Thursday, November 1, 2012

ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ I live by Your Name Waheguru Ji; my mind is in ecstasy, Lord Waheguru Ji.

VIDEO HUKAMNAMA SRI HARMANDIR SAHIB JI - THURSDAY 1st NOV. 2012 : Like, Share, Comment & Come to http://ArdasHukamnama.com/ & Click "Pray For Me Now" You will get a personalized Hukamanama Blessings for you and your loved ones.


Click to on "Make a Donation" on this page: http://tinyurl.com/Daswand Generously & all 9 Treasures will flow into your life for you and your loved ones.




1st Nov 2012, Hukamnama, Golden Temple, Amritsar

I live by Your Name; my mind is in ecstasy, Lord. True is the Name of the True Lord. Glorious are the Praises of the Lord of the Universe. Infinite is the spiritual wisdom imparted by the Guru. The Creator Lord who created, shall also destroy. The call of death is sent out by the Lord's Command; no one can challenge it. He Himself creates, and watches; His written command is above each and every head. He Himself imparts understanding and awareness. O Nanak, the Lord Master is inaccessible and unfathomable; I live by His True Name. ||1|| No one can compare to You, Lord; all come and go. By Your Command, the account is settled, and doubt is dispelled. The Guru dispels doubt, and makes us speak the Unspoken Speech; the true ones are absorbed into Truth. He Himself creates, and He Himself destroys; I accept the Command of the Commander Lord. True greatness comes from the Guru; You alone are the mind's companion in the end. O Nanak, there is no other than the Lord and Master; greatness comes from Your Name. ||2|| You are the True Creator Lord, the unknowable Maker. There is only the One Lord and Master, but there are two paths, by which conflict increases. All follow these two paths, by the Hukam of the Lord's Command; the world is born, only to die. Without the Naam, the Name of the Lord, the mortal has no friend at all; he carries loads of sin on his head. By the Hukam of the Lord's Command, he comes, but he does not understand this Hukam; the Lord's Hukam is the Embellisher. O Nanak, through the Shabad, the Word of the Lord and Master, the True Creator Lord is realized. ||3|| Your devotees look beautiful in Your Court, embellished with the Shabad. They chant the Ambrosial Word of His Bani, savoring it with their tongues. Savoring it with their tongues, they thirst for the Naam; they are a sacrifice to the Word of the Guru's Shabad. Touching the philosopher's stone, they become the philosopher's stone, which transforms lead into gold; O Lord, they become pleasing to your mind. They attain the immortal status and eradicate their self-conceit; how rare is that person, who contemplates spiritual wisdom. O Nanak, the devotees look beautiful in the Court of the True Lord; they are dealers in the Truth. ||4|| I am hungry and thirsty for wealth; how will I be able to go to the Lord's Court? I shall go and ask the True Guru, and meditate on the Naam, the Name of the Lord. I meditate on the True Name, chant the True Name, and as Gurmukh, I realize the True Name. Night and day, I chant the Name of the merciful, immaculate Lord, the Master of the poor. The Primal Lord has ordained the tasks to be done; self-conceit is overcome, and the mind is subdued. O Nanak, the Naam is the sweetest essence; through the Naam, thirst and desire are stilled. ||5||2||

Thursday 17th Katak (Samvat 544 Nanakshahi) (Ang: 688)


What would you Like us to do an Ardas for :
Other Special Ardas / Request:





Donate US$1001 Monthly and Be Blessed:



Your Ardas Prayer Request is:





Donate US$501 Monthly and Be Blessed:



Your Ardas Prayer Request is:





Donate US$101 Monthly and Be Blessed:



Your Ardas Prayer Request is:



Donate US$51 Monthly and Be Blessed:



Your Ardas Prayer Request is:





Donate US$21 Monthly and Be Blessed:



Your Ardas Prayer Request is:







Donate US$11 Monthly and Be Blessed:



Your Ardas Prayer Request is:









We serve more than a 210,000 young people all over the World and we need your help ... please Donate any amount you like (one time Donation Only) to Help Us keep this service going on for many more years to come.

Click here for a One time Donation of Any Amount You Like Click here for a One time Donation of Any Amount You Like

A Heartfelt Thank You for your Kind generosity. May Guru Ji Bless You in Everyway.

Thank You for your Generous Donation.



ਧਨਾਸਰੀ ਮਹਲਾ ੧ ॥
धनासरी महला १ ॥
Ḏẖanāsrī mėhlā 1.
Dhanaasaree, First Mehl:

ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥
जीवा तेरै नाइ मनि आनंदु है जीउ ॥
Jīvā ṯerai nā▫e man ānanḏ hai jī▫o.
I live by Your Name; my mind is in ecstasy, Lord.

ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥
साचो साचा नाउ गुण गोविंदु है जीउ ॥
Sācẖo sācẖā nā▫o guṇ govinḏ hai jī▫o.
True is the Name of the True Lord. Glorious are the Praises of the Lord of the Universe.

ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥
गुर गिआनु अपारा सिरजणहारा जिनि सिरजी तिनि गोई ॥
Gur gi▫ān apārā sirjaṇhārā jin sirjī ṯin go▫ī.
Infinite is the spiritual wisdom imparted by the Guru. The Creator Lord who created, shall also destroy.

ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥
परवाणा आइआ हुकमि पठाइआ फेरि न सकै कोई ॥
Parvāṇā ā▫i▫ā hukam paṯẖā▫i▫ā fer na sakai ko▫ī.
The call of death is sent out by the Lord's Command; no one can challenge it.

ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥
आपे करि वेखै सिरि सिरि लेखै आपे सुरति बुझाई ॥
Āpe kar vekẖai sir sir lekẖai āpe suraṯ bujẖā▫ī.
He Himself creates, and watches; His written command is above each and every head. He Himself imparts understanding and awareness.

ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥
नानक साहिबु अगम अगोचरु जीवा सची नाई ॥१॥
Nānak sāhib agam agocẖar jīvā sacẖī nā▫ī. ||1||
O Nanak, the Lord Master is inaccessible and unfathomable; I live by His True Name. ||1||

ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥
तुम सरि अवरु न कोइ आइआ जाइसी जीउ ॥
Ŧum sar avar na ko▫e ā▫i▫ā jā▫isī jī▫o.
No one can compare to You, Lord; all come and go.

ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥
हुकमी होइ निबेड़ु भरमु चुकाइसी जीउ ॥
Hukmī ho▫e nibeṛ bẖaram cẖukā▫isī jī▫o.
By Your Command, the account is settled, and doubt is dispelled.

ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥
गुरु भरमु चुकाए अकथु कहाए सच महि साचु समाणा ॥
Gur bẖaram cẖukā▫e akath kahā▫e sacẖ mėh sācẖ samāṇā.
The Guru dispels doubt, and makes us speak the Unspoken Speech; the true ones are absorbed into Truth.

ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥
आपि उपाए आपि समाए हुकमी हुकमु पछाणा ॥
Āp upā▫e āp samā▫e hukmī hukam pacẖẖāṇā.
He Himself creates, and He Himself destroys; I accept the Command of the Commander Lord.

ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥
सची वडिआई गुर ते पाई तू मनि अंति सखाई ॥
Sacẖī vadi▫ā▫ī gur ṯe pā▫ī ṯū man anṯ sakẖā▫ī.
True greatness comes from the Guru; You alone are the mind's companion in the end.

ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥
नानक साहिबु अवरु न दूजा नामि तेरै वडिआई ॥२॥
Nānak sāhib avar na ḏūjā nām ṯerai vadi▫ā▫ī. ||2||
O Nanak, there is no other than the Lord and Master; greatness comes from Your Name. ||2||

ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥
तू सचा सिरजणहारु अलख सिरंदिआ जीउ ॥
Ŧū sacẖā sirjaṇhār alakẖ siranḏi▫ā jī▫o.
You are the True Creator Lord, the unknowable Maker.

ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥
एकु साहिबु दुइ राह वाद वधंदिआ जीउ ॥
Ėk sāhib ḏu▫e rāh vāḏ vaḏẖanḏi▫ā jī▫o.
There is only the One Lord and Master, but there are two paths, by which conflict increases.

ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥
दुइ राह चलाए हुकमि सबाए जनमि मुआ संसारा ॥
Ḏu▫e rāh cẖalā▫e hukam sabā▫e janam mu▫ā sansārā.
All follow these two paths, by the Hukam of the Lord's Command; the world is born, only to die.

ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥
नाम बिना नाही को बेली बिखु लादी सिरि भारा ॥
Nām binā nāhī ko belī bikẖ lāḏī sir bẖārā.
Without the Naam, the Name of the Lord, the mortal has no friend at all; he carries loads of sin on his head.

ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥
हुकमी आइआ हुकमु न बूझै हुकमि सवारणहारा ॥
Hukmī ā▫i▫ā hukam na būjẖai hukam savāraṇhārā.
By the Hukam of the Lord's Command, he comes, but he does not understand this Hukam; the Lord's Hukam is the Embellisher.

ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥
नानक साहिबु सबदि सिञापै साचा सिरजणहारा ॥३॥
Nānak sāhib sabaḏ siñāpai sācẖā sirjaṇhārā. ||3||
O Nanak, through the Shabad, the Word of the Lord and Master, the True Creator Lord is realized. ||3||

ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥
भगत सोहहि दरवारि सबदि सुहाइआ जीउ ॥
Bẖagaṯ sohėh ḏarvār sabaḏ suhā▫i▫ā jī▫o.
Your devotees look beautiful in Your Court, embellished with the Shabad.

ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥
बोलहि अम्रित बाणि रसन रसाइआ जीउ ॥
Bolėh amriṯ bāṇ rasan rasā▫i▫ā jī▫o.
They chant the Ambrosial Word of His Bani, savoring it with their tongues.

ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥
रसन रसाए नामि तिसाए गुर कै सबदि विकाणे ॥
Rasan rasā▫e nām ṯisā▫e gur kai sabaḏ vikāṇe.
Savoring it with their tongues, they thirst for the Naam; they are a sacrifice to the Word of the Guru's Shabad.

ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥
पारसि परसिऐ पारसु होए जा तेरै मनि भाणे ॥
Pāras parsi▫ai pāras ho▫e jā ṯerai man bẖāṇe.
Touching the philosopher's stone, they become the philosopher's stone, which transforms lead into gold; O Lord, they become pleasing to your mind.

ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥
अमरा पदु पाइआ आपु गवाइआ विरला गिआन वीचारी ॥
Amrā paḏ pā▫i▫ā āp gavā▫i▫ā virlā gi▫ān vīcẖārī.
They attain the immortal status and eradicate their self-conceit; how rare is that person, who contemplates spiritual wisdom.

ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥
नानक भगत सोहनि दरि साचै साचे के वापारी ॥४॥
Nānak bẖagaṯ sohan ḏar sācẖai sācẖe ke vāpārī. ||4||
O Nanak, the devotees look beautiful in the Court of the True Lord; they are dealers in the Truth. ||4||

ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥
भूख पिआसो आथि किउ दरि जाइसा जीउ ॥
Bẖūkẖ pi▫āso āth ki▫o ḏar jā▫isā jī▫o.
I am hungry and thirsty for wealth; how will I be able to go to the Lord's Court?

ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥
सतिगुर पूछउ जाइ नामु धिआइसा जीउ ॥
Saṯgur pūcẖẖa▫o jā▫e nām ḏẖi▫ā▫isā jī▫o.
I shall go and ask the True Guru, and meditate on the Naam, the Name of the Lord.

ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥
सचु नामु धिआई साचु चवाई गुरमुखि साचु पछाणा ॥
Sacẖ nām ḏẖi▫ā▫ī sācẖ cẖavā▫ī gurmukẖ sācẖ pacẖẖāṇā.
I meditate on the True Name, chant the True Name, and as Gurmukh, I realize the True Name.

ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥
दीना नाथु दइआलु निरंजनु अनदिनु नामु वखाणा ॥
Ḏīnā nāth ḏa▫i▫āl niranjan an▫ḏin nām vakẖāṇā.
Night and day, I chant the Name of the merciful, immaculate Lord, the Master of the poor.

ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥
करणी कार धुरहु फुरमाई आपि मुआ मनु मारी ॥
Karṇī kār ḏẖarahu furmā▫ī āp mu▫ā man mārī.
The Primal Lord has ordained the tasks to be done; self-conceit is overcome, and the mind is subdued.

ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥
नानक नामु महा रसु मीठा त्रिसना नामि निवारी ॥५॥२॥
Nānak nām mahā ras mīṯẖā ṯarisnā nām nivārī. ||5||2||
O Nanak, the Naam is the sweetest essence; through the Naam, thirst and desire are stilled. ||5||2||





Donate US$1001 Monthly and Be Blessed:



Your Ardas Prayer Request is:





Donate US$501 Monthly and Be Blessed:



Your Ardas Prayer Request is:





Donate US$101 Monthly and Be Blessed:



Your Ardas Prayer Request is:



Donate US$51 Monthly and Be Blessed:



Your Ardas Prayer Request is:





Donate US$21 Monthly and Be Blessed:



Your Ardas Prayer Request is:







Donate US$11 Monthly and Be Blessed:



Your Ardas Prayer Request is:









We serve more than a 210,000 young people all over the World and we need your help ... please Donate any amount you like (one time Donation Only) to Help Us keep this service going on for many more years to come.

Click here for a One time Donation of Any Amount You Like Click here for a One time Donation of Any Amount You Like

A Heartfelt Thank You for your Kind generosity. May Guru Ji Bless You in Everyway.

Thank You for your Generous Donation.




ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥

ਧਨਾਸਰੀ ਪਹਿਲੀ ਪਾਤਿਸ਼ਾਹੀ। ਮੈਂ ਤੇਰੇ ਨਾਮ ਦੁਆਰਾ ਜੀਉਂਦਾ ਹਾਂ ਅਤੇ ਮੇਰੇ ਚਿੱਤ ਅੰਦਰ ਖੁਸ਼ੀ ਵਸਦੀ ਹੈ, ਹੇ ਸੁਆਮੀ! ਸੱਚਾ ਹੈ ਨਾਮ ਅਤੇ ਜੱਸ ਸੱਚੇ ਸਾਹਿਬ ਦਾ। ਬੇਅੰਤ ਹੈ ਬ੍ਰਹਮ ਵੀਚਾਰ ਗੁਰਾਂ ਦੀ। ਕਰਤਾਰ ਜੋ ਸ੍ਰਿਸ਼ਟੀ ਸਾਜਦਾ ਹੈ, ਉਹ ਇਸ ਨੂੰ ਨਾਸ ਭੀ ਕਰ ਦਿੰਦਾ ਹੈ। ਜਦ ਸਾਹਿਬ ਦੇ ਫੁਰਮਾਨ ਦੁਆਰਾ ਭੇਜਿਆ ਹੋਇਆ ਮੌਤ ਦਾ ਸੱਦਾ ਆ ਜਾਂਦਾ ਹੈ। ਕੋਈ ਭੀ ਇਸ ਨੂੰ ਮੋੜ ਨਹੀਂ ਸਕਦਾ। ਉਹ ਸ੍ਰਿਸ਼ਟੀ ਨੂੰ ਸਾਜਦਾ ਤੇ ਇਸ ਦੀ ਸੰਭਾਲ ਕਰਦਾ ਹੈ। ਸਾਰਿਆਂ ਸੀਸਾਂ ਉਤੇ ਉਸ ਦੀ ਲਿਖਤਾਕਾਰ ਹੈ, ਅਤੇ ਉਹ ਖੁਦ ਹੀ ਸਮਝ ਦਰਸਾਉਂਦਾ ਹੈ। ਨਾਨਕ ਪਹੁੰਚ ਤੋਂ ਪਰੇ ਤੇ ਅਗਾਧ ਹੈ ਸੁਆਮੀ। ਮੈਂ ਉਸ ਦੇ ਸੱਚੇ ਨਾਮ ਦੁਆਰਾ ਜੀਉਂਦਾ ਹਾਂ।

ਜੀਵਾ = ਜੀਵਾਂ, ਮੈਂ ਜੀਊ ਪੈਂਦਾ ਹਾਂ, ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ। ਤੇਰੈ ਨਾਇ = ਤੇਰੇ ਨਾਮ ਵਿਚ (ਜੁੜ ਕੇ)। ਮਨਿ = ਮਨ ਵਿਚ। ਜੀਉ = ਹੇ ਪ੍ਰਭੂ ਜੀ! ਸਾਚੋ ਸਾਚਾ = ਸਦਾ ਹੀ ਥਿਰ ਰਹਿਣ ਵਾਲਾ। ਗੁਰ ਗਿਆਨੁ = ਗੁਰੂ ਦਾ ਦਿੱਤਾ ਹੋਇਆ ਗਿਆਨ (ਦੱਸਦਾ ਹੈ ਕਿ)। ਜਿਨਿ = ਜਿਸ (ਪ੍ਰਭੂ) ਨੇ। ਸਿਰਜੀ = ਪੈਦਾ ਕੀਤੀ ਹੈ। ਤਿਨਿ = ਉਸੇ (ਪ੍ਰਭੂ) ਨੇ। ਗੋਈ = ਨਾਸ ਕੀਤੀ ਹੈ। ਪਰਵਾਣਾ = ਸੱਦਾ। ਹੁਕਮਿ = ਹੁਕਮ ਅਨੁਸਾਰ। ਪਠਾਇਆ = ਭੇਜਿਆ ਹੋਇਆ। ਫੇਰਿ ਨ ਸਕੈ = ਮੋੜ ਨਹੀਂ ਸਕਦਾ। ਕਰਿ = ਪੈਦਾ ਕਰ ਕੇ। ਵੇਖੈ = ਸੰਭਾਲ ਕਰਦਾ ਹੈ। ਸਿਰਿ ਸਿਰਿ = ਹਰੇਕ ਜੀਵ ਦੇ ਸਿਰ ਉਤੇ। ਲੇਖੈ = ਲੇਖ ਲਿਖਦਾ ਹੈ। ਬੁਝਾਈ = ਸਮਝਾਂਦਾ ਹੈ। ਅਗਮ = ਅਪਹੁੰਚ। ਅਗੋਚਰੁ = {ਅ-ਗੋ-ਚਰੁ। ਗੋ = ਇੰਦ੍ਰੇ।} ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਸਚੀ ਨਾਈ = ਸਦਾ-ਥਿਰ ਰਹਿਣ ਵਾਲੀ ਵਡਿਆਈ (ਕਰ ਕੇ)। ਨਾਈ = ਵਡਿਆਈ।੧।

ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਹੇ ਨਾਨਕ! (ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼)।੧।

ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥

ਹੋਰ ਤੇਰੇ ਤੁਲ ਕੋਈ ਭੀ ਨਹੀਂ, ਹੇ ਸੁਆਮੀ! ਬਾਕੀ ਸਾਰੇ ਆਉਂਦੇ ਤੇ ਜਾਂਦੇ ਰਹਿੰਦੇ ਹਨ। ਤੇਰੇ ਫੁਰਮਾਨ ਦੁਆਰਾ ਲੇਖਾ ਪੱਤਾ ਮੁੱਕ ਜਾਂਦਾ ਹੈ ਅਤੇ ਸੰਦੇਹ ਦੂਰ ਵੰਞਦਾ ਹੈ। ਗੁਰੂ ਜੀ ਵਹਿਮ ਦੂਰ ਕਰ ਦਿੰਦੇ ਹਨ ਅਤੇ ਬੰਦੇ ਪਾਸੋਂ ਅਕਹਿ ਸੁਆਮੀ ਦਾ ਉਚਾਰਨ ਕਰਵਾਉਂਦੇ ਹਨ। ਸੱਚ ਅੰਦਰ ਸੱਚਾ ਪੁਰਸ਼ ਲੀਨ ਹੋ ਜਾਂਦਾ ਹੈ। ਉਹ ਆਪੇ ਰਚਨਾ ਅਤੇ ਆਪੇ ਹੀ ਨਾਸ ਕਰਦਾ ਹੈ। ਮੈਂ ਫੁਰਮਾਨ ਵਾਲੇ (ਵਾਹਿਗੁਰੂ) ਦੇ ਫੁਰਮਾਨ ਨੂੰ ਅਨੁਭਵ ਕਰਦਾ ਹਾਂ। ਸੱਚੀ ਬਜ਼ੁਰਗੀ ਗੁਰਾਂ ਦੇ ਰਾਹੀਂ ਪ੍ਰਾਪਤ ਹੁੰਦੀ ਹੈ। ਤੂੰ ਹੀ, ਹੇ ਸੁਆਮੀ! ਅਖੀਰ ਨੂੰ ਜਿੰਦੜੀ ਦਾ ਸਹਾਇਕ ਹੈ। ਤੇਰੇ ਬਗੈਰ ਹੋਰ ਕੋਈ ਨਹੀਂ, ਹੇ ਸੁਆਮੀ! ਤੇਰੇ ਨਾਮ ਰਾਹੀਂ ਹੀ ਪ੍ਰਭਤਾ ਪ੍ਰਾਪਤ ਹੁੰਦੀ ਹੈ।

ਸਰਿ = ਬਰਾਬਰ। ਜਾਇਸੀ = ਚਲਾ ਜਾਇਗਾ। ਨਿਬੇੜੁ = ਫ਼ੈਸਲਾ, ਖ਼ਾਤਮਾ (ਜਨਮ ਮਰਨ ਦੇ ਗੇੜ ਦਾ)। ਭਰਮੁ = ਭਟਕਣਾ। ਚੁਕਾਏ = ਦੂਰ ਕਰਦਾ ਹੈ। ਕਹਾਏ = ਸਿਫ਼ਤਿ-ਸਾਲਾਹ ਕਰਾਂਦਾ ਹੈ। ਅਕਥੁ = ਉਹ ਪ੍ਰਭੂ ਜਿਸ ਦੇ ਗੁਣ ਬਿਆਨ ਨਾਹ ਕੀਤੇ ਜਾ ਸਕਣ। ਸਚ ਮਹਿ = ਸਦਾ-ਥਿਰ ਪ੍ਰਭੂ ਵਿਚ। ਸਚੁ = ਸਦਾ-ਥਿਰ ਪ੍ਰਭੂ। ਹੁਕਮੀ ਹੁਕਮੁ = ਹੁਕਮ ਦੇ ਮਾਲਕ ਦਾ ਹੁਕਮ। ਸਾਚੀ = ਸਦਾ-ਥਿਰ ਰਹਿਣ ਵਾਲੀ। ਤੇ = ਤੋਂ। ਮਨਿ = ਮਨ ਵਿਚ। ਅੰਤਿ = ਅਖ਼ੀਰ ਵੇਲੇ। ਸਖਾਈ = ਸਾਥੀ। ਵਡਿਆਈ = ਆਦਰ।੨।

ਹੇ ਪ੍ਰਭੂ ਜੀ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, (ਹੋਰ ਜੇਹੜਾ ਭੀ ਜਗਤ ਵਿਚ) ਆਇਆ ਹੈ, (ਉਹ ਇਥੋਂ ਆਖ਼ਰ) ਚਲਾ ਜਾਇਗਾ (ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ)। ਜਿਸ ਮਨੁੱਖ ਦੀ ਭਟਕਣਾ (ਗੁਰੂ) ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖ਼ਾਤਮਾ ਹੋ ਜਾਂਦਾ ਹੈ। ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ। ਉਹ ਮਨੁੱਖ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਰਹਿੰਦਾ ਹੈ, ਸਦਾ-ਥਿਰ ਪ੍ਰਭੂ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ। ਉਹ ਮਨੁੱਖ ਰਜ਼ਾ ਦੇ ਮਾਲਕ-ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ (ਤੇ ਸਮਝ ਲੈਂਦਾ ਹੈ ਕਿ) ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ (ਆਪਣੇ ਵਿਚ) ਲੀਨ ਕਰ ਲੈਂਦਾ ਹੈ। ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੀ ਸਿਫ਼ਤਿ-ਸਾਲਾਹ (ਦੀ ਦਾਤਿ) ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇ ਭੀ ਉਸ ਦਾ ਸਾਥੀ ਬਣਦਾ ਹੈਂ। ਹੇ ਨਾਨਕ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ। (ਉਸ ਦੇ ਦਰ ਤੇ ਅਰਦਾਸ ਕਰ ਤੇ ਆਖ-) ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ।੨।

ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥

ਤੂੰ ਸੱਚਾ ਕਰਤਾਰ ਅਤੇ ਅਗਾਧ ਰਚਨਹਾਰ ਹੈ। ਸੁਆਮੀ ਕੇਵਲ ਇਕ ਹੀ ਹੈ। ਖੁਦਾ-ਪ੍ਰਸਤੀ ਤੇ ਮਾਦਾ-ਪ੍ਰਸਤੀ ਦੋ ਰਸਤੇ ਹਨ, ਜਿਸ ਦੁਆਰਾ ਝਗੜੇ ਵਧਦੇ ਹਨ। ਆਪਣੀ ਰਜ਼ਾ ਦੁਆਰਾ ਸੁਆਮੀ ਸਾਰਿਆਂ ਨੂੰ ਏਨ੍ਹਾ ਦੋਹਾਂ ਰਸਤਿਆਂ ਵਿੱਚ ਟੋਰਦਾ ਹੈ। ਜੱਗ ਜੰਮਣਾ ਤੇ ਮਰਨ ਦੇ ਅਧੀਨ ਹੈ। ਨਾਮ ਦੇ ਬਗੈਰ ਪ੍ਰਾਣੀ ਦਾ ਕੋਈ ਯਾਰ ਨਹੀਂ ਉਹ ਏਵਨੂੰ ਹੀ ਆਪਣੇ ਸੀਸ ਤੇ ਪਾਪਾਂ ਦਾ ਬੋਝ ਚੁੱਕੀ ਫਿਰਦਾ ਹੈ। ਸਾਹਿਬ ਦੀ ਰਜ਼ਾ ਅੰਦਰ ਬੰਦਾ ਆਉਂਦਾ ਹੈ, ਪ੍ਰੰਤੂ ਉਸ ਦੀ ਰਜ਼ਾ ਨੂੰ ਸਮਝਦਾ ਨਹੀਂ। ਕੇਵਲ ਉਸ ਦੀ ਰਜ਼ਾ ਹੀ ਬੰਦੇ ਨੂੰ ਸਸ਼ੋਭਤ ਕਰਨ ਵਾਲੀ ਹੈ। ਨਾਨਕ ਨਾਮ ਦੇ ਰਾਹੀਂ ਰਚਨਹਾਰ ਸੁਆਮੀ ਨੂੰ ਸਿੰਞਾਣਿਆ ਜਾਂਦਾ ਹੈ।

ਅਲਖ = ਹੇ ਅਦ੍ਰਿਸ਼ਟ! ਸਿਰੰਦਿਆ = ਹੇ ਸਿਰੰਦੇ! ਹੇ ਪੈਦਾ ਕਰਨ ਵਾਲੇ! ਵਾਦ = ਝਗੜੇ। ਦੁਇ ਰਾਹ = ਦੋ ਰਸਤੇ (ਭਗਤੀ ਤੇ ਮਾਇਆ)। ਹੁਕਮਿ = ਹੁਕਮ ਵਿਚ। ਸਬਾਏ = ਸਾਰੇ ਜੀਵ। ਸਿਰਿ = ਸਿਰ ਉਤੇ। ਸਿਞਾਪੈ = ਪਛਾਣਿਆ ਜਾਂਦਾ ਹੈ।੩।

ਹੇ ਅਦ੍ਰਿਸ਼ਟ ਰਚਨਹਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ਤੇ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ। ਇਕੋ ਸਿਰਜਣਹਾਰ ਹੀ (ਸਾਰੇ ਜਗਤ ਦਾ) ਮਾਲਕ ਹੈ, ਉਸ ਨੇ (ਜੰਮਣਾ ਤੇ ਮਰਨਾ) ਦੋ ਰਸਤੇ ਚਲਾਏ ਹਨ। (ਉਸੇ ਦੀ ਰਜ਼ਾ ਅਨੁਸਾਰ ਜਗਤ ਵਿਚ) ਝਗੜੇ ਵਧਦੇ ਹਨ। ਦੋਵੇਂ ਰਸਤੇ ਪ੍ਰਭੂ ਨੇ ਹੀ ਤੋਰੇ ਹਨ, ਸਾਰੇ ਜੀਵ ਉਸੇ ਦੇ ਹੁਕਮ ਵਿਚ ਹਨ, (ਉਸੇ ਦੇ ਹੁਕਮ ਅਨੁਸਾਰ) ਜਗਤ ਜੰਮਦਾ ਤੇ ਮਰਦਾ ਰਹਿੰਦਾ ਹੈ। (ਜੀਵ ਨਾਮ ਨੂੰ ਭੁਲਾ ਕੇ ਮਾਇਆ ਦੇ ਮੋਹ ਦਾ) ਜ਼ਹਰ-ਰੂਪ ਭਾਰ ਆਪਣੇ ਸਿਰ ਉਤੇ ਇਕੱਠਾ ਕਰੀ ਜਾਂਦਾ ਹੈ, (ਤੇ ਇਹ ਨਹੀਂ ਸਮਝਦਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਸਾਥੀ-ਮਿੱਤਰ ਨਹੀਂ ਬਣ ਸਕਦਾ। ਜੀਵ (ਪਰਮਾਤਮਾ ਦੇ) ਹੁਕਮ ਅਨੁਸਾਰ (ਜਗਤ ਵਿਚ) ਆਉਂਦਾ ਹੈ, (ਪਰ ਮਾਇਆ ਦੇ ਮੋਹ ਵਿਚ ਫਸ ਕੇ ਉਸ) ਹੁਕਮ ਨੂੰ ਸਮਝਦਾ ਨਹੀਂ। ਪ੍ਰਭੂ ਆਪ ਹੀ ਜੀਵ ਨੂੰ ਆਪਣੇ ਹੁਕਮ ਅਨੁਸਾਰ (ਸਿੱਧੇ ਰਾਹ ਪਾ ਕੇ) ਸਵਾਰਨ ਦੇ ਸਮਰਥ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਵਿਚ ਜੁੜਿਆਂ ਇਹ ਪਛਾਣ ਆਉਂਦੀ ਹੈ ਕਿ ਜਗਤ ਦਾ ਮਾਲਕ ਸਦਾ-ਥਿਰ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ।੩।

ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥

ਤੇਰੇ ਨਾਮ ਨਾਲ ਸਸ਼ੋਭਤ ਹੋਏ ਹੋਏ, ਹੇ ਸੁਆਮੀ! ਤੇਰੇ ਸਾਧੂ ਤੇਰੇ ਦਰਬਾਰ ਅੰਦਰ ਸੋਹਣੇ ਲੱਗਦੇ ਹਨ। ਉਹ ਅੰਮ੍ਰਿਤ-ਮਈ ਗੁਰਬਾਣੀ ਨੂੰ ਉਚਾਰਦੇ ਹਨ ਅਤੇ ਆਪਣੀ ਜੀਭਾ ਨੂੰ ਉਸ ਨਾਲ ਮਿੱਠਾ ਕਰਦੇ ਹਨ। ਮਿੱਠੀ ਹੈ ਉਨ੍ਹਾਂ ਦੀ ਜੀਭਾ, ਉਹ ਨਾਮ ਦੇ ਲਈ ਪਿਆਸੇ ਹਨ ਅਤੇ ਗੁਰਾਂ ਦੀ ਬਾਣੀ ਉਤੋਂ ਸਦਕੇ ਜਾਂਦੇ ਹਨ। ਜਦ ਉਹ ਤੇਰੇ ਚਿੱਤ ਨੂੰ ਚੰਗੇ ਲੱਗਦੇ ਹਨ, ਹੇ ਸਾਈਂ! ਉਹ ਅਮੋਲਕ ਪਦਾਰਥ ਨਾਲ ਲੱਗ ਕੇ ਖੁਦ ਅਮੋਲਕ ਪਦਾਰਥ ਬਣ ਜਾਂਦੇ ਹਨ। ਉਹ ਆਪਣੀ ਸਵੈ-ਹੰਗਤਾ ਨੂੰ ਮਾਰ, ਅਬਿਨਾਸੀ ਦਰਜੇ ਨੂੰ ਪ੍ਰਾਪਤ ਕਰ ਲੈਂਦੇ ਹਨ। ਕੋਈ ਟਾਂਵਾਂ ਟੱਲਾ ਪੁਰਸ਼ ਹੀ ਇਸ ਬ੍ਰਹਮ ਗਿਆਨ ਨੂੰ ਵੀਚਾਰਦਾ ਹੈ। ਨਾਨਕ, ਸੱਚੇ ਨਾਮ ਦੇ ਵਣਜਾਰੇ, ਸਾਧੂ, ਸੱਚੇ ਦਰਵਾਜੇ ਉਤੇ ਚੰਗੇ ਲਗਦੇ ਹਨ।

ਸੋਹਹਿ = ਸੋਭਦੇ ਹਨ। ਦਰਵਾਰਿ = ਦਰਬਾਰ ਵਿਚ, ਪ੍ਰਭੂ ਦੀ ਹਜ਼ੂਰੀ ਵਿਚ। ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ। ਸੁਹਾਇਆ = ਸੋਹਣੇ ਜੀਵਨ ਵਾਲੇ। ਅੰਮ੍ਰਿਤ ਬਾਣਿ = ਆਤਮਕ ਜੀਵਨ ਦੇਣ ਵਾਲੀ ਬਾਣੀ। ਰਸਨ = ਜੀਭ। ਰਸਾਇਆ = ਇਕ-ਸੁਰ। ਰਸਾਏ = ਇਕ-ਸੁਰ ਕਰ ਲੈਂਦੇ ਹਨ। ਨਾਮਿ = ਨਾਮ ਦੀ ਰਾਹੀਂ। ਤਿਸਾਏ = ਪਿਆਸੇ, ਤਿਹਾਏ। ਸਬਦਿ = ਸ਼ਬਦ ਦੀ ਰਾਹੀਂ। ਵਿਕਾਣੇ = ਪ੍ਰਭੂ-ਨਾਮ ਤੋਂ ਸਦਕੇ ਹੁੰਦੇ ਹਨ। ਪਾਰਸਿ ਪਰਸਿਐ = ਗੁਰੂ-ਪਾਰਸ ਨੂੰ ਛੋਹਣ ਨਾਲ। ਪਾਰਸੁ = ਇਕ ਪੱਥਰੀ ਜੋ ਸਭ ਧਾਤਾਂ ਨੂੰ ਸੋਨਾ ਕਰ ਸਕਣ ਵਾਲੀ ਮਿਥੀ ਗਈ ਹੈ। ਮਨਿ = ਮਨ ਵਿਚ। ਅਮਰਾ ਪਦੁ = ਉਹ ਆਤਮਕ ਅਵਸਥਾ ਜਿਥੇ ਆਤਮਕ ਮੌਤ ਨਹੀਂ ਪੋਂਹਦੀ। ਆਪੁ = ਆਪਾ-ਭਾਵ। ਵਾਪਾਰੀ = ਵਣਜਾਰੇ।੪।

ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਦੇ ਹਨ, ਕਿਉਂਕਿ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦੇ ਹਨ। ਉਹ ਬੰਦੇ ਆਤਮਕ ਜੀਵਨ ਦੇਣ ਵਾਲੀ ਬਾਣੀ ਆਪਣੀ ਜੀਭ ਨਾਲ ਉਚਾਰਦੇ ਰਹਿੰਦੇ ਹਨ, ਜੀਵ ਨੂੰ ਉਸ ਬਾਣੀ ਨਾਲ ਇਕ-ਰਸ ਕਰ ਲੈਂਦੇ ਹਨ। ਭਗਤ-ਜਨ ਪ੍ਰਭੂ ਦੇ ਨਾਮ ਨਾਲ ਜੀਭ ਨੂੰ ਰਸਾ ਲੈਂਦੇ ਹਨ, ਨਾਮ ਵਿਚ ਜੁੜ ਕੇ (ਨਾਮ ਵਾਸਤੇ ਉਹਨਾਂ ਦੀ) ਪਿਆਸ ਵਧਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਪ੍ਰਭੂ-ਨਾਮ ਤੋਂ ਸਦਕੇ ਹੁੰਦੇ ਹਨ (ਨਾਮ ਦੀ ਖ਼ਾਤਰ ਹੋਰ ਸਭ ਸਰੀਰਕ ਸੁਖ ਕੁਰਬਾਨ ਕਰਦੇ ਹਨ)। ਹੇ ਪ੍ਰਭੂ! ਜਦੋਂ (ਭਗਤ ਜਨ) ਤੇਰੇ ਮਨ ਵਿਚ ਪਿਆਰੇ ਲੱਗਦੇ ਹਨ, ਤਾਂ ਉਹ ਗੁਰੂ-ਪਾਰਸ ਨਾਲ ਛੁਹ ਕੇ ਆਪ ਭੀ ਪਾਰਸ ਹੋ ਜਾਂਦੇ ਹਨ (ਹੋਰਨਾਂ ਨੂੰ ਪਵਿਤ੍ਰ ਜੀਵਨ ਦੇਣ ਜੋਗੇ ਹੋ ਜਾਂਦੇ ਹਨ)। ਜੇਹੜੇ ਬੰਦੇ ਆਪਾ-ਭਾਵ ਦੂਰ ਕਰਦੇ ਹਨ ਉਹਨਾਂ ਨੂੰ ਉਹ ਆਤਮਕ ਦਰਜਾ ਮਿਲ ਜਾਂਦਾ ਹੈ ਜਿਥੇ ਆਤਮਕ ਮੌਤ ਅਸਰ ਨਹੀਂ ਕਰ ਸਕਦੀ। ਪਰ ਅਜੇਹਾ ਕੋਈ ਵਿਰਲਾ ਹੀ ਗੁਰੂ ਦੇ ਦਿੱਤੇ ਗਿਆਨ ਦੀ ਵਿਚਾਰ ਕਰਨ ਵਾਲਾ ਬੰਦਾ ਹੁੰਦਾ ਹੈ। ਹੇ ਨਾਨਕ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਸਦਾ-ਥਿਰ ਪ੍ਰਭੂ ਦੇ ਦਰ ਤੇ ਸੋਭਾ ਪਾਂਦੇ ਹਨ, ਉਹ (ਆਪਣੇ ਸਾਰੇ ਜੀਵਨ ਵਿਚ) ਸਦਾ-ਥਿਰ ਪ੍ਰਭੂ ਦੇ ਨਾਮ ਦਾ ਹੀ ਵਣਜ ਕਰਦੇ ਹਨ।੪।

ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥

ਮੈਨੂੰ ਸੰਸਾਰੀ ਪਦਾਰਥਾਂ ਨੂੰ ਭੁੱਖ ਅਤੇ ਤ੍ਰੇਹ ਹੈ। ਮੈਂ ਕਿਸ ਤਰ੍ਹਾਂ ਸੁਆਮੀ ਦੇ ਦਰਬਾਰ ਵਿੱਚ ਜਾ ਸਕਦਾ ਹਾਂ? ਮੈਂ ਜਾ ਕੇ ਸੱਚੇ ਗੁਰਾਂ ਦਾ ਮਸ਼ਵਰਾ ਲਵਾਂਗਾ ਅਤੇ ਸੁਆਮੀ ਦੇ ਨਾਮ ਦਾ ਸਿਮਰਨ ਕਰਾਂਗਾ। ਮੈਂ ਸੱਚੇ ਨਾਮ ਨੂੰ ਆਰਾਧਦਾ ਹਾਂ, ਸੱਚੇ ਨਾਮ ਨੂੰ ਉਚਾਰਦਾ ਹਾਂ, ਅਤੇ ਸੱਚੇ ਨਾਮ ਨੂੰ ਹੀ ਸੱਚੇ ਗੁਰਾਂ ਦੇ ਰਾਹੀਂ ਜਾਣਦਾ ਹਾਂ। ਰਾਤ ਦਿਨ ਮੈਂ ਮਸਕੀਨਾਂ ਦੇ ਮਾਲਕ, ਮਿਹਰਬਾਨ ਤੇ ਪਵਿੱਤਰ ਸੁਆਮੀ ਦੇ ਨਾਮ ਦਾ ਉਚਾਰਨ ਕਰਦਾ ਹਾਂ। ਇਹ ਕਾਰਜ, ਆਦਿ ਪੁਰਖ ਨੇ ਇਨਸਾਨ ਨੂੰ ਕਰਨ ਦੀ ਆਗਿਆ ਕੀਤੀ ਹੈ। ਇਸ ਤਰ੍ਹਾਂ ਸਵੈ-ਹੰਗਤਾ ਮਿੱਟ ਜਾਂਦੀ ਹੈ ਤੇ ਮਨ ਕਾਬੂ ਆ ਜਾਂਦਾ ਹੈ। ਨਾਨਕ, ਪਰਮ ਮਿਠਾ ਹੈ ਨਾਮ-ਅੰਮ੍ਰਿਤ। ਨਾਮ ਦੇ ਰਾਹੀਂ ਹੀ ਵਧੀ ਖਾਹਿਸ਼ ਨਵਿਰਤ ਹੁੰਦੀ ਹੈ।

ਭੂਖ ਪਿਆਸੋ = ਭੁੱਖਾ-ਪਿਆਸਾ। ਆਥਿ = ਮਾਇਆ। ਕਿਉ ਜਾਇਸਾ = ਕਿਉ ਜਾਇਸਾਂ, ਮੈਂ ਕਿਵੇਂ ਜਾ ਸਕਦਾ ਹਾਂ? ਪੂਛਉ = ਮੈਂ ਪੁੱਛਾਂਗਾ। ਜਾਇ = ਜਾ ਕੇ। ਧਿਆਇਸਾ = ਧਿਆਇਸਾਂ, ਮੈਂ ਸਿਮਰਾਂਗਾ। ਧਿਆਈ = ਮੈਂ ਧਿਆਵਾਂਗਾ। ਚਵਾਈ = ਮੈਂ ਉਚਾਰਾਂਗਾ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਅਨਦਿਨੁ = ਹਰ ਰੋਜ਼। ਵਖਾਣਾ = ਮੈਂ ਉਚਾਰਾਂਗਾ। ਕਰਣੀ ਕਾਰ = ਕਰਨ ਜੋਗ ਕੰਮ। ਧੁਰਹੁ = ਪਰਮਾਤਮਾ ਨੇ ਆਪਣੀ ਹਜ਼ੂਰੀ ਤੋਂ। ਆਪਿ = ਉਹ ਬੰਦਾ ਆਪ। ਮੁਆ = ਮਾਇਆ ਦੇ ਮੋਹ ਵਲੋਂ ਮਰ ਜਾਂਦਾ ਹੈ। ਮਨੁ ਮਾਰੀ = ਮਨੁ ਮਾਰਿ, ਆਪਣੇ ਮਨ ਨੂੰ ਮਾਰ ਕੇ। ਮਹਾ ਰਸੁ = ਸਭ ਤੋਂ ਸ੍ਰੇਸ਼ਟ ਸੁਆਦ ਵਾਲਾ। ਨਾਮਿ = ਨਾਮਿ ਦੀ ਰਾਹੀਂ।੫।

ਜਦੋਂ ਤਕ ਮੈਂ ਮਾਇਆ ਵਾਸਤੇ ਭੁੱਖਾ ਪਿਆਸਾ ਰਹਿੰਦਾ ਹਾਂ, ਤਦ ਤਕ ਮੈਂ ਕਿਸੇ ਭੀ ਤਰ੍ਹਾਂ ਪ੍ਰਭੂ ਦੇ ਦਰ ਤੇ ਪਹੁੰਚ ਨਹੀਂ ਸਕਦਾ। (ਮਾਇਆ ਦੀ ਤ੍ਰਿਸ਼ਨਾ ਦੂਰ ਕਰਨ ਦਾ ਇਲਾਜ) ਮੈਂ ਜਾ ਕੇ ਆਪਣੇ ਗੁਰੂ ਤੋਂ ਪੁੱਛਦਾ ਹਾਂ (ਤੇ ਉਸ ਦੀ ਸਿੱਖਿਆ ਅਨੁਸਾਰ) ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ (ਨਾਮ ਹੀ ਤ੍ਰਿਸਨਾ ਦੂਰ ਕਰਦਾ ਹੈ)। ਗੁਰੂ ਦੀ ਸਰਨ ਪੈ ਕੇ ਮੈਂ ਸਦਾ-ਥਿਰ ਨਾਮ ਸਿਮਰਦਾ ਹਾਂ ਸਦਾ-ਥਿਰ ਪ੍ਰਭੂ (ਦੀ ਸਿਫ਼ਤਿ-ਸਾਲਾਹ) ਉਚਾਰਦਾ ਹਾਂ, ਤੇ ਸਦਾ-ਥਿਰ ਪ੍ਰਭੂ ਨਾਲ ਸਾਂਝ ਪਾਂਦਾ ਹਾਂ। ਮੈਂ ਹਰ ਰੋਜ਼ ਉਸ ਪ੍ਰਭੂ ਦਾ ਨਾਮ ਮੂੰਹੋਂ ਬੋਲਦਾ ਹਾਂ ਜੋ ਦੀਨਾਂ ਦਾ ਸਹਾਰਾ ਹੈ ਜੋ ਦਇਆ ਦਾ ਸੋਮਾ ਹੈ ਤੇ ਜਿਸ ਉਤੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ। ਪਰਮਾਤਮਾ ਨੇ ਜਿਸ ਮਨੁੱਖ ਨੂੰ ਆਪਣੀ ਹਜ਼ੂਰੀ ਤੋਂ ਹੀ ਨਾਮ ਸਿਮਰਨ ਦੀ ਕਰਨ-ਜੋਗ ਕਾਰ ਕਰਨ ਦਾ ਹੁਕਮ ਦੇ ਦਿੱਤਾ, ਉਹ ਮਨੁੱਖ ਆਪਣੇ ਮਨ ਨੂੰ (ਮਾਇਆ ਵਲੋਂ) ਮਾਰ ਕੇ ਤ੍ਰਿਸ਼ਨਾ ਦੇ ਪ੍ਰਭਾਵ ਤੋਂ ਬਚ ਜਾਂਦਾ ਹੈ। ਹੇ ਨਾਨਕ! ਉਸ ਮਨੁੱਖ ਨੂੰ ਪ੍ਰਭੂ ਦਾ ਨਾਮ ਹੀ ਮਿੱਠਾ ਤੇ ਹੋਰ ਸਭ ਰਸਾਂ ਨਾਲੋਂ ਸ੍ਰੇਸ਼ਟ ਲੱਗਦਾ ਹੈ, ਉਸ ਨੇ ਨਾਮ ਸਿਮਰਨ ਦੀ ਬਰਕਤਿ ਨਾਲ ਮਾਇਆ ਦੀ ਤ੍ਰਿਸ਼ਨਾ (ਆਪਣੇ ਅੰਦਰੋਂ) ਦੂਰ ਕਰ ਲਈ ਹੁੰਦੀ ਹੈ।੫।੨।




Read more wonderful messages at: http://www.ArdasHukamnama.com and be Blessed.All the Kirtan you hear on these pages can be obtained from http://www.KirtanShop.com
If you find this service Helpful to You, please Donate any amount you like to Help Us keep it going for many more years to come. A Heartfelt Thank You for your Kind generosity. May Guru Ji Bless You in Everyway.
What would you Like us to do an Ardas for :
Other Special Ardas / Request:
If you like an audio MP3 version of this Shabad being read or/and sung, please goto http://www.ArdasHukamnama.com and Donate any amount you like to and we will send it to you via your email. Just email us back here to let us know when you have done it. Thank you Ji for giving us this opportunity to Pray together. Please do let us know how we can serve you more in the near future and the rest of our days here on earth. ========================== We Pray for You : Personalised Ardas & Hukamnama... http://www.ArdasHukamnama.com/ or http://ardas-hukamnama.blogspot.com/ Visit us online to have a Special Ardas/Prayer done for you and your loved ones: We know Ardas is important to all that we do. Waheguru Ji, Our Almighty God works in each of our lives when we seek Him and pray.One of our commitments here is to pray for your needs by doing a Personalised Ardas and then sending you a Hukamnama from Sri Guru Granth Sahib Ji that will guide you and improve your current situation. In fact, we consider it an honour and a privilege to help you and a it is our responsibility. If you have a prayer request, complete this form and our staff Giani Jis will receive it. They will then pray for you and send you a guidance Hukamnama in both Gurmukhi and English.Thanks for sharing and giving us the opportunity to pray for you! Click here now : http://www.ArdasHukamnama.com/ or http://ardas-hukamnama.blogspot.com/ o o o o o o o o o o o o o o o o o o o

No comments:

Post a Comment

Please Donate Generously:

Donate US$1001 Monthly and Be Blessed:

Your Ardas Prayer Request is:

Donate US$501 Monthly and Be Blessed:

Your Ardas Prayer Request is:

Donate US$101 Monthly and Be Blessed:

Your Ardas Prayer Request is:

Donate US$51 Monthly and Be Blessed:

Your Ardas Prayer Request is:

Donate US$21 Monthly and Be Blessed:

Your Ardas Prayer Request is:

Donate US$11 Monthly and Be Blessed:

Your Ardas Prayer Request is:

We serve more than a 225,000 young people all over the World and we need your help ... please Donate any amount you like (one time Donation Only) to Help Us keep this service going on for many more years to come. Click here for a One time Donation of Any Amount You Like Click here for a One time Donation of Any Amount You Like A Heartfelt Thank You for your Kind generosity. May Guru Ji Bless You in Everyway.
Thank You for your Generous Donation.