Friday, November 9, 2012

ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ When it was pleasing to the Perfect True Guru, then I chanted the Naam Waheguru Ji, the Name of the Pervading Lord. The Lord of the Universe extended His Mercy to me, and God saved my honor.

VIDEO HUKAMNAMA SRI HARMANDIR SAHIB JI - FRIDAY 09 NOV. 2012 : Click to read complete message, Like, Share, Comment & Click "Pray For Me Now" on http://ArdasHukamnama.com/ to Offer your Prayers (Ardas) and get a Personalised Message from God, Waheguru Ji (Hukamnama).

Please Click on "Make a Donation" on this page: http://tinyurl.com/Daswand Generously now to help us carry on this service for many more years. Thank you Ji.



9th Nov 2012, Hukamnama, Golden Temple, Amritsar

When it was pleasing to the Perfect True Guru, then I chanted the Naam Waheguru Ji, the Name of the Pervading Lord. The Lord of the Universe extended His Mercy to me, and God saved my honor. || 1 || The Lord’s feet are forever peace-giving. Whatever fruit one desires, he receives; his hopes shall not go in vain. || 1 || Pause || That Saint, unto whom the Lord of Life, the Great Giver, extends His Mercy — he alone sings the Glorious Praises of the Lord. His soul is absorbed in loving devotional worship; his mind is pleasing to the Supreme Lord God. || 2 || Twenty-four hours a day, he chants the Praises of the Lord, and the bitter poison does not affect him. My Creator Lord has united me with Himself, and the Holy Saints have become my companions. || 3 || Taking me by the hand, He has given me everything, and blended me with Himself. Says Nanak, everything has been perfectly resolved; I have found the Perfect True Guru. || 4 || 15 || 79 ||

Friday 25th Katak (Samvat 544 Nanakshahi) (Ang: 628)



English Translations above provided by : http://MyGuruJi.com/
- World's First Computerized Sri Guru Granth Sahib Ji.






What would you Like us to do an Ardas for :
Other Special Ardas / Request:





ਸੋਰਠਿ ਮਹਲਾ ੫ ॥
सोरठि महला ५ ॥
Soraṯẖ mėhlā 5.
Sorat'h, Fifth Mehl:

ਸਤਿਗੁਰ ਪੂਰੇ ਭਾਣਾ ॥
सतिगुर पूरे भाणा ॥
Saṯgur pūre bẖāṇā.
When it was pleasing to the Perfect True Guru,

ਤਾ ਜਪਿਆ ਨਾਮੁ ਰਮਾਣਾ ॥
ता जपिआ नामु रमाणा ॥
Ŧā japi▫ā nām ramāṇā.
then I chanted the Naam, the Name of the Pervading Lord.

ਗੋਬਿੰਦ ਕਿਰਪਾ ਧਾਰੀ ॥
गोबिंद किरपा धारी ॥
Gobinḏ kirpā ḏẖārī.
The Lord of the Universe extended His Mercy to me,

ਪ੍ਰਭਿ ਰਾਖੀ ਪੈਜ ਹਮਾਰੀ ॥੧॥
प्रभि राखी पैज हमारी ॥१॥
Parabẖ rākẖī paij hamārī. ||1||
and God saved my honor. ||1||

ਹਰਿ ਕੇ ਚਰਨ ਸਦਾ ਸੁਖਦਾਈ ॥
हरि के चरन सदा सुखदाई ॥
Har ke cẖaran saḏā sukẖ▫ḏā▫ī.
The Lord's feet are forever peace-giving.

ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥
जो इछहि सोई फलु पावहि बिरथी आस न जाई ॥१॥ रहाउ ॥
Jo icẖẖėh so▫ī fal pāvahi birthī ās na jā▫ī. ||1|| rahā▫o.
Whatever fruit one desires, he receives; his hopes shall not go in vain. ||1||Pause||

ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥
क्रिपा करे जिसु प्रानपति दाता सोई संतु गुण गावै ॥
Kirpā kare jis parānpaṯ ḏāṯā so▫ī sanṯ guṇ gāvai.
That Saint, unto whom the Lord of Life, the Great Giver, extends His Mercy - he alone sings the Glorious Praises of the Lord.

ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥
प्रेम भगति ता का मनु लीणा पारब्रहम मनि भावै ॥२॥
Parem bẖagaṯ ṯā kā man līṇā pārbarahm man bẖāvai. ||2||
His soul is absorbed in loving devotional worship; his mind is pleasing to the Supreme Lord God. ||2||

ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥
आठ पहर हरि का जसु रवणा बिखै ठगउरी लाथी ॥
Āṯẖ pahar har kā jas ravṇā bikẖai ṯẖag▫urī lāthī.
Twenty-four hours a day, he chants the Praises of the Lord, and the bitter poison does not affect him.

ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥
संगि मिलाइ लीआ मेरै करतै संत साध भए साथी ॥३॥
Sang milā▫e lī▫ā merai karṯai sanṯ sāḏẖ bẖa▫e sāthī. ||3||
My Creator Lord has united me with Himself, and the Holy Saints have become my companions. ||3||

ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥
करु गहि लीने सरबसु दीने आपहि आपु मिलाइआ ॥
Kar gėh līne sarbas ḏīne āpėh āp milā▫i▫ā.
Taking me by the hand, He has given me everything, and blended me with Himself.

ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥
कहु नानक सरब थोक पूरन पूरा सतिगुरु पाइआ ॥४॥१५॥७९॥
Kaho Nānak sarab thok pūran pūrā saṯgur pā▫i▫ā. ||4||15||79||
Says Nanak, everything has been perfectly resolved; I have found the Perfect True Guru. ||4||15||79||










Donate US$1001 Monthly and Be Blessed:





Your Ardas Prayer Request is:








Donate US$501 Monthly and Be Blessed:





Your Ardas Prayer Request is:








Donate US$101 Monthly and Be Blessed:





Your Ardas Prayer Request is:








Donate US$51 Monthly and Be Blessed:





Your Ardas Prayer Request is:








Donate US$21 Monthly and Be Blessed:





Your Ardas Prayer Request is:








Donate US$11 Monthly and Be Blessed:





Your Ardas Prayer Request is:














We serve more than a 225,000 young people all over the World and we need your help ... please Donate any amount you like (one time Donation Only) to Help Us keep this service going on for many more years to come.



Click here for a One time Donation of Any Amount You Like Click here for a One time Donation of Any Amount You Like



A Heartfelt Thank You for your Kind generosity. May Guru Ji Bless You in Everyway.


Thank You for your Generous Donation.


ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥

ਸੋਰਠਿ ਪੰਜਵੀਂ ਪਾਤਿਸ਼ਾਹੀ। ਜਦ ਪੂਰਨ ਸੱਚੇ ਗੁਰਾਂ ਨੂੰ ਇਸ ਤਰ੍ਹਾਂ ਚੰਗਾ ਲੱਗਾ, ਤਦ ਹੀ ਮੈਂ ਵਿਆਪਕ ਵਾਹਿਗੁਰੂ ਦੇ ਨਾਮ ਦਾ ਉਚਾਰਨ ਕੀਤਾ। ਸ੍ਰਿਸ਼ਟੀ ਦੇ ਸੁਆਮੀ ਮਾਲਕ ਨੇ ਮੇਰੇ ਉਤੇ ਮਿਹਰ ਕੀਤੀ, ਅਤੇ ਪ੍ਰਭੂ ਨੇ ਮੇਰੀ ਇੱਜ਼ਤ ਆਬਰੂ ਰੱਖ ਲਈ ਹੈ।

ਸਤਿਗੁਰ ਭਾਣਾ = ਗੁਰੂ ਨੂੰ ਚੰਗਾ ਲੱਗਾ। ਤਾ = ਤਦੋਂ। ਰਮਾਣਾ = ਰਾਮ ਦਾ। ਪ੍ਰਭਿ = ਪ੍ਰਭੂ ਨੇ। ਪੈਜ = ਲਾਜ।੧।

(ਪਰ, ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ)।੧।

ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥

ਵਾਹਿਗੁਰੂ ਦੇ ਪੈਰ ਹਮੇਸ਼ਾਂ ਆਰਾਮ ਦੇਣ ਵਾਲੇ ਹਨ। ਜਿਹੜਾ ਫਲ ਭੀ ਪ੍ਰਾਣੀ ਚਾਹੁੰਦਾ ਹੈ, ਉਸ ਨੂੰ ਹੀ ਉਹ ਪਾ ਲੈਂਦਾ ਹੈ, ਉਸ ਦੀ ਉਮੈਦ ਨਿਸਫਲ ਨਹੀਂ ਜਾਂਦੀ। ਠਹਿਰਾਉ।

ਸੁਖਦਾਈ = ਸੁਖ ਦੇਣ ਵਾਲੇ। ਇਛਹਿ = ਇੱਛਾ ਕਰਦੇ ਹਨ। ਬਿਰਥੀ = ਖ਼ਾਲੀ।੧।ਰਹਾਉ।

ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ।

ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥

ਉਹ ਸਾਧੂ ਜੀਹਦੇ ਉਤੇ ਜਿੰਦ-ਜਾਨ ਦਾ ਸੁਆਮੀ ਦਾਤਾਰ ਵਾਹਿਗੁਰੂ ਆਪਣੀ ਮਿਹਰ ਧਾਰਦਾ ਹੈ, ਕੇਵਲ ਉਹ ਹੀ ਉਸ ਦੀ ਸਿਫ਼ਤ-ਸਲਾਹ ਗਾਇਨ ਕਰਦਾ ਹੈ। ਜੋ ਪਰਮ ਪ੍ਰਭੂ ਦੇ ਚਿੱਤ ਨੂੰ ਚੰਗਾ ਲੱਗਦਾ ਹੈ। ਉਸ ਦੀ ਆਤਮਾ ਪ੍ਰਭੂ ਦੀ ਪਿਆਰੀ ਉਪਾਸ਼ਨਾ ਅੰਦਰ ਸਮਾ ਜਾਂਦੀ ਹੈ।

ਪ੍ਰਾਨਪਤਿ = ਜਿੰਦ ਦਾ ਮਾਲਕ। ਤਾ ਕੀ = ਉਸ (ਮਨੁੱਖ) ਦਾ। ਲੀਣਾ = ਮਸਤ। ਪਾਰਬ੍ਰਹਮ ਮਨਿ = ਪਾਰਬ੍ਰਹਮ ਦੇ ਮਨ ਵਿਚ। ਭਾਵੈ = ਪਿਆਰਾ ਲੱਗਣ ਲੱਗ ਪੈਂਦਾ ਹੈ।੨।

ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ।੨।

ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥

ਦਿਨ ਦੇ ਅੱਠੇ ਪਹਿਰ ਸੁਆਮੀ ਦੀ ਕੀਰਤੀ ਉਚਾਰਨ ਕਰਨ ਦੁਆਰਾ ਮਾਇਆ ਦੀ ਜ਼ਹਿਰੀਲੀ ਠੱਗ-ਬੂਟੀ ਅਸਰ ਨਹੀਂ ਕਰਦੀ। ਮੈਂਡੇ ਕਰਤਾਰ ਨੇ ਮੈਨੂੰ ਆਪਣੇ ਨਾਲ ਮਿਲਾ ਲਿਆ ਹੈ ਅਤੇ ਜਗਿਆਸੂ ਤੇ ਨੇਕ ਬੰਦੇ ਮੇਰੇ ਸੰਗੀ ਬਣ ਗਏ ਹਨ।

ਰਵਣਾ = ਸਿਮਰਨ ਕਰਨਾ। ਜਸੁ ਰਵਣਾ = ਸਿਫ਼ਤਿ-ਸਾਲਾਹ ਕਰਨੀ। ਬਿਖੈ ਠਗਉਰੀ = ਵਿਸ਼ਿਆਂ ਦੀ ਠਗਮੂਰੀ, ਵਿਸ਼ਿਆਂ ਦੀ ਠਗ-ਬੂਟੀ। ਸੰਗਿ = ਨਾਲ। ਕਰਤੈ = ਕਰਤਾਰ ਨੇ। ਸਾਥੀ = ਮਦਦਗਾਰ, ਸੰਗੀ।੩।

ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜ਼ੋਰ ਮੁੱਕ ਜਾਂਦਾ ਹੈ। (ਜਿਸ ਭੀ ਮਨੁੱਖ ਨੇ ਸਿਫ਼ਤਿ-ਸਾਲਾਹ ਵਿਚ ਮਨ ਜੋੜਿਆ) ਕਰਤਾਰ ਨੇ (ਉਸ ਨੂੰ) ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ।੩।

ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥

ਮੈਨੂੰ ਹੱਥ ਤੋਂ ਪਕੜ ਕੇ, ਪ੍ਰਭੂ ਨੇ ਸਭ ਕੁੱਛ ਦੇ ਦਿੱਤਾ ਹੈ ਤੇ ਮੈਨੂੰ ਆਪਣੇ ਆਪ ਨਾਲ ਅਭੇਦ ਕਰ ਲਿਆ ਹੈ। ਗੁਰੂ ਜੀ ਆਖਦੇ ਹਨ, ਮੈਂ ਸੱਚੇ ਗੁਰਾਂ ਨੂੰ ਪ੍ਰਾਪਤ ਕਰ ਲਿਆ ਹੈ, ਜਿਨ੍ਹਾਂ ਦੇ ਰਾਹੀਂ ਮੇਰੇ ਸਾਰੇ ਕਾਰਜ ਰਾਸ ਹੋ ਗਏ ਹਨ।

ਕਰੁ = ਹੱਥ {ਇਕ-ਵਚਨ}। ਗਹਿ = ਫੜ ਕੇ। ਸਰਬਸੁ = {सर्वस्व} ਸਭ ਕੁਝ। ਆਪਹਿ = ਆਪ ਹੀ। ਆਪੁ = ਆਪਣਾ-ਆਪ। ਥੋਕ = ਪਦਾਰਥ, ਕੰਮ।੪।

(ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ) ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਹੇ ਨਾਨਕ! ਆਖ-ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋ ਗਏ।੪।੧੫।੭੯।





Read more wonderful messages at: http://www.ArdasHukamnama.com and be Blessed.All the Kirtan you hear on these pages can be obtained from http://www.KirtanShop.com
If you find this service Helpful to You, please Donate any amount you like to Help Us keep it going for many more years to come. A Heartfelt Thank You for your Kind generosity. May Guru Ji Bless You in Everyway.
What would you Like us to do an Ardas for :
Other Special Ardas / Request:
If you like an audio MP3 version of this Shabad being read or/and sung, please goto http://www.ArdasHukamnama.com and Donate any amount you like to and we will send it to you via your email. Just email us back here to let us know when you have done it. Thank you Ji for giving us this opportunity to Pray together. Please do let us know how we can serve you more in the near future and the rest of our days here on earth. ========================== We Pray for You : Personalised Ardas & Hukamnama... http://www.ArdasHukamnama.com/ or http://ardas-hukamnama.blogspot.com/ Visit us online to have a Special Ardas/Prayer done for you and your loved ones: We know Ardas is important to all that we do. Waheguru Ji, Our Almighty God works in each of our lives when we seek Him and pray.One of our commitments here is to pray for your needs by doing a Personalised Ardas and then sending you a Hukamnama from Sri Guru Granth Sahib Ji that will guide you and improve your current situation. In fact, we consider it an honour and a privilege to help you and a it is our responsibility. If you have a prayer request, complete this form and our staff Giani Jis will receive it. They will then pray for you and send you a guidance Hukamnama in both Gurmukhi and English.Thanks for sharing and giving us the opportunity to pray for you! Click here now : http://www.ArdasHukamnama.com/ or http://ardas-hukamnama.blogspot.com/ o o o o o o o o o o o o o o o o o o o

No comments:

Post a Comment

Please Donate Generously:

Donate US$1001 Monthly and Be Blessed:

Your Ardas Prayer Request is:

Donate US$501 Monthly and Be Blessed:

Your Ardas Prayer Request is:

Donate US$101 Monthly and Be Blessed:

Your Ardas Prayer Request is:

Donate US$51 Monthly and Be Blessed:

Your Ardas Prayer Request is:

Donate US$21 Monthly and Be Blessed:

Your Ardas Prayer Request is:

Donate US$11 Monthly and Be Blessed:

Your Ardas Prayer Request is:

We serve more than a 225,000 young people all over the World and we need your help ... please Donate any amount you like (one time Donation Only) to Help Us keep this service going on for many more years to come. Click here for a One time Donation of Any Amount You Like Click here for a One time Donation of Any Amount You Like A Heartfelt Thank You for your Kind generosity. May Guru Ji Bless You in Everyway.
Thank You for your Generous Donation.