Please Click on "Make a Donation" on this page: http://tinyurl.com/Daswand Generously now to help us carry on this service for many more years. Thank you Ji.
21st Oct 2012, Hukamnama, Golden Temple, Amritsar
There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord Waheguru Ji, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||
Sunday 5th Katak (Samvat 544 Nanakshahi)(Ang: 694)
ਧਨਾਸਰੀ ਭਗਤ ਰਵਿਦਾਸ ਜੀ ਕੀ
धनासरी भगत रविदास जी की
Ḏẖanāsrī bẖagaṯ Raviḏās jī kī
Dhanaasaree, Devotee Ravi Daas Jee:
ੴ ਸਤਿਗੁਰ ਪ੍ਰਸਾਦਿ ॥
ੴ सतिगुर प्रसादि ॥
Ik▫oaʼnkār saṯgur parsāḏ.
One Universal Creator God. By The Grace Of The True Guru:
ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥
हम सरि दीनु दइआलु न तुम सरि अब पतीआरु किआ कीजै ॥
Ham sar ḏīn ḏa▫i▫āl na ṯum sar ab paṯī▫ār ki▫ā kījai.
There is none as forlorn as I am, and none as Compassionate as You; what need is there to test us now?
ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥
बचनी तोर मोर मनु मानै जन कउ पूरनु दीजै ॥१॥
Bacẖnī ṯor mor man mānai jan ka▫o pūran ḏījai. ||1||
May my mind surrender to Your Word; please, bless Your humble servant with this perfection. ||1||
ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥
हउ बलि बलि जाउ रमईआ कारने ॥
Ha▫o bal bal jā▫o rama▫ī▫ā kārne.
I am a sacrifice, a sacrifice to the Lord.
ਕਾਰਨ ਕਵਨ ਅਬੋਲ ॥ ਰਹਾਉ ॥
कारन कवन अबोल ॥ रहाउ ॥
Kāran kavan abol. Rahā▫o.
O Lord, why are You silent? ||Pause||
ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥
बहुत जनम बिछुरे थे माधउ इहु जनमु तुम्हारे लेखे ॥
Bahuṯ janam bicẖẖure the māḏẖa▫o ih janam ṯumĥāre lekẖe.
For so many incarnations, I have been separated from You, Lord; I dedicate this life to You.
ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥
कहि रविदास आस लगि जीवउ चिर भइओ दरसनु देखे ॥२॥१॥
Kahi Raviḏās ās lag jīva▫o cẖir bẖa▫i▫o ḏarsan ḏekẖe. ||2||1||
Says Ravi Daas: placing my hopes in You, I live; it is so long since I have gazed upon the Blessed Vision of Your Darshan. ||2||1||
|
|
|
|
|
|
Thank You for your Generous Donation.
ਧਨਾਸਰੀ ਭਗਤ ਰਵਿਦਾਸ ਜੀ ਕੀ
ਧਨਾਸਰੀ ਮਾਣਨੀਯ ਸੰਤ ਰਵਿਦਾਸ ਜੀ।
xxx
ਰਾਗ ਧਨਾਸਰੀ ਵਿੱਚ ਭਗਤ ਰਵਿਦਾਸ ਜੀ ਦੀ ਬਾਣੀ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇੱਕ ਹੈ। ਸੱਚੇ ਗੁਰਾਂ ਦੀ ਦਇਆ ਦੁਆਰਾ ਉਹ ਪ੍ਰਾਪਤ ਹੁੰਦਾ ਹੈ।
xxx
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥
ਮੇਰੇ ਤੁਲ ਕੋਈ ਗਰੀਬ ਨਹੀਂ ਅਤੇ ਤੇਰੇ ਤੁਲ ਕੋਈ ਮਿਹਰਬਾਨ, ਹੁਣ, ਹੋਰ ਅਜ਼ਮਾਇਸ਼ ਕੀ ਕਰਨੀ ਹੈ? ਮੈਨੂੰ, ਆਪਣੇ ਗੋਲੇ ਨੂੰ, ਇਹ ਪੂਰਣਤਾ ਪ੍ਰਦਾਨ ਕਰ ਕਿ ਮੇਰੀ ਆਤਮਾਂ ਤੇਰੇ ਬਚਨਾਂ ਨੂੰ ਪ੍ਰਵਾਨ ਕਰੇ।
ਹਮ ਸਰਿ = ਮੇਰੇ ਵਰਗਾ। ਸਰਿ = ਵਰਗਾ, ਬਰਾਬਰ ਦਾ। ਦੀਨੁ = ਨਿਮਾਣਾ, ਕੰਗਾਲ। ਅਬ = ਹੁਣ। ਪਤੀਆਰੁ = (ਹੋਰ) ਪਰਤਾਵਾ। ਕਿਆ ਕੀਜੈ = ਕੀਹ ਕਰਨਾ ਹੋਇਆ? ਕਰਨ ਦੀ ਲੋੜ ਨਹੀਂ। ਬਚਨੀ ਤੋਰ = ਤੇਰੀਆਂ ਗੱਲਾਂ ਕਰ ਕੇ। ਮੋਰ = ਮੇਰਾ। ਮਾਨੈ = ਮੰਨ ਜਾਏ, ਪਤੀਜ ਜਾਏ। ਪੂਰਨ = ਪੂਰਨ ਭਰੋਸਾ।੧।
(ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧।
ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥
ਮੈਂ ਕੁਰਬਾਨ, ਕੁਰਬਾਨ ਹਾਂ ਤੇਰੇ ਉਤੋਂ, ਹੇ ਮੇਰੇ ਸਰਬ-ਵਿਆਪਕ ਸੁਆਮੀ! ਕਿਸ ਵਜ੍ਹਾ ਕਰਕੇ ਤੂੰ ਚੁਪ-ਚਾਪ ਹੈਂ? ਠਹਿਰਾਉ।
ਰਮਈਆ ਕਾਰਨੇ = ਸੋਹਣੇ ਰਾਮ ਤੋਂ। ਕਵਨ = ਕਿਸ ਕਾਰਨ? ਅਬੋਲ = ਨਹੀਂ ਬੋਲਦਾ।ਰਹਾਉ।
ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ।
ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥
ਮੈਂ ਅਨੇਕਾਂ ਜਨਮਾਂ ਤੋਂ ਤੇਰੇ ਨਾਲੋਂ ਵਿਛੜਿਆ ਹੋਇਆ ਹਾਂ, ਹੇ ਸਾਈਂ! ਇਹ ਜੀਵਨ ਮੈਂ ਤੇਰੇ ਸਮਰਪਣ ਕਰਦਾ ਹਾਂ। ਰਵਿਦਾਸ ਜੀ ਆਖਦੇ ਹਨ, ਤੇਰੇ ਵਿੱਚ ਆਪਣੀ ਉਮੈਦ ਬੰਨ੍ਹ ਕੇ ਮੈਂ ਜੀਉਂਦਾ ਹਾਂ। ਬਹੁਤ ਸਮਾਂ ਬੀਤ ਗਿਆ ਹੈ, ਜਦ ਮੈਂ ਤੇਰਾ ਦੀਦਾਰ ਵੇਖਿਆ ਸੀ।
ਮਾਧਉ = ਹੇ ਮਾਧੋ! ਤੁਮ੍ਹ੍ਹਾਰੇ ਲੇਖੇ = (ਭਾਵ,) ਤੇਰੀ ਯਾਦ ਵਿਚ ਬੀਤੇ। ਕਹਿ = ਕਹੇ, ਆਖਦਾ ਹੈ।੨।
ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ❁ ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ।
Read more wonderful messages at: http://www.ArdasHukamnama.com and be Blessed.All the Kirtan you hear on these pages can be obtained from http://www.KirtanShop.comIf you find this service Helpful to You, please Donate any amount you like to Help Us keep it going for many more years to come. A Heartfelt Thank You for your Kind generosity. May Guru Ji Bless You in Everyway.
No comments:
Post a Comment