Tuesday, November 6, 2012

ਕਿਆ ਸੁਣੇਦੋ ਕੂੜੁ ਵੰਞਨਿ ਪਵਣ ਝੁਲਾਰਿਆ ॥ Why do you listen to falsehood? It shall vanish like a gust of wind.

VIDEO HUKAMNAMA SRI HARMANDIR SAHIB JI - TUESDAY 06 NOV. 2012 : Like, Share, Comment & Click "Pray For Me Now" on http://ArdasHukamnama.com/ to Offer your Prayers (Ardas) and get a Personalised Message from God, Waheguru Ji (Hukamnama).


Please Click on "Make a Donation" on this page: http://tinyurl.com/Daswand Generously now to help us carry on this service for many more years. Thank you Ji.




6th Nov 2012, Hukamnama, Golden Temple, Amritsar

Why do you listen to falsehood? It shall vanish like a gust of wind. O Nanak, those ears are acceptable, which listen to the True Master. || 1 || CHHANT: I am a sacrifice to those who listen to the Lord, Waheguru Ji God, Waheguru Ji with their ears. Intuitively embellished are those, who with their tongues chant the Name of the Lord, Waheguru Ji, Har, Har. They are intuitively embellished with priceless virtues; they have come to save the world. God, Waheguru Ji’s Feet are the boat, which carries many across the terrifying world-ocean. Those who are blessed with the favor of my Lord, Waheguru Ji and Master are not asked to render their account. Says Nanak, I am a sacrifice to those who listen to God, Waheguru Ji with their ears. || 1 || SHALOK: With my eyes, I have seen the Light, but my immense thirst is not quenched. O Nanak, those eyes are different, which behold my Husband Lord, Waheguru Ji. || 1 || CHHANT: I am a sacrifice to those who have seen the Lord, Waheguru Ji God, Waheguru Ji. In the True Court of the Lord, Waheguru Ji, they are approved. They are approved by their Lord, Waheguru Ji and Master, and acclaimed as supreme; they are attuned to the Lord, Waheguru Ji’s Love. They are satiated with the sublime essence of the Lord, Waheguru Ji, and they merge in celestial peace; in each and every heart, they see the all-pervading Lord, Waheguru Ji. They alone are the friendly Saints, and they alone are happy, who are pleasing to their Lord, Waheguru Ji and Master. Says Nanak, I am forever a sacrifice to those who have seen the Lord, Waheguru Ji God, Waheguru Ji. || 2 || SHALOK: The body is blind, totally blind and desolate, without the Naam, Waheguru. O Nanak, fruitful is the life of that being, within whose heart the True Lord, Waheguru Ji and Master abides. || 1 || CHHANT: I am cut into pieces as a sacrifice, to those who have seen my Lord, Waheguru Ji God, Waheguru Ji. His humble servants partake of the sweet Ambrosial Nectar of the Lord, Waheguru Ji, Har, Har, and are satiated. The Lord, Waheguru Ji seems sweet to their minds; God, Waheguru Ji is merciful to them. His Ambrosial Nectar rains down upon them, and they are at peace. Pain is eliminated and doubt is dispelled from the body; meditating on the Lord, Waheguru Ji of the World, their victory is celebrated. They are rid of emotional attachment, their sins are erased, and their association with the five passions is broken off. Says Nanak, I am every bit a sacrifice to those, within whose hearts my Lord, Waheguru Ji God, Waheguru Ji abides. || 3 || SHALOK: Those who long for the Lord, Waheguru Ji, are said to be His servants. Nanak knows this Truth, that the Lord, Waheguru Ji is not separate from His Saints. || 1 || CHHANT: As water mixes and blends with water, so does one’s light mix and blend with the Light. Merging with the perfect, all-powerful Creator, one comes to know his own self. Then, one is intuitively absorbed in state of absolute Samaadhi, and one speaks of the One and Only Lord, Waheguru Ji. He Himself is unmanifest, and He Himself is liberated; He Himself speaks of Himself. O Nanak, doubts, fears and the limitations of the three qualities are dispelled, as one merges, like water blending with water. || 4 || 2 ||

Tuesday 22nd Katak (Samvat 544 Nanakshahi) (Ang: 577)




What would you Like us to do an Ardas for :
Other Special Ardas / Request:




VIDEO HUKAMNAMA SRI DARBAR SAHIB- SATURDAY 31 MAR 2012
http://www.youtube.com/embed/3wtJGatD70c









Donate US$1001 Monthly and Be Blessed:



Your Ardas Prayer Request is:




Donate US$501 Monthly and Be Blessed:



Your Ardas Prayer Request is:




Donate US$101 Monthly and Be Blessed:



Your Ardas Prayer Request is:




Donate US$51 Monthly and Be Blessed:



Your Ardas Prayer Request is:




Donate US$21 Monthly and Be Blessed:



Your Ardas Prayer Request is:




Donate US$11 Monthly and Be Blessed:



Your Ardas Prayer Request is:







We serve more than a 225,000 young people all over the World and we need your help ... please Donate any amount you like (one time Donation Only) to Help Us keep this service going on for many more years to come.

Click here for a One time Donation of Any Amount You Like Click here for a One time Donation of Any Amount You Like

A Heartfelt Thank You for your Kind generosity. May Guru Ji Bless You in Everyway.

Thank You for your Generous Donation.





ਸਲੋਕੁ ॥
सलोकु ॥
Salok.
Shalok:

ਕਿਆ ਸੁਣੇਦੋ ਕੂੜੁ ਵੰਞਨਿ ਪਵਣ ਝੁਲਾਰਿਆ ॥
किआ सुणेदो कूड़ु वंञनि पवण झुलारिआ ॥
Ki▫ā suṇeḏo kūṛ vañan pavaṇ jẖulāri▫ā.
Why do you listen to falsehood? It shall vanish like a gust of wind.

ਨਾਨਕ ਸੁਣੀਅਰ ਤੇ ਪਰਵਾਣੁ ਜੋ ਸੁਣੇਦੇ ਸਚੁ ਧਣੀ ॥੧॥
नानक सुणीअर ते परवाणु जो सुणेदे सचु धणी ॥१॥
Nānak suṇī▫ar ṯe parvāṇ jo suṇeḏe sacẖ ḏẖaṇī. ||1||
O Nanak, those ears are acceptable, which listen to the True Master. ||1||

ਛੰਤੁ ॥
छंतु ॥
Cẖẖanṯ.
Chhant:

ਤਿਨ ਘੋਲਿ ਘੁਮਾਈ ਜਿਨ ਪ੍ਰਭੁ ਸ੍ਰਵਣੀ ਸੁਣਿਆ ਰਾਮ ॥
तिन घोलि घुमाई जिन प्रभु स्रवणी सुणिआ राम ॥
Ŧin gẖol gẖumā▫ī jin parabẖ sarvaṇī suṇi▫ā rām.
I am a sacrifice to those who listen with their ears to the Lord, Waheguru Ji God, Waheguru Ji.

ਸੇ ਸਹਜਿ ਸੁਹੇਲੇ ਜਿਨ ਹਰਿ ਹਰਿ ਰਸਨਾ ਭਣਿਆ ਰਾਮ ॥
से सहजि सुहेले जिन हरि हरि रसना भणिआ राम ॥
Se sahj suhele jin har har rasnā bẖaṇi▫ā rām.
Blissful and comfortable are those, who with their tongues chant the Name of the Lord, Waheguru Ji, Har, Har.

ਸੇ ਸਹਜਿ ਸੁਹੇਲੇ ਗੁਣਹ ਅਮੋਲੇ ਜਗਤ ਉਧਾਰਣ ਆਏ ॥
से सहजि सुहेले गुणह अमोले जगत उधारण आए ॥
Se sahj suhele guṇah amole jagaṯ uḏẖāraṇ ā▫e.
They are naturally embellished, with priceless virtues; they have come to save the world.

ਭੈ ਬੋਹਿਥ ਸਾਗਰ ਪ੍ਰਭ ਚਰਣਾ ਕੇਤੇ ਪਾਰਿ ਲਘਾਏ ॥
भै बोहिथ सागर प्रभ चरणा केते पारि लघाए ॥
Bẖai bohith sāgar parabẖ cẖarṇā keṯe pār lagẖā▫e.
God, Waheguru Ji's Feet are the boat, which carries so many across the terrifying world-ocean.

ਜਿਨ ਕੰਉ ਕ੍ਰਿਪਾ ਕਰੀ ਮੇਰੈ ਠਾਕੁਰਿ ਤਿਨ ਕਾ ਲੇਖਾ ਨ ਗਣਿਆ ॥
जिन कंउ क्रिपा करी मेरै ठाकुरि तिन का लेखा न गणिआ ॥
Jin kaʼn▫u kirpā karī merai ṯẖākur ṯin kā lekẖā na gaṇi▫ā.
Those who are blessed with the favor of my Lord, Waheguru Ji and Master, are not asked to render their account.

ਕਹੁ ਨਾਨਕ ਤਿਸੁ ਘੋਲਿ ਘੁਮਾਈ ਜਿਨਿ ਪ੍ਰਭੁ ਸ੍ਰਵਣੀ ਸੁਣਿਆ ॥੧॥
कहु नानक तिसु घोलि घुमाई जिनि प्रभु स्रवणी सुणिआ ॥१॥
Kaho Nānak ṯis gẖol gẖumā▫ī jin parabẖ sarvaṇī suṇi▫ā. ||1||
Says Nanak, I am a sacrifice to those who listen to God, Waheguru Ji with their ears. ||1||

ਸਲੋਕੁ ॥
सलोकु ॥
Salok.
Shalok:

ਲੋਇਣ ਲੋਈ ਡਿਠ ਪਿਆਸ ਨ ਬੁਝੈ ਮੂ ਘਣੀ ॥
लोइण लोई डिठ पिआस न बुझै मू घणी ॥
Lo▫iṇ lo▫ī diṯẖ pi▫ās na bujẖai mū gẖaṇī.
With my eyes, I have seen the Light of the Lord, Waheguru Ji, but my great thirst is not quenched.

ਨਾਨਕ ਸੇ ਅਖੜੀਆਂ ਬਿਅੰਨਿ ਜਿਨੀ ਡਿਸੰਦੋ ਮਾ ਪਿਰੀ ॥੧॥
नानक से अखड़ीआं बिअंनि जिनी डिसंदो मा पिरी ॥१॥
Nānak se akẖ▫ṛī▫āʼn bi▫ann jinī disanḏo mā pirī. ||1||
O Nanak, those eyes are different, which behold my Husband Lord, Waheguru Ji. ||1||

ਛੰਤੁ ॥
छंतु ॥
Cẖẖanṯ.
Chhant:

ਜਿਨੀ ਹਰਿ ਪ੍ਰਭੁ ਡਿਠਾ ਤਿਨ ਕੁਰਬਾਣੇ ਰਾਮ ॥
जिनी हरि प्रभु डिठा तिन कुरबाणे राम ॥
Jinī har parabẖ diṯẖā ṯin kurbāṇe rām.
I am a sacrifice to those who have seen the Lord, Waheguru Ji God, Waheguru Ji.

ਸੇ ਸਾਚੀ ਦਰਗਹ ਭਾਣੇ ਰਾਮ ॥
से साची दरगह भाणे राम ॥
Se sācẖī ḏargėh bẖāṇe rām.
In the True Court of the Lord, Waheguru Ji, they are approved.

ਠਾਕੁਰਿ ਮਾਨੇ ਸੇ ਪਰਧਾਨੇ ਹਰਿ ਸੇਤੀ ਰੰਗਿ ਰਾਤੇ ॥
ठाकुरि माने से परधाने हरि सेती रंगि राते ॥
Ŧẖākur māne se parḏẖāne har seṯī rang rāṯe.
They are approved by their Lord, Waheguru Ji and Master, and acclaimed as supreme; they are imbued with the Lord, Waheguru Ji's Love.

ਹਰਿ ਰਸਹਿ ਅਘਾਏ ਸਹਜਿ ਸਮਾਏ ਘਟਿ ਘਟਿ ਰਮਈਆ ਜਾਤੇ ॥
हरि रसहि अघाए सहजि समाए घटि घटि रमईआ जाते ॥
Har rasėh agẖā▫e sahj samā▫e gẖat gẖat rama▫ī▫ā jāṯe.
They are satiated with the sublime essence of the Lord, Waheguru Ji, and they merge in celestial peace; in each and every heart, they see the all-pervading Lord, Waheguru Ji.

ਸੇਈ ਸਜਣ ਸੰਤ ਸੇ ਸੁਖੀਏ ਠਾਕੁਰ ਅਪਣੇ ਭਾਣੇ ॥
सेई सजण संत से सुखीए ठाकुर अपणे भाणे ॥
Se▫ī sajaṇ sanṯ se sukẖī▫e ṯẖākur apṇe bẖāṇe.
They alone are the friendly Saints, and they alone are happy, who are pleasing to their Lord, Waheguru Ji and Master.

ਕਹੁ ਨਾਨਕ ਜਿਨ ਹਰਿ ਪ੍ਰਭੁ ਡਿਠਾ ਤਿਨ ਕੈ ਸਦ ਕੁਰਬਾਣੇ ॥੨॥
कहु नानक जिन हरि प्रभु डिठा तिन कै सद कुरबाणे ॥२॥
Kaho Nānak jin har parabẖ diṯẖā ṯin kai saḏ kurbāṇe. ||2||
Says Nanak, I am forever a sacrifice to those who have seen the Lord, Waheguru Ji God, Waheguru Ji. ||2||

ਸਲੋਕੁ ॥
सलोकु ॥
Salok.
Shalok:

ਦੇਹ ਅੰਧਾਰੀ ਅੰਧ ਸੁੰਞੀ ਨਾਮ ਵਿਹੂਣੀਆ ॥
देह अंधारी अंध सुंञी नाम विहूणीआ ॥
Ḏeh anḏẖārī anḏẖ suñī nām vihūṇī▫ā.
The body is blind, totally blind and desolate, without the Naam, Waheguru.

ਨਾਨਕ ਸਫਲ ਜਨੰਮੁ ਜੈ ਘਟਿ ਵੁਠਾ ਸਚੁ ਧਣੀ ॥੧॥
नानक सफल जनमु जै घटि वुठा सचु धणी ॥१॥
Nānak safal jannam jai gẖat vuṯẖā sacẖ ḏẖaṇī. ||1||
O Nanak, fruitful is the life of that being, within whose heart the True Lord, Waheguru Ji and Master abides. ||1||

ਛੰਤੁ ॥
छंतु ॥
Cẖẖanṯ.
Chhant:

ਤਿਨ ਖੰਨੀਐ ਵੰਞਾਂ ਜਿਨ ਮੇਰਾ ਹਰਿ ਪ੍ਰਭੁ ਡੀਠਾ ਰਾਮ ॥
तिन खंनीऐ वंञां जिन मेरा हरि प्रभु डीठा राम ॥
Ŧin kẖannī▫ai vañāʼn jin merā har parabẖ dīṯẖā rām.
I am cut into pieces as a sacrifice, to those who have seen my Lord, Waheguru Ji God, Waheguru Ji.

ਜਨ ਚਾਖਿ ਅਘਾਣੇ ਹਰਿ ਹਰਿ ਅੰਮ੍ਰਿਤੁ ਮੀਠਾ ਰਾਮ ॥
जन चाखि अघाणे हरि हरि अम्रितु मीठा राम ॥
Jan cẖākẖ agẖāṇe har har amriṯ mīṯẖā rām.
His humble servants partake of the Sweet Ambrosial Nectar of the Lord, Waheguru Ji, Har, Har, and are satiated.

ਹਰਿ ਮਨਹਿ ਮੀਠਾ ਪ੍ਰਭੂ ਤੂਠਾ ਅਮਿਉ ਵੂਠਾ ਸੁਖ ਭਏ ॥
हरि मनहि मीठा प्रभू तूठा अमिउ वूठा सुख भए ॥
Har manėh mīṯẖā parabẖū ṯūṯẖā ami▫o vūṯẖā sukẖ bẖa▫e.
The Lord, Waheguru Ji seems sweet to their minds; God, Waheguru Ji is merciful to them, His Ambrosial Nectar rains down upon them, and they are at peace.

ਦੁਖ ਨਾਸ ਭਰਮ ਬਿਨਾਸ ਤਨ ਤੇ ਜਪਿ ਜਗਦੀਸ ਈਸਹ ਜੈ ਜਏ ॥
दुख नास भरम बिनास तन ते जपि जगदीस ईसह जै जए ॥
Ḏukẖ nās bẖaram binās ṯan ṯe jap jagḏīs īsah jai ja▫e.
Pain is eliminated and doubt is dispelled from the body; chanting the Name of the Lord, Waheguru Ji of the World, their victory is celebrated.

ਮੋਹ ਰਹਤ ਬਿਕਾਰ ਥਾਕੇ ਪੰਚ ਤੇ ਸੰਗੁ ਤੂਟਾ ॥
मोह रहत बिकार थाके पंच ते संगु तूटा ॥
Moh rahaṯ bikār thāke pancẖ ṯe sang ṯūtā.
They are rid of emotional attachment, their sins are erased, and their association with the five passions is broken off.

ਕਹੁ ਨਾਨਕ ਤਿਨ ਖੰਨੀਐ ਵੰਞਾ ਜਿਨ ਘਟਿ ਮੇਰਾ ਹਰਿ ਪ੍ਰਭੁ ਵੂਠਾ ॥੩॥
कहु नानक तिन खंनीऐ वंञा जिन घटि मेरा हरि प्रभु वूठा ॥३॥
Kaho Nānak ṯin kẖannī▫ai vañā jin gẖat merā har parabẖ vūṯẖā. ||3||
Says Nanak, I am every bit a sacrifice to those, within whose hearts my Lord, Waheguru Ji God, Waheguru Ji abides. ||3||

ਸਲੋਕੁ ॥
सलोकु ॥
Salok.
Shalok:

ਜੋ ਲੋੜੀਦੇ ਰਾਮ ਸੇਵਕ ਸੇਈ ਕਾਂਢਿਆ ॥
जो लोड़ीदे राम सेवक सेई कांढिआ ॥
Jo loṛīḏe rām sevak se▫ī kāʼndẖi▫ā.
Those who long for the Lord, Waheguru Ji, are said to be His servants.

ਨਾਨਕ ਜਾਣੇ ਸਤਿ ਸਾਂਈ ਸੰਤ ਨ ਬਾਹਰਾ ॥੧॥
नानक जाणे सति सांई संत न बाहरा ॥१॥
Nānak jāṇe saṯ sāʼn▫ī sanṯ na bāhrā. ||1||
Nanak knows this Truth, that the Lord, Waheguru Ji is not different from His Saint. ||1||

ਛੰਤੁ ॥
छंतु ॥
Cẖẖanṯ.
Chhant:

ਮਿਲਿ ਜਲੁ ਜਲਹਿ ਖਟਾਨਾ ਰਾਮ ॥
मिलि जलु जलहि खटाना राम ॥
Mil jal jalėh kẖatānā rām.
As water mixes and blends with water,

ਸੰਗਿ ਜੋਤੀ ਜੋਤਿ ਮਿਲਾਨਾ ਰਾਮ ॥
संगि जोती जोति मिलाना राम ॥
Sang joṯī joṯ milānā rām.
so does one's light mix and blend with the Lord, Waheguru Ji's Light.

ਸੰਮਾਇ ਪੂਰਨ ਪੁਰਖ ਕਰਤੇ ਆਪਿ ਆਪਹਿ ਜਾਣੀਐ ॥
समाइ पूरन पुरख करते आपि आपहि जाणीऐ ॥
Sammā▫e pūran purakẖ karṯe āp āpėh jāṇī▫ai.
Merging with the perfect, all-powerful Creator, one comes to know his own self.

ਤਹ ਸੁੰਨਿ ਸਹਜਿ ਸਮਾਧਿ ਲਾਗੀ ਏਕੁ ਏਕੁ ਵਖਾਣੀਐ ॥
तह सुंनि सहजि समाधि लागी एकु एकु वखाणीऐ ॥
Ŧah sunn sahj samāḏẖ lāgī ek ek vakẖāṇī▫ai.
Then, he enters the celestial state of absolute Samaadhi, and speaks of the One and Only Lord, Waheguru Ji.

ਆਪਿ ਗੁਪਤਾ ਆਪਿ ਮੁਕਤਾ ਆਪਿ ਆਪੁ ਵਖਾਨਾ ॥
आपि गुपता आपि मुकता आपि आपु वखाना ॥
Āp gupṯā āp mukṯā āp āp vakẖānā.
He Himself is unmanifest, and He Himself is liberated; He Himself speaks of Himself.

ਨਾਨਕ ਭ੍ਰਮ ਭੈ ਗੁਣ ਬਿਨਾਸੇ ਮਿਲਿ ਜਲੁ ਜਲਹਿ ਖਟਾਨਾ ॥੪॥੨॥
नानक भ्रम भै गुण बिनासे मिलि जलु जलहि खटाना ॥४॥२॥
Nānak bẖaram bẖai guṇ bināse mil jal jalėh kẖatānā. ||4||2||
O Nanak, doubt, fear and the limitations of the three qualities are dispelled, as one merges into the Lord, Waheguru Ji, like water blending with water. ||4||2||




Donate US$1001 Monthly and Be Blessed:



Your Ardas Prayer Request is:




Donate US$501 Monthly and Be Blessed:



Your Ardas Prayer Request is:




Donate US$101 Monthly and Be Blessed:



Your Ardas Prayer Request is:




Donate US$51 Monthly and Be Blessed:



Your Ardas Prayer Request is:




Donate US$21 Monthly and Be Blessed:



Your Ardas Prayer Request is:




Donate US$11 Monthly and Be Blessed:



Your Ardas Prayer Request is:







We serve more than a 225,000 young people all over the World and we need your help ... please Donate any amount you like (one time Donation Only) to Help Us keep this service going on for many more years to come.

Click here for a One time Donation of Any Amount You Like Click here for a One time Donation of Any Amount You Like

A Heartfelt Thank You for your Kind generosity. May Guru Ji Bless You in Everyway.

Thank You for your Generous Donation.



ਸਲੋਕੁ ॥ ਕਿਆ ਸੁਣੇਦੋ ਕੂੜੁ ਵੰਞਨਿ ਪਵਣ ਝੁਲਾਰਿਆ ॥ ਨਾਨਕ ਸੁਣੀਅਰ ਤੇ ਪਰਵਾਣੁ ਜੋ ਸੁਣੇਦੇ ਸਚੁ ਧਣੀ ॥੧॥

ਸਲੋਕ। ਤੂੰ ਝੂਠੀ ਗੱਲ ਕਿਉਂ ਸੁਣਦਾ ਹੈ। ਇਹ ਹਵਾ ਦੇ ਬੁੱਲੇ ਵਾਂਗੂ ਅਲੋਪ ਹੋ ਜਾਊਗੀ। ਨਾਨਕ, ਪ੍ਰਮਾਣੀਕ ਹਨ ਉਹ ਕੰਨ ਜਿਹੜੇ ਸੱਚੇ ਮਾਲਕ ਦੇ ਨਾਮ ਨੂੰ ਸੁਣਦੇ ਹਨ।

ਕੂੜੁ = ਝੂਠ, ਝੂਠੇ ਪਦਾਰਥਾਂ ਦੀ ਗੱਲ। ਵੰਞਨਿ = ਚਲੇ ਜਾਂਦੇ ਹਨ। ਝੁਲਾਰਿਆ = ਬੁੱਲਿਆਂ ਵਾਂਗ। ਸੁਣੀਅਰ = ਕੰਨ। ਤੇ = {ਬਹੁ-ਵਚਨ} ਉਹ। ਸਚੁ = ਸਦਾ ਕਾਇਮ ਰਹਿਣ ਵਾਲਾ। ਧਣੀ = ਮਾਲਕ-ਪ੍ਰਭੂ।੧।

ਹੇ ਭਾਈ! ਨਾਸਵੰਤ ਪਦਾਰਥਾਂ ਦੀ ਗੱਲ ਕੀਹ ਸੁਣਦਾ ਹੈਂ? (ਇਹ ਪਦਾਰਥ ਤਾਂ) ਹਵਾ ਦੇ ਬੁੱਲਿਆਂ ਵਾਂਗ ਚਲੇ ਜਾਂਦੇ ਹਨ। ਹੇ ਨਾਨਕ! (ਸਿਰਫ਼) ਉਹ ਕੰਨ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹਨ ਜੇਹੜੇ ਸਦਾ-ਥਿਰ ਰਹਿਣ ਵਾਲੇ ਮਾਲਕ-ਪ੍ਰਭੂ (ਦੀ ਸਿਫ਼ਤਿ-ਸਾਲਾਹ) ਨੂੰ ਸੁਣਦੇ ਹਨ।੧।

ਛੰਤੁ ॥ ਤਿਨ ਘੋਲਿ ਘੁਮਾਈ ਜਿਨ ਪ੍ਰਭੁ ਸ੍ਰਵਣੀ ਸੁਣਿਆ ਰਾਮ ॥ ਸੇ ਸਹਜਿ ਸੁਹੇਲੇ ਜਿਨ ਹਰਿ ਹਰਿ ਰਸਨਾ ਭਣਿਆ ਰਾਮ ॥ ਸੇ ਸਹਜਿ ਸੁਹੇਲੇ ਗੁਣਹ ਅਮੋਲੇ ਜਗਤ ਉਧਾਰਣ ਆਏ ॥ ਭੈ ਬੋਹਿਥ ਸਾਗਰ ਪ੍ਰਭ ਚਰਣਾ ਕੇਤੇ ਪਾਰਿ ਲਘਾਏ ॥ ਜਿਨ ਕੰਉ ਕ੍ਰਿਪਾ ਕਰੀ ਮੇਰੈ ਠਾਕੁਰਿ ਤਿਨ ਕਾ ਲੇਖਾ ਨ ਗਣਿਆ ॥ ਕਹੁ ਨਾਨਕ ਤਿਸੁ ਘੋਲਿ ਘੁਮਾਈ ਜਿਨਿ ਪ੍ਰਭੁ ਸ੍ਰਵਣੀ ਸੁਣਿਆ ॥੧॥

ਛੰਤ। ਮੈਂ ਉਨ੍ਹਾਂ ਉਤੋਂ ਕੁਰਬਾਨ ਜਾਂਦਾ ਹਾਂ, ਜੋ ਆਪਣੇ ਕੰਨਾਂ ਨਾਲ ਸੁਆਮੀ ਦਾ ਨਾਂ ਸ੍ਰਵਣ ਕਰਦੇ ਹਨ। ਕੁਦਰਤਨ ਹੀ ਸੁੱਖੀਏ ਹਨ ਉਹ ਜੋ ਆਪਣੀ ਜੀਭ੍ਹਾ ਨਾਲ ਵਾਹਿਗੁਰੂ ਦਾ ਨਾਮ ਉਚਾਰਨ ਕਰਦੇ ਹਨ। ਉਹ ਕੁਦਰਤੀ ਤੌਰ ਤੇ ਸਸ਼ੋਭਤ ਹਨ ਅਤੇ ਅਣਮੁੱਲੀਆਂ ਨੇਕੀਆਂ ਵਾਲੇ ਹਨ। ਉਹ ਸੰਸਾਰ ਦਾ ਪਾਰ ਉਤਾਰਾ ਕਰਨ ਲਈ ਆਏ ਹਨ। ਗੁਰਾਂ ਦੇ ਪੈਰ ਜਹਾਜ਼ ਹਨ ਜਿਸ ਨੇ ਘਣੇਰਿਆਂ ਨੂੰ ਭਿਆਨਕ ਸੰਸਾਰ ਸਮੁੰਦਰ ਤੋਂ ਪਾਰ ਕੀਤਾ ਹੈ। ਜਿਨ੍ਹਾਂ ਉਤੇ ਮੇਰੇ ਮਾਲਕ ਦੀ ਮਿਹਰ ਹੈ, ਉਨ੍ਹਾਂ ਪਾਸੋਂ ਉਨ੍ਹਾਂ ਦਾ ਹਿਸਾਬ-ਕਿਤਾਬ ਨਹੀਂ ਪੁੱਛਿਆ ਜਾਂਦਾ। ਗੁਰੂ ਜੀ ਆਖਦੇ ਹਨ, ਮੈਂ ਉਨ੍ਹਾਂ ਤੋਂ ਸਦਕੇ ਜਾਂਦਾ ਹਾਂ, ਜੋ ਆਪਣੇ ਕੰਨਾਂ ਨਾਲ ਸਾਹਿਬ ਦਾ ਨਾਮ ਸੁਣਦੇ ਹਨ।

ਛੰਤੁ: ਘੋਲਿ ਘੁਮਾਈ = ਮੈਂ ਕੁਰਬਾਨ ਜਾਂਦਾ ਹਾਂ। ਸ੍ਰਵਣੀ = ਕੰਨਾਂ ਨਾਲ। ਸਹਜਿ = ਆਤਮਕ ਅਡੋਲਤਾ ਵਿਚ। ਸੁਹੇਲੇ = ਸੁਖੀ। ਰਸਨਾ = ਜੀਭ (ਨਾਲ)। ਉਧਾਰਣ = ਪਾਰ ਲੰਘਾਣ ਵਾਸਤੇ। ਭੈ ਸਾਗਰ = ਭਿਆਨਕ ਸਮੁੰਦਰ। ਬੋਹਿਥ = ਜਹਾਜ਼। ਕੇਤੇ = ਬੇਅੰਤ। ਕੰਉ = ਨੂੰ। ਠਾਕੁਰਿ = ਠਾਕੁਰ ਨੇ। ਜਿਨਿ = ਜਿਸ ਨੇ {ਜਿਨ = ਜਿੰਨ੍ਹਾਂ ਨੇ}।੧।

ਛੰਤੁ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਆਪਣੇ ਕੰਨਾਂ ਨਾਲ ਪ੍ਰਭੂ (ਦਾ ਨਾਮ) ਸੁਣਿਆ ਹੈ, ਉਹਨਾਂ ਤੋਂ ਮੈਂ ਸਦਕੇ ਕੁਰਬਾਨ ਜਾਂਦਾ ਹਾਂ। ਜੇਹੜੇ ਮਨੁੱਖ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਜਪਦੇ ਹਨ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਸੁਖੀ ਰਹਿੰਦੇ ਹਨ। ਉਹ ਮਨੁੱਖ ਆਤਮਕ ਅਡੋਲਤਾ ਵਿਚ ਰਹਿ ਕੇ ਸੁਖੀ ਜੀਵਨ ਜੀਊਂਦੇ ਹਨ, ਉਹ ਅਮੋਲਕ ਗੁਣਾਂ ਵਾਲੇ ਹੋ ਜਾਂਦੇ ਹਨ, ਉਹ ਤਾਂ ਜਗਤ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਵਾਸਤੇ ਆਉਂਦੇ ਹਨ। ਹੇ ਭਾਈ! ਇਸ ਭਿਆਨਕ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਵਾਸਤੇ ਪਰਮਾਤਮਾ ਦੇ ਚਰਨ ਜਹਾਜ਼ ਹਨ (ਆਪ ਨਾਮ ਜਪਣ ਵਾਲੇ ਮਨੁੱਖ) ਅਨੇਕਾਂ ਨੂੰ (ਪ੍ਰਭੂ-ਚਰਨਾਂ ਵਿਚ ਜੋੜ ਕੇ) ਪਾਰ ਲੰਘਾ ਦੇਂਦੇ ਹਨ। ਮੇਰੇ ਮਾਲਕ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ (ਦੀ ਨਿਗਾਹ) ਕੀਤੀ, ਉਹਨਾਂ ਦੇ ਕਰਮਾਂ ਦਾ ਹਿਸਾਬ ਕਰਨਾ ਉਸ ਨੇ ਛੱਡ ਦਿੱਤਾ। ਹੇ ਨਾਨਕ! ਆਖ-ਮੈਂ ਉਸ ਮਨੁੱਖ ਤੋਂ ਸਦਕੇ ਕੁਰਬਾਨ ਜਾਂਦਾ ਹਾਂ ਜਿਸ ਨੇ ਆਪਣੇ ਕੰਨਾਂ ਨਾਲ ਪਰਮਾਤਮਾ (ਦੀ ਸਿਫ਼ਤਿ-ਸਾਲਾਹ) ਨੂੰ ਸੁਣਿਆ ਹੈ।੧।

ਸਲੋਕੁ ॥ ਲੋਇਣ ਲੋਈ ਡਿਠ ਪਿਆਸ ਨ ਬੁਝੈ ਮੂ ਘਣੀ ॥ ਨਾਨਕ ਸੇ ਅਖੜੀਆਂ ਬਿਅੰਨਿ ਜਿਨੀ ਡਿਸੰਦੋ ਮਾ ਪਿਰੀ ॥੧॥

ਸਲੋਕ। ਆਪਣੀਆਂ ਅੱਖਾਂ ਨਾਲ ਮੈਂ ਪ੍ਰਭੂ ਦਾ ਪ੍ਰਕਾਸ਼ ਵੇਖ ਲਿਆ, ਪਰ ਉਸ ਨੂੰ ਵੇਖਣ ਦੀ ਮੇਰੀ ਬਹੁਤੀ ਤੇਹ ਬੁੱਝਦੀ ਨਹੀਂ। ਨਾਨਕ, ਹੋਰ ਹਨ ਉਹ ਨੇਤਰ, ਜਿਨ੍ਹਾਂ ਨਾਲ ਮੇਰਾ ਕੰਤ ਵੇਖਿਆ ਜਾਂਦਾ ਹੈ।

ਲੋਇਣ = ਅੱਖਾਂ (ਨਾਲ)। ਲੋਈ = ਜਗਤ, ਲੋਕ। ਪਿਆਸ = ਵੇਖਣ ਦੀ ਲਾਲਸਾ। ਮੂ = ਮੈਨੂੰ। ਘਣੀ = ਬਹੁਤ। ਬਿਅੰਨਿ = ਹੋਰ ਕਿਸਮ ਦੀਆਂ। ਮਾ ਪਿਰੀ = ਮੇਰਾ ਪਿਆਰਾ।੧।

ਮੈਂ ਆਪਣੀਆਂ ਅੱਖਾਂ ਨਾਲ ਜਗਤ ਨੂੰ ਵੇਖਿਆ ਹੈ, (ਅਜੇ ਭੀ) ਮੈਨੂੰ (ਜਗਤ ਵੇਖਣ ਦੀ ਪਿਆਸ) ਬਹੁਤ ਹੈ, ਇਹ ਪਿਆਸ ਬੁੱਝਦੀ ਨਹੀਂ। ਹੇ ਨਾਨਕ! ਜਿਨ੍ਹਾਂ ਅੱਖਾਂ ਨੇ ਮੇਰੇ ਪਿਆਰੇ ਪ੍ਰਭੂ ਨੂੰ ਵੇਖਿਆ, ਉਹ ਅੱਖਾਂ ਹੋਰ ਕਿਸਮ ਦੀਆਂ ਹਨ (ਉਹਨਾਂ ਅੱਖਾਂ ਨੂੰ ਦੁਨੀਆ ਦੇ ਪਦਾਰਥ ਵੇਖਣ ਦੀ ਲਾਲਸਾ ਨਹੀਂ ਹੁੰਦੀ)।੧।

ਛੰਤੁ ॥ ਜਿਨੀ ਹਰਿ ਪ੍ਰਭੁ ਡਿਠਾ ਤਿਨ ਕੁਰਬਾਣੇ ਰਾਮ ॥ ਸੇ ਸਾਚੀ ਦਰਗਹ ਭਾਣੇ ਰਾਮ ॥ ਠਾਕੁਰਿ ਮਾਨੇ ਸੇ ਪਰਧਾਨੇ ਹਰਿ ਸੇਤੀ ਰੰਗਿ ਰਾਤੇ ॥ ਹਰਿ ਰਸਹਿ ਅਘਾਏ ਸਹਜਿ ਸਮਾਏ ਘਟਿ ਘਟਿ ਰਮਈਆ ਜਾਤੇ ॥ ਸੇਈ ਸਜਣ ਸੰਤ ਸੇ ਸੁਖੀਏ ਠਾਕੁਰ ਅਪਣੇ ਭਾਣੇ ॥ ਕਹੁ ਨਾਨਕ ਜਿਨ ਹਰਿ ਪ੍ਰਭੁ ਡਿਠਾ ਤਿਨ ਕੈ ਸਦ ਕੁਰਬਾਣੇ ॥੨॥

ਛੰਤ। ਮੈਂ ਉਨ੍ਹਾਂ ਉਤੋਂ ਘੋਲੀ ਵੰਞਦਾ ਹਾਂ, ਜਿਨ੍ਹਾਂ ਨੇ ਮੇਰਾ ਸੁਆਮੀ ਵਾਹਿੁਗਰੂ ਵੇਖਿਆ ਹੈ। ਉਹ ਸੱਚੇ ਦਰਬਾਰ ਅੰਦਰ ਸਤਿਕਾਰੇ ਜਾਂਦੇ ਹਨ। ਸਾਹਿਬ ਦੇ ਕਬੂਲ ਕੀਤੇ ਹੋਏ ਉਹ ਮੁੱਖੀ ਕਰਾਰ ਦਿੱਤੇ ਜਾਂਦੇ ਹਨ ਤੇ ਉਹ ਵਾਹਿਗੁਰੂ ਦੀ ਪ੍ਰੀਤ ਨਾਲ ਰੰਗੇ ਰਹਿੰਦੇ ਹਨ। ਉਹ ਸੁਆਮੀ ਦੇ ਅੰਮ੍ਰਿਤ ਨਾਲ ਰੱਜੇ ਹਨ ਅਤੇ ਪਰਮ ਅਨੰਦ ਅੰਦਰ ਲੀਨ ਹਨ। ਸਰਬ-ਵਿਆਪਕ ਸੁਆਮੀ ਨੂੰ ਉਹ ਹਰ ਦਿਲ ਅੰਦਰ ਵੇਖਦੇ ਹਨ। ਉਹੀ ਪਿਆਰੇ ਸਾਧੂ ਹਨ ਤੇ ਉਹੀ ਪ੍ਰਸੰਨ ਪ੍ਰਾਣੀ ਜੋ ਆਪਣੇ ਸੁਆਮੀ ਨੂੰ ਚੰਗੇ ਲੱਗਦੇ ਹਨ। ਗੁਰੂ ਜੀ ਆਖਦੇ ਹਨ, ਮੈਂ ਉਨ੍ਹਾਂ ਤੋਂ ਹਮੇਸ਼ਾਂ ਹੀ ਬਲਿਹਾਰਨੇ ਜਾਂਦਾ ਹਾਂ, ਜਿਨ੍ਹਾਂ ਨੇ ਆਪਣਾ ਸੁਆਮੀ ਮਾਲਕ ਵੇਖਿਆ ਹੈ।

ਛੰਤੁ। ਕੁਰਬਾਣੇ = ਸਦਕੇ। ਸੇ = {ਬਹੁ-ਵਚਨ} ਉਹ। ਭਾਣੇ = ਪਸੰਦ ਆਉਂਦੇ ਹਨ। ਠਾਕੁਰਿ = ਠਾਕੁਰ ਨੇ। ਮਾਨੇ = ਆਦਰ ਦਿੱਤਾ। ਪਰਧਾਨੇ = ਮੰਨੇ-ਪ੍ਰਮੰਨੇ। ਸੇਤੀ = ਨਾਲ। ਰੰਗਿ = ਪ੍ਰੇਮ-ਰੰਗ ਵਿਚ। ਰਾਤੇ = ਰੰਗੇ ਰਹਿੰਦੇ ਹਨ। ਰਸਹਿ = ਰਸ ਨਾਲ। ਅਘਾਣੇ = ਤ੍ਰਿਪਤ। ਸਹਜਿ = ਆਤਮਕ ਅਡੋਲਤਾ ਵਿਚ। ਘਟਿ ਘਟਿ = ਹਰੇਕ ਘਟ ਵਿਚ। ਤਿਨ ਕੈ = ਉਹਨਾਂ ਤੋਂ। ਸਦ = ਸਦਾ।੨।

ਛੰਤੁ। ਮੈਂ ਉਹਨਾਂ ਤੋਂ ਸਦਕੇ ਹਾਂ, ਜਿਨ੍ਹਾਂ ਨੇ ਪਰਮਾਤਮਾ ਦਾ ਦਰਸਨ ਕੀਤਾ ਹੈ, ਉਹ (ਵਡ-ਭਾਗੀ) ਬੰਦੇ ਸਦਾ-ਥਿਰ ਪ੍ਰਭੂ ਦੀ ਹਜ਼ੂਰੀ ਵਿਚ ਪਸੰਦ ਆਉਂਦੇ ਹਨ। ਜਿਨ੍ਹਾਂ ਜੀਵਾਂ ਨੂੰ ਮਾਲਕ-ਪ੍ਰਭੂ ਨੇ ਆਦਰ-ਮਾਣ ਦਿੱਤਾ ਹੈ, (ਹਰ ਥਾਂ) ਮੰਨੇ-ਪ੍ਰਮੰਨੇ ਜਾਂਦੇ ਹਨ, ਉਹ ਪਰਮਾਤਮਾ ਦੇ ਚਰਨਾਂ ਨਾਲ ਜੁੜੇ ਰਹਿੰਦੇ ਹਨ, ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ। ਉਹ ਮਨੁੱਖ ਪਰਮਾਤਮਾ ਦੇ ਨਾਮ-ਰਸ ਨਾਲ (ਦੁਨੀਆ ਦੇ ਪਦਾਰਥਾਂ ਵੱਲੋਂ) ਰੱਜੇ ਰਹਿੰਦੇ ਹਨ ਉਹ ਆਤਮਕ ਅਡੋਲਤਾ ਵਿਚ ਲੀਨ ਰਹਿੰਦੇ ਹਨ, ਉਹ ਮਨੁੱਖ ਪਰਮਾਤਮਾ ਨੂੰ ਹਰੇਕ ਸਰੀਰ ਵਿਚ ਵੱਸਦਾ ਪਛਾਣਦੇ ਹਨ। ਹੇ ਭਾਈ! ਉਹੀ ਮਨੁੱਖ ਭਲੇ ਹਨ, ਸੰਤ ਹਨ, ਸੁਖੀ ਹਨ, ਜੋ ਆਪਣੇ ਮਾਲਕ ਪ੍ਰਭੂ ਨੂੰ ਚੰਗੇ ਲੱਗਦੇ ਹਨ। ਹੇ ਨਾਨਕ! ਆਖ-ਜਿਨ੍ਹਾਂ ਮਨੁੱਖਾਂ ਨੇ ਹਰੀ ਪ੍ਰਭੂ ਦਾ ਦਰਸਨ ਕਰ ਲਿਆ ਹੈ, ਮੈਂ ਉਹਨਾਂ ਤੋਂ ਸਦਾ ਸਦਕੇ ਜਾਂਦਾ ਹਾਂ।੨।

ਸਲੋਕੁ ॥ ਦੇਹ ਅੰਧਾਰੀ ਅੰਧ ਸੁੰਞੀ ਨਾਮ ਵਿਹੂਣੀਆ ॥ ਨਾਨਕ ਸਫਲ ਜਨੰਮੁ ਜੈ ਘਟਿ ਵੁਠਾ ਸਚੁ ਧਣੀ ॥੧॥

ਸਲੋਕ। ਪ੍ਰਭੂ ਦੇ ਨਾਮ ਦੇ ਬਾਝੋਂ ਸਰੀਰ ਬਿਲਕੁਲ ਅੰਨ੍ਹਾ ਅਤੇ ਵੈਰਾਨ ਹੈ। ਨਾਨਕ, ਲਾਭਦਾਇਕ ਹੈ ਉਸ ਦਾ ਜੀਵਨ ਜਿਸ ਦੇ ਦਿਲ ਅੰਦਰ ਸੱਚਾ ਮਾਲਕ ਵੱਸਦਾ ਹੈ।

ਦੇਹ = ਸਰੀਰ। ਅੰਧਾਰੀ ਅੰਧ = (ਮੋਹ ਦੇ) ਹਨੇਰੇ ਵਿਚ ਅੰਨ੍ਹੀ। ਵਿਹੂਣੀਆ = ਸੱਖਣੀ। ਜੈ ਘਟਿ = ਜਿਸ ਦੇ ਹਿਰਦੇ ਵਿਚ। ਵੁਠਾ = ਆ ਵੱਸਿਆ। ਸਚੁ ਧਣੀ = ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ।੧।

ਹੇ ਭਾਈ! ਜੇਹੜਾ ਸਰੀਰ ਪਰਮਾਤਮਾ ਦੇ ਨਾਮ ਤੋਂ ਸੱਖਣਾ ਰਹਿੰਦਾ ਹੈ, ਉਹ ਮਾਇਆ ਦੇ ਮੋਹ ਦੇ ਹਨੇਰੇ ਵਿਚ ਅੰਨ੍ਹਾ ਹੋਇਆ ਰਹਿੰਦਾ ਹੈ। ਹੇ ਨਾਨਕ! ਉਸ ਮਨੁੱਖ ਦਾ ਜੀਵਨ ਕਾਮਯਾਬ ਹੈ ਜਿਸ ਦੇ ਹਿਰਦੇ ਵਿਚ ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਆ ਵੱਸਦਾ ਹੈ।੧।

ਛੰਤੁ ॥ ਤਿਨ ਖੰਨੀਐ ਵੰਞਾਂ ਜਿਨ ਮੇਰਾ ਹਰਿ ਪ੍ਰਭੁ ਡੀਠਾ ਰਾਮ ॥ ਜਨ ਚਾਖਿ ਅਘਾਣੇ ਹਰਿ ਹਰਿ ਅੰਮ੍ਰਿਤੁ ਮੀਠਾ ਰਾਮ ॥ ਹਰਿ ਮਨਹਿ ਮੀਠਾ ਪ੍ਰਭੂ ਤੂਠਾ ਅਮਿਉ ਵੂਠਾ ਸੁਖ ਭਏ ॥ ਦੁਖ ਨਾਸ ਭਰਮ ਬਿਨਾਸ ਤਨ ਤੇ ਜਪਿ ਜਗਦੀਸ ਈਸਹ ਜੈ ਜਏ ॥ ਮੋਹ ਰਹਤ ਬਿਕਾਰ ਥਾਕੇ ਪੰਚ ਤੇ ਸੰਗੁ ਤੂਟਾ ॥ ਕਹੁ ਨਾਨਕ ਤਿਨ ਖੰਨੀਐ ਵੰਞਾ ਜਿਨ ਘਟਿ ਮੇਰਾ ਹਰਿ ਪ੍ਰਭੁ ਵੂਠਾ ॥੩॥

ਛੰਦ। ਮੈਂ ਉਨ੍ਹਾਂ ਵਾਸਤੇ ਪੁਰਜਾ ਪੁਰਜਾ ਹੋ ਜਾਵਾਂ, ਜਿਨ੍ਹਾਂ ਨੇ ਮੈਂਡਾ ਸੁਆਮੀ ਵਾਹਿਗੁਰੂ ਵੇਖਿਆ ਹੈ। ਸੁਆਮੀ ਵਾਹਿਗੁਰੂ ਦੇ ਗੋਲੇ ਮਿੱਠੜੇ ਸੁਧਾਰਸ ਨੂੰ ਪਾਨ ਕਰਨ ਦੁਆਰਾ ਰੱਜ ਗਏ ਹਨ। ਉਨ੍ਹਾਂ ਦੇ ਮਨ ਨੂੰ ਵਾਹਿਗੁਰੂ ਮਿੱਠਾ ਲੱਗਦਾ ਹੈ ਅਤੇ ਉਨ੍ਹਾਂ ਉਤੇ ਮਾਲਕ ਮਿਹਰਬਾਨ ਹੈ। ਉਨ੍ਹਾਂ ਦੇ ਅੰਮ੍ਰਿਤ ਵਰਸਦਾ ਹੈ ਤੇ ਉਹ ਆਰਾਮ ਪਾਉਂਦੇ ਹਨ। ਜਗਤ ਦੇ ਸੁਆਮੀ ਵਾਹਿਗੁਰੂ ਦਾ ਸਿਮਰਨ ਕਰਨ ਨਾਲ ਦੇਹ ਤੋਂ ਪੀੜ ਮਿੱਟ ਜਾਂਦੀ ਹੈ, ਸੰਦੇਹ ਦੂਰ ਹੋ ਜਾਂਦਾ ਹੈ ਅਤੇ ਜਿੱਤ ਪ੍ਰਾਣੀ ਨੂੰ ਜੀ ਆਇਆ ਆਖਦੀ ਹੈ। ਉਹ ਸੰਸਾਰੀ ਮਮਤਾ ਤੋਂ ਖਲਾਸੀ ਪਾ ਜਾਂਦਾ ਹੈ, ਉਸ ਦੇ ਪਾਪ ਧੋਂਤੇ ਜਾਂਦੇ ਹਨ ਤੇ ਪੰਜਾਂ ਵਿਸ਼ਿਆਂ ਨਾਲੋਂ ਉਸ ਦਾ ਸਾਥ ਟੁੱਟ ਜਾਂਦਾ ਹੈ। ਗੁਰੂ ਜੀ ਆਖਦੇ ਹਨ, ਮੈਂ ਉਸ ਤੋਂ ਕੁਰਬਾਨ ਜਾਂਦਾ ਹਾਂ, ਜਿਸ ਦੇ ਅੰਤਰ-ਆਤਮੇ ਮੇਰਾ ਸੁਆਮੀ ਵਾਹਿਗੁਰੂ ਵਸਦਾ ਹੈ।

ਛੰਤੁ। ਵੰਞਾ = ਵੰਞਾਂ, ਮੈਂ ਜਾਂਦਾ ਹਾਂ। ਖੰਨੀਐ ਵੰਞਾਂ = ਮੈਂ ਟੋਟੇ ਟੋਟੇ ਹੋ ਕੇ ਸਦਕੇ ਜਾਂਦਾ ਹਾਂ। ਚਾਖਿ = (ਨਾਮ-ਰਸ) ਚੱਖ ਕੇ। ਅਘਾਣੇ = ਰੱਜ ਜਾਂਦੇ ਹਨ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਨਾਮ-ਜਲ। ਮਨਹਿ = ਮਨ ਵਿਚ। ਤੂਠਾ = ਪ੍ਰਸੰਨ ਹੁੰਦਾ। ਅਮਿਉ = ਅੰਮ੍ਰਿਤ। ਤਨ ਤੇ = ਤਨ ਤੋਂ। ਜਗਦੀਸ = ਜਗਤ ਦਾ ਮਾਲਕ। ਈਸਹ ਜੈ ਜਏ = ਮਾਲਕ ਦੀ ਜੈ-ਜੈਕਾਰ। ਜਪਿ = ਜਪ ਕੇ, ਆਖ ਕੇ। ਸੰਗੁ = ਸਾਥ। ਜਿਨ ਘਟਿ = ਜਿਨ੍ਹਾਂ ਦੇ ਹਿਰਦੇ ਵਿਚ।੩।

ਛੰਤੁ। ਮੈਂ ਉਹਨਾਂ ਮਨੁੱਖਾਂ ਤੋਂ ਸਦਕੇ-ਕੁਰਬਾਨ ਜਾਂਦਾ ਹਾਂ ਜਿਨ੍ਹਾਂ ਮੇਰੇ ਹਰੀ-ਪ੍ਰਭੂ ਦਾ ਦਰਸਨ ਕਰ ਲਿਆ ਹੈ। ਉਹ ਮਨੁੱਖ (ਪਰਮਾਤਮਾ ਦਾ ਨਾਮ-ਰਸ) ਚੱਖ ਕੇ (ਦੁਨੀਆ ਦੇ ਪਦਾਰਥਾਂ ਵੱਲੋਂ) ਰੱਜ ਜਾਂਦੇ ਹਨ, ਉਹਨਾਂ ਨੂੰ ਆਤਮਕ ਜੀਵਨ ਦੇਣ ਵਾਲਾ ਪਰਮਾਤਮਾ ਦਾ ਨਾਮ-ਜਲ ਮਿੱਠਾ ਲੱਗਦਾ ਹੈ। ਪਰਮਾਤਮਾ ਉਹਨਾਂ ਨੂੰ ਆਪਣੇ ਮਨ ਵਿਚ ਪਿਆਰਾ ਲੱਗਦਾ ਹੈ, ਪਰਮਾਤਮਾ ਉਹਨਾਂ ਉਤੇ ਪ੍ਰਸੰਨ ਹੋ ਜਾਂਦਾ ਹੈ, ਉਹਨਾਂ ਦੇ ਅੰਦਰ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆ ਵੱਸਦਾ ਹੈ, ਉਹਨਾਂ ਨੂੰ ਸਾਰੇ ਆਨੰਦ ਪ੍ਰਾਪਤ ਹੋ ਜਾਂਦੇ ਹਨ। ਜਗਤ ਦੇ ਮਾਲਕ-ਪ੍ਰਭੂ ਦੀ ਜੈ-ਜੈਕਾਰ ਆਖ ਆਖ ਕੇ ਉਹਨਾਂ ਦੇ ਸਰੀਰ ਤੋਂ ਦੁੱਖ ਤੇ ਭਰਮ ਦੂਰ ਹੋ ਜਾਂਦੇ ਹਨ। ਉਹ ਮਨੁੱਖ ਮੋਹ ਤੋਂ ਰਹਿਤ ਹੋ ਜਾਂਦੇ ਹਨ, ਉਹਨਾਂ ਦੇ ਅੰਦਰੋਂ ਵਿਕਾਰ ਮੁੱਕ ਜਾਂਦੇ ਹਨ, ਕਾਮਾਦਿਕ ਪੰਜਾਂ ਨਾਲੋਂ ਉਹਨਾਂ ਦਾ ਸਾਥ ਟੁੱਟ ਜਾਂਦਾ ਹੈ। ਹੇ ਨਾਨਕ! ਆਖ-ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਮੇਰਾ ਹਰੀ-ਪ੍ਰਭੂ ਆ ਵੱਸਿਆ ਹੈ ਮੈਂ ਉਹਨਾਂ ਤੋਂ ਸਦਕੇ-ਕੁਰਬਾਨ ਜਾਂਦਾ ਹਾਂ।੩।

ਸਲੋਕੁ ॥ ਜੋ ਲੋੜੀਦੇ ਰਾਮ ਸੇਵਕ ਸੇਈ ਕਾਂਢਿਆ ॥ ਨਾਨਕ ਜਾਣੇ ਸਤਿ ਸਾਂਈ ਸੰਤ ਨ ਬਾਹਰਾ ॥੧॥

ਸਲੋਕ। ਜਿਹੜੇ ਸਰਬ-ਵਿਆਪਕ ਸਾਈਂ ਨੂੰ ਚਾਹੁੰਦੇ ਹਨ, ਉਹ ਹੀ ਉਸ ਦੇ ਦਾਸ ਆਖੇ ਜਾਂਦੇ ਹਨ। ਨਾਨਕ ਇਸ ਸੱਚ ਨੂੰ ਜਾਣਦਾ ਹੈ ਕਿ ਸੁਆਮੀ ਆਪਣੇ ਸੰਤਾਂ ਨਾਲੋਂ ਵੱਖਰਾ ਨਹੀਂ।

ਲੋੜੀਦੇ ਰਾਮ = ਰਾਮ ਨੂੰ ਚੰਗੇ ਲੱਗਦੇ ਹਨ। ਸੇਈ = ਉਹੀ {ਬਹੁ-ਵਚਨ}। ਕਾਂਢਿਆ = ਅਖਵਾਂਦੇ ਹਨ। ਜਾਣੇ = ਜਾਣਿ, ਸਮਝ। ਸਤਿ = ਸੱਚ। ਬਾਹਰਾ = ਵੱਖਰਾ।੧।

ਹੇ ਨਾਨਕ! ਜੇਹੜੇ ਮਨੁੱਖ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ, ਉਹੀ (ਅਸਲ) ਸੇਵਕ ਅਖਵਾਂਦੇ ਹਨ। (ਹੇ ਭਾਈ!) ਸੱਚ ਜਾਣ, ਮਾਲਕ-ਪ੍ਰਭੂ ਸੰਤਾਂ ਨਾਲੋਂ ਵੱਖਰਾ ਨਹੀਂ ਹੈ।੧।

ਛੰਤੁ ॥ ਮਿਲਿ ਜਲੁ ਜਲਹਿ ਖਟਾਨਾ ਰਾਮ ॥ ਸੰਗਿ ਜੋਤੀ ਜੋਤਿ ਮਿਲਾਨਾ ਰਾਮ ॥ ਸੰਮਾਇ ਪੂਰਨ ਪੁਰਖ ਕਰਤੇ ਆਪਿ ਆਪਹਿ ਜਾਣੀਐ ॥ ਤਹ ਸੁੰਨਿ ਸਹਜਿ ਸਮਾਧਿ ਲਾਗੀ ਏਕੁ ਏਕੁ ਵਖਾਣੀਐ ॥ ਆਪਿ ਗੁਪਤਾ ਆਪਿ ਮੁਕਤਾ ਆਪਿ ਆਪੁ ਵਖਾਨਾ ॥ ਨਾਨਕ ਭ੍ਰਮ ਭੈ ਗੁਣ ਬਿਨਾਸੇ ਮਿਲਿ ਜਲੁ ਜਲਹਿ ਖਟਾਨਾ ॥੪॥੨॥

ਛੰਦ। ਜਿਸ ਤਰ੍ਹਾਂ ਪਾਣੀ, ਪਾਣੀ ਨਾਲ ਮਿਲ ਕੇ ਉਸ ਨਾਲ ਅਭੇਦ ਹੋ ਜਾਂਦਾ ਹੈ, ਇਸੇ ਤਰ੍ਹਾਂ ਸੰਤ ਦਾ ਨੂਰ ਪਰਮ-ਨੂਰ ਨਾਲ ਇਕ ਰੂਪ ਹੋ ਜਾਂਦਾ ਹੈ। ਵਿਆਪਕ ਤੇ ਬਲਵਾਨ ਸਿਰਜਣਹਾਰ ਵਿੱਚ ਲੀਨ ਹੋ, ਪ੍ਰਾਣੀ ਆਪਣੇ ਨਿੱਜ ਦੇ ਅਸਲ ਨੂੰ ਅਨੁਭਵ ਕਰ ਲੈਂਦਾ ਹੈ। ਤਦ ਉਸ ਦੀ ਨਿਰਗੁਣ ਪ੍ਰਭੂ ਅੰਦਰ ਤਾੜੀ ਲੱਗ ਜਾਂਦੀ ਹੈ ਤੇ ਉਹ ਕੇਵਲ ਇਕ ਪ੍ਰਭੂ ਦੇ ਨਾਮ ਦਾ ਹੀ ਉਚਾਰਨ ਕਰਦਾ ਹੈ। ਖੁਦ ਸੁਆਮੀ ਅਲੋਪ ਹੈ ਅਤੇ ਖੁਦ ਹੀ ਨਿਰਲੇਪ। ਖੁਦ ਹੀ ਉਹ ਆਪਣੇ ਆਪ ਦਾ ਜੱਸ ਉਚਾਰਨ ਕਰਦਾ ਹੈ। ਹੇ ਨਾਨਕ, ਗੁਰਮੁੱਖ ਦਾ ਸੰਦੇਹ, ਡਰ ਅਤੇ ਤਿੰਨੇ ਸੁਭਾਵ ਨਾਸ ਹੋ ਜਾਂਦੇ ਹਨ। ਪਾਣੀ ਦੇ ਪਾਣੀ ਨਾਲ ਮਿਲਣ ਦੀ ਮਾਨੰਦ ਉਹ ਸਾਈਂ ਨਾਲ ਅਭੇਦ ਹੋ ਜਾਂਦਾ ਹੈ।

ਛੰਤੁ। ਮਿਲਿ = ਮਿਲ ਕੇ। ਜਲਹਿ = ਜਲ ਵਿਚ। ਖਟਾਨਾ = ਇੱਕ-ਰੂਪ ਹੋ ਜਾਂਦਾ ਹੈ। ਸੰਗਿ = ਨਾਲ। ਜੋਨੀ = ਪਰਮਾਤਮਾ। ਜੋਤਿ = ਜੀਵ ਦੀ ਆਤਮਾ। ਸੰਮਾਇ = ਸਮਾ ਲਏ ਹਨ, ਮਿਲਾ ਲਏ ਹਨ। ਕਰਤੇ = ਕਰਤਾਰ ਨੇ। ਆਪਹਿ = ਆਪ ਹੀ। ਜਾਣੀਐ = ਜਾਣਿਆ ਜਾਂਦਾ ਹੈ। ਤਹ = ਉਥੇ, ਉਹਨਾਂ ਦੇ ਹਿਰਦੇ ਵਿਚ। ਸੁੰਨਿ = ਵਿਕਾਰਾਂ ਵਲੋਂ ਸੁੰਞ। ਸਹਜਿ = ਆਤਮਕ ਅਡੋਲਤਾ ਵਿਚ। ਵਖਾਣੀਐ = ਵਖਾਣਿਆ ਜਾਂਦਾ ਹੈ, ਸਿਫ਼ਤਿ-ਸਾਲਾਹ ਹੁੰਦੀ ਹੈ। ਗੁਪਤਾ = ਲੁਕਿਆ ਹੋਇਆ। ਮੁਕਤਾ = ਮਾਇਆ ਦੇ ਮੋਹ ਤੋਂ ਰਹਿਤ। ਆਪੁ = ਆਪਣੇ ਆਪ ਨੂੰ {ਲਫ਼ਜ਼ 'ਆਪਿ' ਅਤੇ 'ਆਪੁ' ਦਾ ਫ਼ਰਕ ਵੇਖੋ}। ਗੁਣ = ਮਾਇਆ ਦੇ ਤਿੰਨ ਗੁਣ।੪।

ਛੰਤੁ। (ਹੇ ਭਾਈ! ਜਿਵੇਂ) ਪਾਣੀ ਪਾਣੀ ਵਿਚ ਮਿਲ ਕੇ ਇਕ-ਰੂਪ ਹੋ ਜਾਂਦਾ ਹੈ (ਤਿਵੇਂ ਸੇਵਕ ਦੀ) ਆਤਮਾ ਪਰਮਾਤਮਾ ਦੇ ਨਾਲ ਮਿਲੀ ਰਹਿੰਦੀ ਹੈ। ਪੂਰਨ ਸਰਬ-ਵਿਆਪਕ ਕਰਤਾਰ ਨੇ ਜਿਸ ਸੇਵਕ ਨੂੰ ਆਪਣੇ ਵਿਚ ਲੀਨ ਕਰ ਲਿਆ, ਉਸ ਦੇ ਅੰਦਰ ਇਹ ਸੂਝ ਪੈਦਾ ਹੋ ਜਾਂਦੀ ਹੈ ਕਿ (ਹਰ ਥਾਂ) ਪਰਮਾਤਮਾ ਆਪ ਹੀ ਆਪ ਹੈ, ਉਸ ਦੇ ਹਿਰਦੇ ਵਿਚ (ਵਿਕਾਰਾਂ ਵਲੋਂ) ਸੁੰਞ ਹੋ ਜਾਂਦੀ ਹੈ, ਆਤਮਕ ਅਡੋਲਤਾ ਵਿਚ ਉਸ ਦੀ ਸਮਾਧੀ ਲੱਗੀ ਰਹਿੰਦੀ ਹੈ, ਉਸ ਦੇ ਹਿਰਦੇ ਵਿਚ ਇਕ ਪਰਮਾਤਮਾ ਦੀ ਹੀ ਸਿਫ਼ਤਿ-ਸਾਲਾਹ ਹੁੰਦੀ ਰਹਿੰਦੀ ਹੈ। (ਉਸ ਨੂੰ ਨਿਸ਼ਚਾ ਬਣਿਆ ਰਹਿੰਦਾ ਹੈ ਕਿ) ਪਰਮਾਤਮਾ ਸਾਰੇ ਸੰਸਾਰ ਵਿਚ ਆਪ ਹੀ ਲੁਕਿਆ ਹੋਇਆ ਹੈ, ਫਿਰ ਭੀ ਉਹ ਆਪ ਮਾਇਆ ਦੇ ਮੋਹ ਤੋਂ ਰਹਿਤ ਹੈ (ਹਰ ਥਾਂ ਵਿਆਪਕ ਹੋਣ ਕਰਕੇ) ਉਹ ਆਪ ਹੀ ਆਪਣੇ ਆਪ ਨੂੰ ਸਿਮਰ ਰਿਹਾ ਹੈ। ਹੇ ਨਾਨਕ! ਉਸ ਮਨੁੱਖ ਦੇ ਅੰਦਰੋਂ ਭਰਮ ਡਰ ਤੇ ਮਾਇਆ ਦੇ ਤਿੰਨ ਗੁਣ ਨਾਸ ਹੋ ਜਾਂਦੇ ਹਨ, (ਉਹ ਇਉਂ ਪਰਮਾਤਮਾ ਨਾਲ ਇਕ-ਰੂਪ ਹੋਇਆ ਰਹਿੰਦਾ ਹੈ, ਜਿਵੇਂ) ਪਾਣੀ ਪਾਣੀ ਵਿੱਚ ਮਿਲ ਕੇ ਇਕ ਰੂਪ ਹੋ ਜਾਂਦਾ ਹੈ।੪।੨।





Read more wonderful messages at: http://www.ArdasHukamnama.com and be Blessed.All the Kirtan you hear on these pages can be obtained from http://www.KirtanShop.com
If you find this service Helpful to You, please Donate any amount you like to Help Us keep it going for many more years to come. A Heartfelt Thank You for your Kind generosity. May Guru Ji Bless You in Everyway.
What would you Like us to do an Ardas for :
Other Special Ardas / Request:
If you like an audio MP3 version of this Shabad being read or/and sung, please goto http://www.ArdasHukamnama.com and Donate any amount you like to and we will send it to you via your email. Just email us back here to let us know when you have done it. Thank you Ji for giving us this opportunity to Pray together. Please do let us know how we can serve you more in the near future and the rest of our days here on earth. ========================== We Pray for You : Personalised Ardas & Hukamnama... http://www.ArdasHukamnama.com/ or http://ardas-hukamnama.blogspot.com/ Visit us online to have a Special Ardas/Prayer done for you and your loved ones: We know Ardas is important to all that we do. Waheguru Ji, Our Almighty God works in each of our lives when we seek Him and pray.One of our commitments here is to pray for your needs by doing a Personalised Ardas and then sending you a Hukamnama from Sri Guru Granth Sahib Ji that will guide you and improve your current situation. In fact, we consider it an honour and a privilege to help you and a it is our responsibility. If you have a prayer request, complete this form and our staff Giani Jis will receive it. They will then pray for you and send you a guidance Hukamnama in both Gurmukhi and English.Thanks for sharing and giving us the opportunity to pray for you! Click here now : http://www.ArdasHukamnama.com/ or http://ardas-hukamnama.blogspot.com/ o o o o o o o o o o o o o o o o o o o
Subscribe/Unsubscribe on Sikhism Messages & Daily Hukamnama from the Golden Temple

* Required




No comments:

Post a Comment

Please Donate Generously:

Donate US$1001 Monthly and Be Blessed:

Your Ardas Prayer Request is:

Donate US$501 Monthly and Be Blessed:

Your Ardas Prayer Request is:

Donate US$101 Monthly and Be Blessed:

Your Ardas Prayer Request is:

Donate US$51 Monthly and Be Blessed:

Your Ardas Prayer Request is:

Donate US$21 Monthly and Be Blessed:

Your Ardas Prayer Request is:

Donate US$11 Monthly and Be Blessed:

Your Ardas Prayer Request is:

We serve more than a 225,000 young people all over the World and we need your help ... please Donate any amount you like (one time Donation Only) to Help Us keep this service going on for many more years to come. Click here for a One time Donation of Any Amount You Like Click here for a One time Donation of Any Amount You Like A Heartfelt Thank You for your Kind generosity. May Guru Ji Bless You in Everyway.
Thank You for your Generous Donation.