਡੀ ਅੱਗ ਤੋਂ। ਤੁਧੁ = ਤੂੰ। ਦੇ = ਦੇ ਕੇ। ਤਾਣੁ = ਬਲ, ਤਾਕਤ। ਰਿਦ = ਹਿਰਦਾ। ਚੁਕਾਈ = ਦੂਰ ਕਰ ਦਿੱਤੀ।੧।

ਹੇ ਪ੍ਰਭੂ! ਜੇਹੜੇ ਮਨੁੱਖ ਤੇਰੀ ਸਰਨ ਆ ਪਏ, ਤੂੰ ਉਹਨਾਂ ਨੂੰ ਆਪਣੇ ਹੱਥ ਦੇ ਕੇ (ਤ੍ਰਿਸ਼ਨਾ ਦੀ) ਵੱਡੀ ਅੱਗ ਤੋਂ ਬਚਾ ਲਿਆ। ਉਹਨਾਂ ਨੇ ਕਿਸੇ ਹੋਰ ਦੀ ਮਦਦ ਦੀ ਆਸ ਆਪਣੇ ਦਿਲੋਂ ਮੁਕਾ ਦਿੱਤੀ, ਉਹਨਾਂ ਦੇ ਹਿਰਦੇ ਵਿਚ ਤੇਰਾ ਹੀ ਮਾਣ ਤੇਰਾ ਹੀ ਸਹਾਰਾ ਬਣਿਆ ਰਹਿੰਦਾ ਹੈ।੧।

ਮੇਰੇ ਰਾਮ ਰਾਇ ਤੁਧੁ ਚਿਤਿ ਆਇਐ ਉਬਰੇ ॥ ਤੇਰੀ ਟੇਕ ਭਰਵਾਸਾ ਤੁਮ੍ਹ੍ਹਰਾ ਜਪਿ ਨਾਮੁ ਤੁਮ੍ਹ੍ਹਾਰਾ ਉਧਰੇ ॥੧॥ ਰਹਾਉ ॥

ਮੇਰੇ ਪਾਤਿਸ਼ਾਹ ਪਰਮੇਸ਼ਰ, ਜਦ ਤੂੰ ਮੇਰੇ ਹਿਰਦੇ ਅੰਦਰ ਆਉਂਦਾ ਹੈ, ਤਦ ਹੀ ਮੇਰਾ ਪਾਰ ਉਤਾਰਾ ਹੁੰਦਾ ਹੈ। ਮੇਰੇ ਵਾਹਿਗੁਰੂ, ਤੂੰ ਮੇਰੀ ਪਨਾਹ ਹੈਂ ਅਤੇ ਤੂੰ ਹੀ ਮੇਰਾ ਆਸਰਾ। ਤੇਰੇ ਨਾਮ ਦਾ ਸਿਮਰਨ ਕਰਨ ਦੁਆਰਾ ਮੈਂ ਬਚ ਗਿਆ ਹਾਂ। ਠਹਿਰਾਉ।

ਰਾਮ ਰਾਇ = ਹੇ ਪ੍ਰਭੂ-ਪਾਤਿਸ਼ਾਹ! ਤੁਧੁ ਚਿਤਿ ਆਈਐ = ਜੇ ਤੂੰ ਚਿੱਤ ਵਿਚ ਆ ਵੱਸੇਂ। ਉਬਰੇ = ਡੁੱਬਣੋਂ ਬਚ ਗਏ। ਟੇਕ = ਆਸਰਾ। ਉਧਰੇ = ਵਿਕਾਰਾਂ ਤੋਂ ਬਚ ਗਏ।੧।ਰਹਾਉ।

ਹੇ ਮੇਰੇ ਪ੍ਰਭੂ-ਪਾਤਿਸ਼ਾਹ! ਜੇ ਤੂੰ (ਜੀਵਾਂ ਦੇ) ਚਿੱਤ ਵਿਚ ਆ ਵੱਸੇਂ, ਤਾਂ ਉਹ (ਸੰਸਾਰ-ਸਮੁੰਦਰ ਵਿਚ) ਡੁੱਬਣੋਂ ਬਚ ਜਾਂਦੇ ਹਨ। ਉਹ ਮਨੁੱਖ ਤੇਰਾ ਨਾਮ ਜਪ ਕੇ ਵਿਕਾਰਾਂ ਤੋਂ ਖ਼ਲਾਸੀ ਪਾ ਲੈਂਦੇ ਹਨ, ਉਹਨਾਂ ਨੂੰ (ਹਰ ਗੱਲੇ) ਤੇਰਾ ਹੀ ਆਸਰਾ ਤੇਰੀ ਸਹਾਇਤਾ ਦਾ ਭਰੋਸਾ ਬਣਿਆ ਰਹਿੰਦਾ ਹੈ।੧।ਰਹਾਉ।

ਅੰਧ ਕੂਪ ਤੇ ਕਾਢਿ ਲੀਏ ਤੁਮ੍ਹ੍ਹ ਆਪਿ ਭਏ ਕਿਰਪਾਲਾ ॥ ਸਾਰਿ ਸਮ੍ਹ੍ਹਾਲਿ ਸਰਬ ਸੁਖ ਦੀਏ ਆਪਿ ਕਰੇ ਪ੍ਰਤਿਪਾਲਾ ॥੨॥

ਤੂੰ ਖੁਦ ਮੇਰੇ ਉਤੇ ਮਿਹਰਬਾਨ ਹੋ ਗਿਆ ਹੈ ਅਤੇ ਤੂੰ ਮੈਨੂੰ ਅੰਨ੍ਹੇ ਖੂਹ ਵਿਚੋਂ ਬਾਹਰ ਕੱਢ ਲਿਆ ਹੈ। ਤੂੰ ਮੇਰੀ ਰਖਵਾਲੀ ਕਰਦਾ ਹੈਂ ਅਤੇ ਮੈਨੂੰ ਸਾਰੇ ਆਰਾਮ ਬਖਸ਼ ਕੇ, ਤੂੰ ਖੁਦ ਹੀ ਮੇਰੀ ਪਰਵਰਸ਼ ਕਰਦਾ ਹੈਂ।

ਅੰਧ ਕੂਪ ਤੇ = ਹਨੇਰੇ ਖੂਹ ਵਿਚੋਂ। ਤੇ = ਤੋਂ, ਵਿਚੋਂ। ਸਾਰਿ = ਸਾਰ ਲੈ ਕੇ। ਸਮ੍ਹ੍ਹਾਲਿ = ਸੰਭਾਲ ਕਰ ਕੇ।੨।

ਹੇ ਪ੍ਰਭੂ! ਜਿਨ੍ਹਾਂ ਮਨੁੱਖਾਂ ਉਤੇ ਤੂੰ ਆਪ ਦਇਆਵਾਨ ਹੋ ਗਿਆ, ਤੂੰ ਉਹਨਾਂ ਨੂੰ (ਮਾਇਆ ਦੇ ਮੋਹ ਦੇ) ਹਨੇਰੇ ਖੂਹ ਵਿਚੋਂ ਕੱਢ ਲਿਆ, ਤੂੰ ਉਹਨਾਂ ਦੀ ਸਾਰ ਲੈ ਕੇ, ਉਹਨਾਂ ਦੀ ਸੰਭਾਲ ਕਰ ਕੇ ਉਹਨਾਂ ਨੂੰ ਸਾਰੇ ਸੁਖ ਬਖ਼ਸ਼ੇ। ਹੇ ਭਾਈ! ਪ੍ਰਭੂ ਆਪ ਉਹਨਾਂ ਦੀ ਪਾਲਣਾ ਕਰਦਾ ਹੈ।੨।

ਆਪਣੀ ਨਦਰਿ ਕਰੇ ਪਰਮੇਸਰੁ ਬੰਧਨ ਕਾਟਿ ਛਡਾਏ ॥ ਆਪਣੀ ਭਗਤਿ ਪ੍ਰਭਿ ਆਪਿ ਕਰਾਈ ਆਪੇ ਸੇਵਾ ਲਾਏ ॥੩॥

ਸੁਆਮੀ ਨੇ ਆਪਣੀ ਰਹਿਮਤ ਧਾਰੀ ਹੈ ਅਤੇ ਮੇਰੀਆਂ ਬੇੜੀਆਂ ਕੱਟ ਕੇ ਮੈਨੂੰ ਬੰਦਖਲਾਸ ਕਰ ਦਿੱਤਾ ਹੈ। ਸਾਹਿਬ ਨੇ ਆਪੇ ਹੀ ਮੈਨੂੰ ਆਪਣੇ ਸਿਮਰਨ ਵਿੱਚ ਲਾਇਆ ਹੈ ਅਤੇ ਆਪ ਹੀ ਮੈਨੂੰ ਆਪਣੀ ਚਾਕਰੀ ਵਿੱਚ ਜੋੜਿਆ ਹੈ।

ਨਦਰਿ = ਮੇਹਰ ਦੀ ਨਿਗਾਹ। ਕਾਟਿ = ਕੱਟ ਕੇ। ਪ੍ਰਭਿ = ਪ੍ਰਭੂ ਨੇ।੩।

ਹੇ ਭਾਈ! ਜਿਨ੍ਹਾਂ ਮਨੁੱਖਾਂ ਉਤੇ ਪਰਮਾਤਮਾ ਆਪਣੀ ਮੇਹਰ ਦੀ ਨਿਗਾਹ ਕਰਦਾ ਹੈ, ਉਹਨਾਂ ਦੇ (ਮੋਹ ਦੇ) ਬੰਧਨ ਕੱਟ ਕੇ ਉਹਨਾਂ ਨੂੰ ਵਿਕਾਰਾਂ ਤੋਂ ਛਡਾ ਲੈਂਦਾ ਹੈ। ਉਹਨਾਂ ਨੂੰ ਆਪ ਹੀ ਆਪਣੀ ਸੇਵਾ-ਭਗਤੀ ਵਿਚ ਜੋੜ ਲੈਂਦਾ ਹੈ। ਹੇ ਭਾਈ! ਪ੍ਰਭੂ ਨੇ ਉਹਨਾਂ ਪਾਸੋਂ ਆਪਣੀ ਭਗਤੀ ਆਪ ਹੀ ਕਰਾ ਲਈ।੩।

ਭਰਮੁ ਗਇਆ ਭੈ ਮੋਹ ਬਿਨਾਸੇ ਮਿਟਿਆ ਸਗਲ ਵਿਸੂਰਾ ॥ ਨਾਨਕ ਦਇਆ ਕਰੀ ਸੁਖਦਾਤੈ ਭੇਟਿਆ ਸਤਿਗੁਰੁ ਪੂਰਾ ॥੪॥੫॥੫੨॥

ਮੇਰਾ ਵਹਿਮ ਮਿਟ ਗਿਆ ਹੈ, ਮੇਰਾ ਡਰ ਤੇ ਮਮਤਾ ਦੂਰ ਹੋ ਗਏ ਹਨ ਅਤੇ ਮੁੱਕ ਗਏ ਹਨ ਮੇਰੇ ਸਾਰੇ ਝੁਰੇਵੇ। ਨਾਨਕ, ਆਰਾਮ ਬਖਸ਼ਣਹਾਰ ਸਾਹਿਬ ਨੇ ਮੇਰੇ ਉਤੇ ਤਰਸ ਕੀਤਾ ਹੈ ਅਤੇ ਮੈਂ ਆਪਣੇ ਪੂਰਨ ਸੱਚੇ ਗੁਰਾਂ ਨੂੰ ਮਿਲ ਪਿਆ ਹਾਂ।

ਭਰਮੁ = ਭਟਕਣਾ। ਭੈ = {ਲਫ਼ਜ਼ 'ਭਉ' ਤੋਂ ਬਹੁ-ਵਚਨ}। ਵਿਸੂਰਾ = ਝੋਰਾ, ਚਿੰਤਾ। ਸੁਖਦਾਤੈ = ਸੁਖਦਾਤੇ ਨੇ। ਭੇਟਿਆ = ਮਿਲ ਗਿਆ।੪।

ਹੇ ਨਾਨਕ! ਸੁਖ ਦੇਣ ਵਾਲੇ ਪ੍ਰਭੂ ਨੇ ਜਿਨ੍ਹਾਂ ਉਤੇ ਦਇਆ ਕੀਤੀ ਉਹਨਾਂ ਨੂੰ ਪੂਰਾ ਗੁਰੂ ਮਿਲ ਪਿਆ, (ਉਹਨਾਂ ਦੇ ਅੰਦਰੋਂ) ਭਟਕਣਾ ਦੂਰ ਹੋ ਗਈ, ਉਹਨਾਂ ਦੇ ਅੰਦਰੋਂ ਮੋਹ ਅਤੇ ਹੋਰ ਸਾਰੇ ਡਰ ਨਾਸ ਹੋ ਗਏ, ਉਹਨਾਂ ਦਾ ਸਾਰਾ ਚਿੰਤਾ-ਝੋਰਾ ਮੁੱਕ ਗਿਆ।੪।੫।੫੨।




Read more wonderful messages at: http://www.ArdasHukamnama.com and be Blessed.All the Kirtan you hear on these pages can be obtained from http://www.KirtanShop.com
If you find this service Helpful to You, please Donate any amount you like to Help Us keep it going for many more years to come. A Heartfelt Thank You for your Kind generosity. May Guru Ji Bless You in Everyway.
What would you Like us to do an Ardas for :
Other Special Ardas / Request:
If you like an audio MP3 version of this Shabad being read or/and sung, please goto http://www.ArdasHukamnama.com and Donate any amount you like to and we will send it to you via your email. Just email us back here to let us know when you have done it. Thank you Ji for giving us this opportunity to Pray together. Please do let us know how we can serve you more in the near future and the rest of our days here on earth. ========================== We Pray for You : Personalised Ardas & Hukamnama... http://www.ArdasHukamnama.com/ or http://ardas-hukamnama.blogspot.com/ Visit us online to have a Special Ardas/Prayer done for you and your loved ones: We know Ardas is important to all that we do. Waheguru Ji, Our Almighty God works in each of our lives when we seek Him and pray.One of our commitments here is to pray for your needs by doing a Personalised Ardas and then sending you a Hukamnama from Sri Guru Granth Sahib Ji that will guide you and improve your current situation. In fact, we consider it an honour and a privilege to help you and a it is our responsibility. If you have a prayer request, complete this form and our staff Giani Jis will receive it. They will then pray for you and send you a guidance Hukamnama in both Gurmukhi and English.Thanks for sharing and giving us the opportunity to pray for you! Click here now : http://www.ArdasHukamnama.com/ or http://ardas-hukamnama.blogspot.com/ o o o o o o o o o o o o o o o o o o o
Subscribe/Unsubscribe on Sikhism Messages & Daily Hukamnama from the Golden Temple

* Required




No comments:

Post a Comment

Please Donate Generously:

Donate US$1001 Monthly and Be Blessed:

Your Ardas Prayer Request is:

Donate US$501 Monthly and Be Blessed:

Your Ardas Prayer Request is:

Donate US$101 Monthly and Be Blessed:

Your Ardas Prayer Request is:

Donate US$51 Monthly and Be Blessed:

Your Ardas Prayer Request is:

Donate US$21 Monthly and Be Blessed:

Your Ardas Prayer Request is:

Donate US$11 Monthly and Be Blessed:

Your Ardas Prayer Request is:

We serve more than a 225,000 young people all over the World and we need your help ... please Donate any amount you like (one time Donation Only) to Help Us keep this service going on for many more years to come. Click here for a One time Donation of Any Amount You Like Click here for a One time Donation of Any Amount You Like A Heartfelt Thank You for your Kind generosity. May Guru Ji Bless You in Everyway.
Thank You for your Generous Donation.